Thursday, August 06, 2026
BREAKING
ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ ਭਾਰਤ ਵਿਕਾਸ ਪ੍ਰੀਸ਼ਦ ਨੇ ਕੀਤੀ ਗਊ ਸੇਵਾ    ਸੁਨਾਮ 'ਚ ਨੁੱਕੜ ਨਾਟਕ 'ਪਰਿੰਦੇ ਭਟਕ ਗਏ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਸੰਦੇਸ਼ ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ ਹਫ਼ਤਿਆਂ ਦੇ ਉੱਚ ਪੱਧਰ 'ਤੇ ਪਹੁੰਚੇ ਭਾਅ, ਜਾਣੋ ਵਾਧੇ ਦਾ ਕਾਰਨ ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ ਵੱਡੇ ਭਰਾ ਨੂੰ ਮਿਲਣ ਜਾਂਦੇ... ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ ਲੱਗੇ ਨਾਅਰੇ ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

ਪੰਜਾਬ

ਸੁਨਾਮ 'ਚ ਨੁੱਕੜ ਨਾਟਕ 'ਪਰਿੰਦੇ ਭਟਕ ਗਏ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਸੰਦੇਸ਼

06 ਅਗਸਤ, 2026 06:27 PM
ਸੁਨਾਮ (ਰਮੇਸ਼ ਗਰਗ) : ਸੁਨਾਮ ਉਦ ਸਿੰਘ ਬਾਲਾ ਬੀਤੇ ਦਿਨੀ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਪੰਜਾਬ ਅੰਦਰ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਦੇਖਦੇ ਹੋਏ ਆਉਣ ਵਾਲੀ ਪੀੜ੍ਹੀ ਨੂੰ ਸਮਰਪਿਤ ਇੱਕ ਨੁੱਕੜ ਨਾਟਕ ਪਰਿੰਦੇ ਭਟਕ ਗਏ ਕਰਵਾਇਆ ਗਿਆ ਤਾਂ ਜੋ ਆਉਣ ਵਾਲੀ ਪੀੜੀ ਇਸ ਨਾਟਕ ਤੋਂ ਸਿੱਖਿਆ ਲੈ ਕੇ ਨਸ਼ਿਆਂ ਤੋਂ ਬਚ ਸਕੇ ਇਹ ਨਾਟਕ ਸ਼ਹੀਦ ਭਗਤ ਸਿੰਘ ਕਲਾ ਮੰਚ ਚੜਿੱਕ ਮੋਗਾ ਦੇ ਨਿਰਦੇਸ਼ਕ ਤੀਰਥ ਚੜਿਕ ਅਤੇ ਦਲਜਿੰਦਰ ਡਾਲਾ ਅਤੇ ਉਹਨਾਂ ਦੀ ਟੀਮ ਵੱਲੋਂ ਰੋਜ਼ ਗਾਰਡਨ ਸੁਨਾਮ ਵਿਖੇ ਖੇਡਿਆ ਗਿਆ ਇਹ ਨਾਟਕ ਅੱਜ ਕੱਲ ਦੀ ਯੁਵਾ ਪੀੜੀ ਤੇ ਅਧਾਰਿਤ ਸੀ ਜੋ ਨਸ਼ੇ ਦੀ ਆਦੀ ਹੁੰਦੀ ਜਾ ਰਹੀ ਹੈ ਇਸ ਵਿੱਚ ਦਿਖਾਇਆ ਗਿਆ ਕਿ ਅੱਜ ਕੱਲ ਦੀ ਯੁਵਾ ਪੀੜੀ ਨਸ਼ੇ ਦੀ ਆਦਤ ਨੂੰ ਪੂਰਾ ਕਰਨ ਲਈ ਕਿਸ ਹੱਦ ਤੱਕ ਗਿਰ ਸਕਦੀ ਹੈ ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰੁਪਿੰਦਰ ਭਾਰਦਵਾਜ ਜੀ ਨੇ ਕਿਹਾ ਕਿ ਜਿੱਥੇ ਇਸ ਨਾਟਕ ਨੇ ਮੌਕੇ ਤੇ ਮੌਜੂਦ ਦਰਸ਼ਕਾਂ ਨੂੰ ਭਾਵਕ ਕੀਤਾ ਉੱਥੇ ਇੱਕ ਸੇਧ ਵੀ ਦਿੱਤੀ ਹੈ ਕਿ ਨਸ਼ੇ ਸੁਫਨੇ ਨਹੀਂ ਸਿਰਫ਼ ਤਬਾਹੀ ਦਿੰਦੇ ਹਨ ਇਸ ਲਈ ਨਸ਼ਿਆਂ ਨੂੰ ਨਾ ਕਹੋ ਜਿੰਦਗੀ ਨੂੰ ਹਾਂ ਕਹੋ ਐਸੋਸੀਏਸ਼ਨ ਦੇ ਸਰਪਰਸਤ ਪਵਨ ਗੁਜਰਾ ਜੀ ਨੇ ਨੌਜਵਾਨਾਂ ਨੂੰ ਕਿਹਾ ਕਿ ਤੁਹਾਡੀ ਜਵਾਨੀ ਤੁਹਾਡੀ ਤਾਕਤ ਹੈ ਇਸ ਨੂੰ ਨਸ਼ਿਆਂ ਤੇ ਬਰਬਾਦ ਨਾ ਕਰੋ ਇਸ ਮੌਕੇ ਵਾਤਾਵਰਨ ਪ੍ਰੇਮੀ ਸ੍ਰੀ ਲਛਮਣ ਚੱਠਾ ਜੀ ਵੱਲੋਂ ਪੰਛੀਆਂ ਲਈ ਕਟੋਰੇ ਅਤੇ ਵਾਤਾਵਰਨ ਦੀ ਸੰਭਾਲ ਲਈ ਬੂਟੇ ਵੰਡੇ ਗਏ ਪਰਿੰਦੇ ਭਟਕ ਗਏ ਨਾਟਕ ਨੂੰ ਵੇਖਣ ਲਈ ਰੋਜ਼ ਗਾਰਡਨ ਸੁਨਾਮ ਵਿਖੇ ਭਾਰੀ ਇਕੱਠ ਸੀ ਜਿਨਾਂ ਦੀ ਡਿਮਾਂਡ ਸੀ ਕਿ ਇਹ ਨਾਟਕ ਹਰ ਮੁਹੱਲੇ ਹਰ ਸ਼ਹਿਰ ਹਰ ਜਿਲੇ ਦੇ ਕੋਨੇ ਕੋਨੇ ਵਿੱਚ ਵਿਖਾਇਆ ਜਾਵੇ ਤਾਂ ਜੋ ਬੱਚੇ ਨਸ਼ਿਆਂ ਤੋਂ ਬਚ ਸਕਣ
 
Have something to say? Post your comment

ਅਤੇ ਪੰਜਾਬ ਖਬਰਾਂ

ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ

ਭਾਰਤ ਵਿਕਾਸ ਪ੍ਰੀਸ਼ਦ ਨੇ ਕੀਤੀ ਗਊ ਸੇਵਾ   

ਭਾਰਤ ਵਿਕਾਸ ਪ੍ਰੀਸ਼ਦ ਨੇ ਕੀਤੀ ਗਊ ਸੇਵਾ   

ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ

ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ

ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ

ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ

ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ ਲੱਗੇ ਨਾਅਰੇ

ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ ਲੱਗੇ ਨਾਅਰੇ

ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

ਲੁਧਿਆਣਾ 'ਚ SIR ਨੂੰ ਲੈ ਕੇ ਸਾਹਮਣੇ ਆਈ ਰਿਪੋਰਟ, 1,19,879 ਵੋਟਰ ਗੈਰ-ਹਾਜ਼ਰ

ਲੁਧਿਆਣਾ 'ਚ SIR ਨੂੰ ਲੈ ਕੇ ਸਾਹਮਣੇ ਆਈ ਰਿਪੋਰਟ, 1,19,879 ਵੋਟਰ ਗੈਰ-ਹਾਜ਼ਰ

ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਸ਼ਵਨੀ ਸ਼ਰਮਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਸ਼ਵਨੀ ਸ਼ਰਮਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ