Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਸੁਨਾਮ ਵਿੱਚ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਦੀ ਭਰਵੀਂ ਮੀਟਿੰਗ — 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਤੇ ਵਿਚਾਰ-ਵਟਾਂਦਰਾ

02 ਅਪ੍ਰੈਲ, 2026 09:50 PM
ਸੁਨਾਮ (ਰਮੇਸ਼ ਗਰਗ) : ਅੱਜ ਸ੍ਰੀ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਸੁਨਾਮ ਦੀ ਇੱਕ ਭਰਵੀਂ ਮੀਟਿੰਗ ਸੈਕਟਰੀ ਮਾਸਟਰ ਭੂਸ਼ਣ ਸ਼ਰਮਾ ਜੀ ਦੀ ਦੁਕਾਨ ਬਰੱਦਰ ਬੁੱਕ ਡਿਪੂ ਨੇੜੇ ਬਾਬਾ ਬੱਧਰੀ ਵਾਲੀ ਰਾਮਲੀਲਾ ਸੁਨਾਮ ਵਿਖੇ ਪ੍ਰਧਾਨ ਸ੍ਰੀ ਰੁਪਿੰਦਰ ਭਾਰਦਵਾਜ ਜੀ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ 19 ਅਪ੍ਰੈਲ 2026 ਨੂੰ ਭਗਵਾਨ ਸ੍ਰੀ ਪਰਸ਼ੂਰਾਮ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਜੋ ਪ੍ਰੋਗਰਾਮ ਉਲੀਕਿਆ ਜਾਂਦਾ ਹੈ ਉਸ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਇਸ ਮੌਕੇ ਤੇ ਪਹੁੰਚੇ ਹੋਏ ਸਾਰੇ ਸੱਜਣਾਂ ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ਇਸ ਮੌਕੇ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਯੂਥ ਵਿੰਗ ਨੇ ਵੀ ਆਪਣੀ ਹਾਜ਼ਰੀ ਲਵਾਈ ਸਾਬਕਾ ਪ੍ਰਧਾਨ ਪ੍ਰਿੰਸੀਪਲ ਵਿਕਰਮ ਸ਼ਰਮਾ ਜੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਪ੍ਰਧਾਨ ਸ੍ਰੀ ਰੁਪਿੰਦਰ ਭਾਰਦਵਾਜ ਨੇ ਮੌਕੇ ਪਰ ਪਹੁੰਚੇ ਹੋਏ ਸਾਰੇ ਸੱਜਣਾਂ, ਪ੍ਰਗਤੀਸ਼ੀਲ ਬ੍ਰਾਹਮਣ ਸਭਾ ਦੇ ਸਾਰੇ ਮੈਂਬਰਾਂ, ਆਉਂਦੇਦਾਰਾਂ ਅਤੇ ਬ੍ਰਾਹਮਣ ਪਰਿਵਾਰਾਂ ਨੂੰ ਬੇਨਤੀ ਕੀਤੀ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ ਸਾਰਿਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਜਾਵੇਗਾ ਸੋ ਸਾਰਿਆਂ ਦਾ ਫਰਜ਼ ਹੈ ਕਿ ਇਸ ਪਵਿੱਤਰ ਦਿਹਾੜੇ ਤੇ ਆਪਣੀ ਹਾਜ਼ਰੀ ਜ਼ਰੂਰ ਲਵਾਵੇ
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ