Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਸੁਨਾਮ ਵਿੱਚ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ, ਮੁਕੇਸ਼ ਜਨੇਜਾ ਮੁੱਖ ਮਹਿਮਾਨ

05 ਮਾਰਚ, 2026 05:56 PM
ਸੁਨਾਮ (ਰਮੇਸ਼ ਗਰਗ) : ਬੀਤੇ ਦਿਨੀ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਮਹੀਨਾਵਾਰ ਮੀਟਿੰਗ ਹੋਈ ਜਿਸ ਵਿੱਚ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਮੁਕੇਸ਼ ਜਨੇਜਾ ਜੀ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ  ਪ੍ਰਧਾਨ ਸ੍ਰੀ ਰੁਪਿੰਦਰ ਭਾਰਦਵਾਜ ਅਤੇ ਸਾਰੇ ਮੈਂਬਰਾਂ ਨੇ ਸ੍ਰੀ ਅਮਨ ਅਰੋੜਾ ਜੀ ਦੇ ਕੰਮਾਂ ਬਾਰੇ ਜਿਵੇਂ ਕਿ ਅੰਡਰ ਬ੍ਰਿਜ, ਰੇਲਵੇ ਰੋਡ, ਐਸ ਯੂ ਐਸ ਕਾਲਜ ਗਰਲ ਸਕੂਲ ਅਤੇ ਬੁਆਏ ਸਕੂਲ, ਮਾਤਾ ਮੋਦੀ ਪਾਰਕ, ਰੋਜ਼ ਗਾਰਡਨ, ਬੱਸ ਸਟੈਂਡ, ਆਈ ਟੀ ਆਈ ਆਦਿ ਵਿੱਚ ਕੀਤੇ ਕੰਮਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸੁਨਾਮ ਨੂੰ ਸ੍ਰੀ ਅਮਨ ਅਰੋੜਾ ਜੀ ਤੋਂ ਵਧੀਆ ਕੋਈ ਮੰਤਰੀ ਨਹੀਂ ਮਿਲ ਸਕਦਾ ਜਿਨਾਂ ਨੇ ਹਰ ਧਰਮ ਜਾਂ ਪਾਰਟੀਬਾਜ਼ੀ ਤੋਂ ਤੋਂ ਉੱਪਰ ਉੱਠ ਕੇ ਸ਼ਹਿਰ ਦੀ ਉਨਤੀ ਲਈ ਅਣਥੱਕ ਯਤਨ ਕੀਤੇ ਹਨ ਇਸ ਮੌਕੇ ਸ੍ਰੀ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਮੁਕੇਸ਼ ਜਨੇਜਾ ਜੀ ਨੇ ਬੋਲਦਿਆਂ ਕਿਹਾ ਕਿ ਸ੍ਰੀ ਅਮਨ ਅਰੋੜਾ ਜੀ ਆਪਣੇ ਇਲਾਕੇ ਦੀ ਉਨਤੀ ਲਈ ਅਣਥੱਕ ਯਤਨ ਕਰ ਰਹੇ ਹਨ ਸੰਸਥਾ ਦੇ ਸਰਪ੍ਰਸਤ ਸ੍ਰੀ ਪਵਨ ਗੁਜਰਾ ਜੀ ਨੇ ਸ੍ਰੀ ਮੁਕੇਸ਼ ਜਨੇਜਾ ਜੀ ਨੂੰ ਦੱਸਿਆ ਕਿ ਇਹ ਸੰਸਥਾ ਸਮਾਜ ਭਲਾਈ ਦੇ ਬਹੁਤ ਕੰਮ ਕਰਦੀ ਹੈ ਪ੍ਰਕਿਰਤੀ ਵਿੱਚ ਵਧ ਰਹੇ ਪ੍ਰਦੂਸ਼ਣ ਨੂੰ ਦੂਰ ਕਰਨ ਲਈ ਨਵੇਂ ਬੂਟਿਆਂ ਨੂੰ ਲਗਾ ਕੇ ਅਤੇ ਉਹਨਾਂ ਦੀ ਦੇਖਭਾਲ ਕਰਦੀ ਹੈ। ਸ੍ਰੀ ਮੁਕੇਸ਼ ਜਨੇਜਾ ਜੀ ਨੇ ਕਿਹਾ ਜਿਸ ਤਰ੍ਹਾਂ ਉਹਨਾਂ ਨੇ ਸਵਰਗ ਦਵਾਰ ਵਿੱਚ ਪੰਛੀਆਂ ਦੇ ਲਈ ਰੈਣ ਬਸੇਰਾ ਬਣਾਇਆ ਹੈ ਉਸੇ ਤਰ੍ਹਾਂ ਸੀਨੀਅਰ ਸਿਟੀਜਨ ਲਈ ਇੱਕ ਕੰਪਲੈਕਸ ਤਿਆਰ ਕਰਕੇ ਦਿੱਤਾ ਜਾਵੇਗਾ ਤਾਂ ਜੋ ਉਹ ਉਥੇ ਬੈਠ ਕੇ ਆਪਣੀ ਵਿਉਂਤਬੰਦੀ ਬਣਾ ਕੇ ਸਮਾਜ ਭਲਾਈ ਦੇ ਹੋਰ ਜ਼ਿਆਦਾ ਕੰਮ ਕਰ ਸਕਣ ਸ੍ਰੀ ਮੁਕੇਸ਼ ਜਨੇਜਾ ਜੀ ਨੇ ਇਸ ਮੰਗ ਨੂੰ ਛੇਤੀ ਹੀ ਪੂਰਾ ਕਰਨ ਦਾ ਭਰੋਸਾ ਦਿੱਤਾ ਅੰਤ ਵਿੱਚ ਜਿਨਾਂ ਮੈਂਬਰਾਂ ਦੇ ਜਨਮ ਦਿਨ ਸਨ ਉਹ ਕੇਕ ਕੱਟਣ ਦੀ ਰਸਮ ਅਦਾ ਕਰਕੇ ਮਨਾਏ ਗਏ ਅਤੇ ਉਹਨਾਂ ਨੂੰ ਗਿਫਟ ਦਿੱਤੇ ਗਏ ਇਸ ਮੌਕੇ ਈਸ਼ਵਰ ਸਿੰਘ ਦਰਬਾਰਾ ਸਿੰਘ ਸਿੰਘ ਅਤੇ ਮਹਿੰਦਰ ਸਿੰਘ ਜੌੜਾ ਨੇ ਗੀਤ ਪੇਸ਼ ਕਰਕੇ ਮਾਹੌਲ ਨੂੰ ਆਨੰਦਮਈ ਬਣਾ ਦਿੱਤਾ ਦਵਿੰਦਰ ਸਿੰਘ ਐਸ ਡੀ ਓ ਜੀ ਨੇ ਸਿਹਤ ਪ੍ਰਤੀ ਆਪਣੇ ਸੁਝਾਅ ਦਿੱਤੇ ਦਰਬਾਰਾ ਸਿੰਘ ਜੀ ਨੂੰ ਪੰਚੂਅਲਟੀ ਐਵਾਰਡ ਨਾਲ ਸਨਮਾਨਿਆ ਗਿਆ ਸੰਸਥਾ ਦੇ ਸੈਕਟਰੀ ਬੀਰਬਲ ਖਜਾਨਚੀ ਰਾਜ ਕੁਮਾਰ ਜੀ ਭਰਤ ਹਰੀ ਗਿਆਨ ਚੰਦ ਜੀ ਨੇ ਵੀ ਆਪਣੇ ਆਪਣੇ ਸੁਝਾਅ ਦਿੱਤੇ ਅੰਤ ਵਿੱਚ ਸ੍ਰੀ ਮੁਕੇਸ਼ ਜਨੇਜਾ ਜੀ ਨੇ ਕਿਹਾ ਕਿ ਸ਼੍ਰੀ ਅਮਨ ਅਰੋੜਾ ਜੀ ਦੀ ਕਹਿਣੀ ਤੇ ਕਰਨੀ ਵਿੱਚ ਵਿਸ਼ਵਾਸ ਰੱਖਦੇ ਹਨ ਸੋ ਜੋ ਸੰਸਥਾ ਵੱਲੋਂ ਮੈਮੋਰੰਡਮ ਦਿੱਤਾ ਗਿਆ ਹੈ ਇਸ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ