Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਪੰਜਾਬ

ਸੁਨਾਮ PNB ਮੇਨ ਬ੍ਰਾਂਚ (ਜਾਖਲ ਰੋਡ) ਦੇ ਸਟਾਫ ਨੇ ਦਿਖਾਈ ਇਮਾਨਦਾਰੀ ਦੀ ਮਿਸਾਲ, ₹2 ਲੱਖ ਸਹੀ ਮਾਲਕ ਨੂੰ ਵਾਪਸ ਕੀਤੇ

14 ਦਸੰਬਰ, 2025 05:21 PM
ਸੁਨਾਮ (ਰਮੇਸ਼ ਗਰਗ) : ਪੰਜਾਬ ਨੇਸ਼ਨਲ ਬੈਂਕ ਦੀ ਮੇਨ ਬ੍ਰਾਂਚ (ਜਾਖਲ ਰੋਡ) ਸੁਨਾਮ ਵਿੱਚ ਅੱਜ ਮਨੁੱਖਤਾ ਅਤੇ ਇਮਾਨਦਾਰੀ ਦੀ ਇਕ ਵਿਲੱਖਣ ਮਿਸਾਲ ਵੇਖਣ ਨੂੰ ਮਿਲੀ। ਮਿਲੀ ਜਾਣਕਾਰੀ ਮੁਤਾਬਕ, ਇਕ ਵਿਅਕਤੀ ਬਲਜਿੰਦਰ ਰਾਮ ਲੈਣ–ਦੇਣ ਦੌਰਾਨ ₹2 ਲੱਖ ਦੀ ਨਕਦ ਰਕਮ ਬੈਂਕ ਵਿੱਚ ਭੁੱਲ ਕੇ ਚਲੇ ਗਏ। ਕੁਝ ਸਮੇਂ ਬਾਅਦ ਜਦੋਂ ਬੈਂਕ ਸਟਾਫ ਦੀ ਨਿਗਾਹ ਨੋਟਾਂ 'ਤੇ ਪਈ ਤਾਂ ਉਹਨਾਂ ਨੇ ਤੁਰੰਤ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਅਤੇ ਰਕਮ ਛੱਡ ਕੇ ਜਾਣ ਵਾਲੇ ਵਿਅਕਤੀ ਦੀ ਪਛਾਣ ਕੀਤੀ। ਇਸ ਤੋਂ ਬਾਅਦ ਬੈਂਕ ਅਧਿਕਾਰੀਆਂ ਨੇ ਬਲਜਿੰਦਰ ਰਾਮ ਨੂੰ ਫ਼ੋਨ ਕਰਕੇ ਤੁਰੰਤ ਬੈਂਕ ਬੁਲਾਇਆ ਅਤੇ ਉਹਨਾਂ ਦੀ ਪੂਰੀ ਰਕਮ ਸੁਰੱਖਿਅਤ ਤੌਰ 'ਤੇ ਵਾਪਸ ਕਰ ਦਿੱਤੀ। ਇਸ ਸਰਾਹਣਯੋਗ ਕੰਮ ਵਿੱਚ ਬੈਂਕ ਦੇ ਸੀਨੀਅਰ ਮੈਨੇਜਰ ਮโนਜ ਕੁਮਾਰ ਨੇ ਅਗਵਾਈ ਭੂਮਿਕਾ ਨਿਭਾਈ ਅਤੇ ਇਮਾਨਦਾਰੀ ਦੀ ਸ਼ਾਂਦਾਰ ਮਿਸਾਲ ਪੇਸ਼ ਕੀਤੀ। ਉਹਨਾਂ ਨੇ ਕਿਹਾ ਕਿ “ਹਰ ਇਨਸਾਨ ਨੂੰ ਜ਼ਿੰਦਗੀ ਵਿੱਚ ਇਮਾਨਦਾਰੀ ਨੂੰ ਸਭ ਤੋਂ ਪਹਿਲਾਂ ਰੱਖਣਾ ਚਾਹੀਦਾ ਹੈ।”
ਇਸ ਮੌਕੇ 'ਤੇ ਸਪੈਸ਼ਲ ਅਸਿਸਟੈਂਟ ਰੋਬਿਨ ਗਰਗ, ਜਸ਼ਨਵੀਰ ਸਿੰਘ (ਮੈਨੇਜਰ), ਨਵੀਨ ਕੁਮਾਰ (ਹੈੱਡ ਕੈਸ਼ੀਅਰ), ਗੁਰਮੀਤ ਸਿੰਘ, ਜ੍ਯੋਤੀ ਰਾਣੀ, ਸ਼ੰਮੀ ਬਾਂਸਲ ਅਤੇ ਗਾਰਡ ਭੋਲਾ ਸਿੰਘ ਸਮੇਤ ਪੂਰਾ ਸਟਾਫ ਮੌਜੂਦ ਰਿਹਾ। ਬੈਂਕ ਸਟਾਫ ਦੀ ਇਸ ਇਮਾਨਦਾਰੀ ਭਰੀ ਪਹਿਲ ਦੀ ਸ਼ਹਿਰ ਵਿੱਚ ਹਰ ਪਾਸੇ ਪ੍ਰਸ਼ੰਸਾ ਕੀਤੀ ਜਾ ਰਹੀ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ