Monday, June 01, 2026
BREAKING
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਗੈਂਗਸਟਰਾਂ ‘ਤੇ ਵਾਰ ਦਾ 132ਵਾਂ ਦਿਨ: ਪੰਜਾਬ ਪੁਲਿਸ ਵੱਲੋਂ 446 ਥਾਈਂ ਛਾਪੇਮਾਰੀ; 192 ਗ੍ਰਿਫ਼ਤਾਰ ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਰਾਸ਼ਟਰੀ

ਸੁਪਰੀਮ ਕੋਰਟ ਦਾ ਸੁਝਾਅ : ਤੇਜ਼ਾਬ ਹਮਲੇ ਦੇ ਦੋਸ਼ੀਆਂ ਦੀ ਜ਼ਬਤ ਕੀਤੀ ਜਾਏ ਜਾਇਦਾਦ

28 ਜਨਵਰੀ, 2026 01:22 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪੂਰੇ ਦੇਸ਼ ’ਚ ਤੇਜ਼ਾਬ ਦੇ ਹਮਲਿਆਂ ਦੇ ਪੈਂਡਿੰਗ ਪਏ ਮਾਮਲਿਆਂ ’ਤੇ ਮੰਗਲਵਾਰ ਗੰਭੀਰ ਚਿੰਤਾ ਪ੍ਰਗਟ ਕੀਤੀ ਤੇ ਪੀੜਤਾਂ ਲਈ ਢੁੱਕਵਾਂ ਮੁਆਵਜ਼ਾ ਯਕੀਨੀ ਬਣਾਉਣ ਲਈ ਦੋਸ਼ੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਵਰਗੇ ਸਖ਼ਤ ਉਪਾਅ ਕਰਨ ਦਾ ਸੁਝਾਅ ਦਿੱਤਾ। ਤੇਜ਼ਾਬ ਹਮਲੇ ਦੇ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਅਦਾਲਤ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੱਖ-ਵੱਖ ਜਾਣਕਾਰੀ ਪ੍ਰਦਾਨ ਕਰਨ ਲਈ ਕਿਹਾ।

ਇਸ ’ਚ ਅਜਿਹੇ ਮਾਮਲਿਆਂ ਦੀ ਸਾਲ ਦੇ ਹਿਸਾਬ ਨਾਲ ਵੰਡ, ਅਦਾਲਤਾਂ ’ਚ ਉਨ੍ਹਾਂ ਦੀ ਸਥਿਤੀ ਤੇ ਨਾਲ ਹੀ ਪੀੜਤਾਂ ਦੀ ਮਦਦ ਲਈ ਕੀਤੇ ਗਏ ਮੁੜ-ਵਸੇਬੇ ਬਾਰੇ ਉਪਾਵਾਂ ਦੇ ਵੇਰਵੇ ਸ਼ਾਮਲ ਹਨ। ਚੀਫ਼ ਜਸਟਿਸ ਸੂਰਿਆਕਾਂਤ, ਜਸਟਿਸ ਆਰ. ਮਹਾਦੇਵਨ ਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਨੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਤੇਜ਼ਾਬ ਦੇ ਉਨ੍ਹਾਂ ਹਮਲਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਕਿਹਾ ਜਿਨ੍ਹਾਂ ਅਧੀਨ ਹੇਠਲੀਆਂ ਅਦਾਲਤਾਂ ’ਚ ਚਾਰਜਸ਼ੀਟਾਂ ਦਾਇਰ ਕੀਤੀਆਂ ਗਈਆਂ ਹਨ। ਉਨ੍ਹਾਂ ਨੂੰ ਅਜਿਹੇ ਮਾਮਲਿਆਂ ਬਾਰੇ ਵੀ ਜਾਣਕਾਰੀ ਪ੍ਰਦਾਨ ਕਰਨੀ ਚਾਹੀਦੀ ਹੈ, ਜਿਨ੍ਹਾਂ ਦਾ ਫੈਸਲਾ ਹੇਠਲੀ ਅਦਾਲਤ ਦੇ ਪੱਧਰ ’ਤੇ ਹੋ ਚੁੱਕਾ ਹੈ ਜਾਂ ਪੈਂਡਿੰਗ ਹੈ।

4 ਹਫ਼ਤਿਆਂ ਅੰਦਰ ਵੇਰਵੇ ਮੁਹੱਈਆ ਕਰਵਾਉਣ ਦਾ ਹੁਕਮ ਦਿੰਦੇ ਹੋਏ ਬੈਂਚ ਨੇ ਉਨ੍ਹਾਂ ਨੂੰ ਹਾਈ ਕੋਰਟਾਂ ਸਮੇਤ ਅਪੀਲੀ ਅਦਾਲਤਾਂ ’ਚ ਅਜਿਹੇ ਮਾਮਲਿਆਂ ਨੂੰ ਲੈ ਕੇ ਦਾਇਰ ਅਪੀਲਾਂ ਦੀ ਗਿਣਤੀ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਵੀ ਕਿਹਾ। ਬੈਂਚ ਨੇ ਉਨ੍ਹਾਂ ਨੂੰ ਹਰੇਕ ਪੀੜਤ ਬਾਰੇ ਸੰਖੇਪ ਜਾਣਕਾਰੀ ਪ੍ਰਦਾਨ ਕਰਨ ਲਈ ਵੀ ਕਿਹਾ। ਇਸ ’ਚ ਉਨ੍ਹਾਂ ਦੀ ਵਿੱਦਿਅਕ ਯੋਗਤਾ, ਰੁਜ਼ਗਾਰ, ਵਿਆਹੁਤਾ ਸਥਿਤੀ, ਡਾਕਟਰੀ ਇਲਾਜ ਤੇ ਕੀਤੇ ਗਏ ਜਾਂ ਕੀਤੇ ਜਾਣ ਵਾਲੇ ਖਰਚੇ ਸ਼ਾਮਲ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ ਦੇਸ਼, ਕਰੋੜਾਂ ਰੁਪਏ ਦੀ ਡੀਲ

'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ ਦੇਸ਼, ਕਰੋੜਾਂ ਰੁਪਏ ਦੀ ਡੀਲ

NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ ਮਿਲੀ ਕਮਾਨ

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ ਮਿਲੀ ਕਮਾਨ

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ ਕਾਰਨ ਹੋਈ ਕਾਰਵਾਈ

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ ਕਾਰਨ ਹੋਈ ਕਾਰਵਾਈ

ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ ਬਾਰੇ ਹੋਏ ਅਹਿਮ ਐਲਾਨ

ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ ਬਾਰੇ ਹੋਏ ਅਹਿਮ ਐਲਾਨ

ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਮਿਲੀ ਵੱਡੀ ਰਾਹਤ, ਤਾਪਮਾਨ 'ਚ ਗਿਰਾਵਟ ਤੇ ਮੀਂਹ ਦੀ ਸੰਭਾਵਨਾ

ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਮਿਲੀ ਵੱਡੀ ਰਾਹਤ, ਤਾਪਮਾਨ 'ਚ ਗਿਰਾਵਟ ਤੇ ਮੀਂਹ ਦੀ ਸੰਭਾਵਨਾ

ਤ੍ਰਿਣਮੂਲ ਸਰਕਾਰ ਦੀ 'ਲਕਸ਼ਮੀਰ ਭੰਡਾਰ' ਯੋਜਨਾ ਦੇ ਜਾਅਲੀ ਖਾਤਿਆਂ ਦੀ ਜਾਂਚ ਲਈ SIT: CM ਸ਼ੁਭੇਂਦੂ

ਤ੍ਰਿਣਮੂਲ ਸਰਕਾਰ ਦੀ 'ਲਕਸ਼ਮੀਰ ਭੰਡਾਰ' ਯੋਜਨਾ ਦੇ ਜਾਅਲੀ ਖਾਤਿਆਂ ਦੀ ਜਾਂਚ ਲਈ SIT: CM ਸ਼ੁਭੇਂਦੂ

6 ਜੂਨ ਨੂੰ ਭਾਰਤ ਵਾਪਸ ਆਉਣਗੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ

6 ਜੂਨ ਨੂੰ ਭਾਰਤ ਵਾਪਸ ਆਉਣਗੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ

PM ਮੋਦੀ ਨੇ ਗਾਇਕਾ ਸੁਮਨ ਕਲਿਆਣਪੁਰ ਦੇ ਦਿਹਾਂਤ 'ਤੇ ਜਤਾਇਆ ਸੋਗ

PM ਮੋਦੀ ਨੇ ਗਾਇਕਾ ਸੁਮਨ ਕਲਿਆਣਪੁਰ ਦੇ ਦਿਹਾਂਤ 'ਤੇ ਜਤਾਇਆ ਸੋਗ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ