Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

29 ਅਪ੍ਰੈਲ, 2026 07:20 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਅੱਜ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਤੇ ਅਣਵਿਆਹੇ ਬੇਰੋਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ।

ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਦਿੱਤੇ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਾ ਯਾਦ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸਨਮਾਨ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ । ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਦੇਸ਼ ਪ੍ਰਤੀ ਸੇਵਾ ਅਤੇ ਤਿਆਗ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਨੂੰ ਤਰਜੀਹ ਦੇ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ