Friday, April 10, 2026
BREAKING
ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਰਾਸ਼ਟਰੀ

ਸੁਪਰੀਮ ਕੋਰਟ ਦਾ ਜਨ ਸੁਰਾਜ ਪਾਰਟੀ ਦੀ ਪਟੀਸ਼ਨ ਸੁਣਨ ਤੋਂ ਇਨਕਾਰ, ਕਿਹਾ-ਜਨਤਾ ਨੇ ਨਕਾਰਿਆ ਤਾਂ ਕੋਰਟ ਆਏ

07 ਫ਼ਰਵਰੀ, 2026 07:23 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬਿਹਾਰ ਵਿਧਾਨ ਸਭਾ ਚੋਣਾਂ ਰੱਦ ਕੀਤੇ ਜਾਣ ਸਬੰਧੀ ਪਟੀਸ਼ਨ ’ਤੇ ਸਾਬਕਾ ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਜਨ ਸੁਰਾਜ ਪਾਰਟੀ ਨੂੰ ਸ਼ੁੱਕਰਵਾਰ ਨੂੰ ਝਾੜ ਪਾਉਂਦੇ ਹੋਏ ਕਿਹਾ ਕਿ ਜਦੋਂ ਲੋਕ ‘ਤੁਹਾਨੂੰ ਨਕਾਰ ਦਿੰਦੇ ਹਨ, ਤਾਂ ਤੁਸੀਂ ਰਾਹਤ ਲੈਣ ਲਈ’ ਨਿਆਂਇਕ ਮੰਚ ਦਾ ਸਹਾਰਾ ਲੈਂਦੇ ਹੋ। ਚੀਫ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੌਏਮਾਲਿਆ ਬਾਗਚੀ ਦੀ ਬੈਂਚ ਨੇ ਜਨ ਸੁਰਾਜ ਦੀ ਸਬੰਧਤ ਪਟੀਸ਼ਨ ਖਾਰਿਜ ਕਰ ਦਿੱਤੀ ਅਤੇ ਪਟੀਸ਼ਨਕਰਤਾ ਨੂੰ ਪਟਨਾ ਹਾਈ ਕੋਰਟ ਦਾ ਰੁਖ ਕਰਨ ਲਈ ਕਿਹਾ।

ਬੈਂਚ ਨੇ ਚੋਣਾਂ ਹਾਰਨ ਤੋਂ ਬਾਅਦ ਲੋਕਪ੍ਰਿਯਤਾ ਹਾਸਲ ਕਰਨ ਲਈ ਨਿਆਂਇਕ ਮੰਚ ਦੀ ਵਰਤੋਂ ਕਰਨ ਦੀ ਕੋਸ਼ਿਸ਼ ਨੂੰ ਲੈ ਕੇ ਡੂੰਘੀ ਨਾਰਾਜ਼ਗੀ ਵੀ ਪ੍ਰਗਟਾਈ। ਜਸਟਿਸ ਸੂਰਿਆਕਾਂਤ ਨੇ ਸਵਾਲੀਆ ਲਹਿਜੇ ’ਚ ਕਿਹਾ, ‘ਤੁਹਾਨੂੰ ਕਿੰਨੀਆਂ ਵੋਟਾਂ ਮਿਲੀਆਂ?’ ਉਨ੍ਹਾਂ ਨੇ ਕਿਹਾ, ‘‘ਜਦੋਂ ਲੋਕ ਤੁਹਾਨੂੰ ਨਕਾਰ ਦਿੰਦੇ ਹਨ, ਤਾਂ ਤੁਸੀਂ ਰਾਹਤ ਲੈਣ ਲਈ ਨਿਆਂਇਕ ਮੰਚ ਦਾ ਸਹਾਰਾ ਲੈਂਦੇ ਹੋ! ਕਿਸੇ ਨੂੰ ਤਾਂ ਉਸੇ ਸਮੇਂ ਯੋਜਨਾ ਨੂੰ ਚੁਣੌਤੀ ਦੇਣੀ ਚਾਹੀਦੀ ਸੀ। ਤੁਸੀਂ ਤਾਂ ਪੂਰੇ ਸੂਬੇ ਦੀਆਂ ਚੋਣਾਂ ਨੂੰ ਗੈਰ-ਕਾਨੂੰਨੀ (ਨਾਜਾਇਜ਼) ਐਲਾਨ ਕਰਨ ਲਈ ਇਕ ਵਿਆਪਕ ਹੁਕਮ ਚਾਹੁੰਦੇ ਹੋ।’’

ਬੈਂਚ ਨੇ ਕਿਹਾ ਕਿ ਇਹ ਪਟੀਸ਼ਨ ਪੂਰੇ ਸੂਬੇ ਲਈ ਇਕ ਸਮੁੱਚੀ ਚੋਣ ਪਟੀਸ਼ਨ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਬੈਂਚ ਨੇ ਕਿਹਾ, ‘‘ਕਿਉਂਕਿ ਇਹ ਮਾਮਲਾ ਸਿਰਫ਼ ਇਕ ਸੂਬੇ ਨਾਲ ਸਬੰਧਤ ਹੈ, ਇਸ ਲਈ ਕਿਰਪਾ ਕਰ ਕੇ ਸਬੰਧਤ (ਪਟਨਾ) ਹਾਈ ਕੋਰਟ ਦਾ ਦਰਵਾਜ਼ਾ ਖੜਕਾਓ।’’ ਹਾਲਾਂਕਿ, ਅਦਾਲਤ ਨੇ ਇਹ ਵੀ ਕਿਹਾ ਕਿ ਕੁਝ ਮਾਮਲਿਆਂ ’ਚ ਮੁਫ਼ਤ ਯੋਜਨਾਵਾਂ ਦਾ ਗੰਭੀਰ ਮੁੱਦਾ ਹੈ, ਜਿਸ ਦੀ ਉਹ ਗੰਭੀਰਤਾ ਨਾਲ ਪੜਤਾਲ ਕਰੇਗੀ। ਪਟੀਸ਼ਨ ’ਚ ਕਿਹਾ ਗਿਆ ਸੀ ਕਿ ਕਰਜ਼ੇ ’ਚ ਡੁੱਬੀ ਸੂਬਾ ਸਰਕਾਰ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰ ਕੇ ਚੋਣਾਂ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਮਹਿਲਾ ਰੋਜ਼ਗਾਰ ਯੋਜਨਾ ਤਹਿਤ 15,600 ਕਰੋੜ ਰੁਪਏ ਵੰਡ ਦਿੱਤੇ, ਜਿਸ ਨਾਲ ਹੋਰ ਸਿਆਸੀ ਪਾਰਟੀਆਂ ਨੂੰ ਬਰਾਬਰ ਮੌਕੇ ਨਹੀਂ ਮਿਲ ਸਕੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

Amarnath Yatra 2026: 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਜਾਣੋ ਨਵੇਂ ਨਿਯਮ ਤੇ ਪੂਰੀ ਪ੍ਰਕਿਰਿਆ

Amarnath Yatra 2026: 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਜਾਣੋ ਨਵੇਂ ਨਿਯਮ ਤੇ ਪੂਰੀ ਪ੍ਰਕਿਰਿਆ

ਪੰਜਾਬ 'ਚ 14 ਅਪ੍ਰੈਲ ਤੱਕ ਮੀਂਹ-ਤੂਫ਼ਾਨ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ

ਪੰਜਾਬ 'ਚ 14 ਅਪ੍ਰੈਲ ਤੱਕ ਮੀਂਹ-ਤੂਫ਼ਾਨ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ

ਕੀ ਰਾਘਵ ਚੱਢਾ ਬਣਾਉਣਗੇ ਆਪਣੀ ਨਵੀਂ ਪਾਰਟੀ? 'ਇੰਟਰਸਟਿੰਗ ਥੌਟ' ਵਾਲੀ ਪੋਸਟ ਨੇ ਸਿਆਸਤ 'ਚ ਛੇੜੀ ਚਰਚਾ

ਕੀ ਰਾਘਵ ਚੱਢਾ ਬਣਾਉਣਗੇ ਆਪਣੀ ਨਵੀਂ ਪਾਰਟੀ? 'ਇੰਟਰਸਟਿੰਗ ਥੌਟ' ਵਾਲੀ ਪੋਸਟ ਨੇ ਸਿਆਸਤ 'ਚ ਛੇੜੀ ਚਰਚਾ

ਕੇਰਲ ਵਿਧਾਨ ਸਭਾ ਚੋਣਾਂ: ਸੁਪਰਸਟਾਰ ਮੋਹਨਲਾਲ ਨੇ ਪਾਈ ਵੋਟ, ਪ੍ਰਸ਼ੰਸਕਾਂ ਨੂੰ ਕੀਤੀ ਖ਼ਾਸ ਅਪੀਲ

ਕੇਰਲ ਵਿਧਾਨ ਸਭਾ ਚੋਣਾਂ: ਸੁਪਰਸਟਾਰ ਮੋਹਨਲਾਲ ਨੇ ਪਾਈ ਵੋਟ, ਪ੍ਰਸ਼ੰਸਕਾਂ ਨੂੰ ਕੀਤੀ ਖ਼ਾਸ ਅਪੀਲ

ਗਲੋਬਲ ਊਰਜਾ ਸੰਕਟ ਦੇ ਬਾਵਜੂਦ ਭਾਰਤ 'ਚ LPG ਸਪਲਾਈ ਬਰਕਰਾਰ, 18 ਕਰੋੜ ਤੋਂ ਵੱਧ ਸਿਲੰਡਰ ਵੰਡੇ

ਗਲੋਬਲ ਊਰਜਾ ਸੰਕਟ ਦੇ ਬਾਵਜੂਦ ਭਾਰਤ 'ਚ LPG ਸਪਲਾਈ ਬਰਕਰਾਰ, 18 ਕਰੋੜ ਤੋਂ ਵੱਧ ਸਿਲੰਡਰ ਵੰਡੇ

PM ਮੋਦੀ ਦੀ ਹਸਪਤਾਲਾਂ ’ਚ ਮੁਫਤ ਇਲਾਜ ਯੋਜਨਾ, ਬਿਹਾਰ ’ਚ 3 ਸਾਲਾਂ ’ਚ 5 ਗੁਣਾ ਵਾਧਾ, ਹਰਿਆਣਾ ’ਚ 4 ਗੁਣਾ

PM ਮੋਦੀ ਦੀ ਹਸਪਤਾਲਾਂ ’ਚ ਮੁਫਤ ਇਲਾਜ ਯੋਜਨਾ, ਬਿਹਾਰ ’ਚ 3 ਸਾਲਾਂ ’ਚ 5 ਗੁਣਾ ਵਾਧਾ, ਹਰਿਆਣਾ ’ਚ 4 ਗੁਣਾ

ਦਿੱਲੀ ਪੁਲਸ ਨੇ ਸਾਈਬਰ ਕ੍ਰਾਈਮ ਖ਼ਿਲਾਫ਼ ਛੇੜਿਆ ਮੁਹਿੰਮ Sci-Hawk 4.0 ! 600 ਤੋਂ ਵੱਧ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ ਪੁਲਸ ਨੇ ਸਾਈਬਰ ਕ੍ਰਾਈਮ ਖ਼ਿਲਾਫ਼ ਛੇੜਿਆ ਮੁਹਿੰਮ Sci-Hawk 4.0 ! 600 ਤੋਂ ਵੱਧ ਨੂੰ ਕੀਤਾ ਗ੍ਰਿਫ਼ਤਾਰ

ਨਿਤੀਸ਼ ਕੁਮਾਰ ਅੱਜ ਦਿੱਲੀ ਜਾਣਗੇ, 10 ਅਪ੍ਰੈਲ ਨੂੰ ਰਾਜ ਸਭਾ ਮੈਂਬਰ ਵਜੋਂ ਚੁੱਕਣਗੇ ਸਹੁੰ

ਨਿਤੀਸ਼ ਕੁਮਾਰ ਅੱਜ ਦਿੱਲੀ ਜਾਣਗੇ, 10 ਅਪ੍ਰੈਲ ਨੂੰ ਰਾਜ ਸਭਾ ਮੈਂਬਰ ਵਜੋਂ ਚੁੱਕਣਗੇ ਸਹੁੰ

ਬੰਗਾਲ 'ਚ PM ਨਰਿੰਦਰ ਮੋਦੀ ਦੀ ਚੋਣਵੀਂ ਰੈਲੀ, ਦਿੱਤੀਆਂ 6 ਗਾਰੰਟੀਆਂ, ਕੀਤੀ ਇਹ ਅਪੀਲ

ਬੰਗਾਲ 'ਚ PM ਨਰਿੰਦਰ ਮੋਦੀ ਦੀ ਚੋਣਵੀਂ ਰੈਲੀ, ਦਿੱਤੀਆਂ 6 ਗਾਰੰਟੀਆਂ, ਕੀਤੀ ਇਹ ਅਪੀਲ

ਜੰਗਬੰਦੀ ਮਗਰੋਂ Good News ! 15,400 ਟਨ LPG ਲੈ ਕੇ ਭਾਰਤ ਪਹੁੰਚਿਆ ਇਕ ਹੋਰ ਜਹਾਜ਼

ਜੰਗਬੰਦੀ ਮਗਰੋਂ Good News ! 15,400 ਟਨ LPG ਲੈ ਕੇ ਭਾਰਤ ਪਹੁੰਚਿਆ ਇਕ ਹੋਰ ਜਹਾਜ਼