Monday, October 12, 2026
BREAKING
• ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਆਰੰਭ; ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕੀਤੀ ਸੇਵਾ • ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੋਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ  • ਪੁਸਤਕ "  ਸਾਡਾ ਨਵਾਂਸ਼ਹਿਰ" ਦਾ ਨਵਾਂ ਐਡੀਸ਼ਨ ਪੰਜਾਬੀ ਅਤੇ ਅੰਗਰੇਜ਼ੀ ਵਿਚ ਜਲਦੀ ਹੋਵੇਗਾ ਪ੍ਰਕਾਸ਼ਿਤ • ਐਸ.ਆਈ.ਆਰ.-2026 ਦਾ ਕੰਮ ਸਫਲਤਾ ਪੂਰਵਕ ਮੁਕੰਮਲ :ਡਿਪਟੀ ਕਮਿਸ਼ਨਰ • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ "ਅੰਤਰਰਾਸ਼ਟਰੀ ਬਾਲੜੀ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ • ਸਿਹਤਮੰਦ ਜੀਵਨਸ਼ੈਲੀ ਜੋੜਾਂ ਦੀ ਸਿਹਤ ਸੰਭਾਲਣ ਵਿੱਚ ਮਦਦਗਾਰ: ਸਿਵਲ ਸਰਜਨ ਡਾ. ਅਮਨ ਸੂਦ • ਸਿਹਤ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮਰਪਣ ਜ਼ਰੂਰੀ: ਸਿਵਲ ਸਰਜਨ ਡਾ. ਅਮਨ ਸੂਦ • ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ • ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ ਚਾਹੁੰਦੇ ਨੇ ਪਰਗਟ ਸਿੰਘ?: ਬਿੱਟੂ

ਰਾਸ਼ਟਰੀ

ਸੁਪਰੀਮ ਕੋਰਟ ਦੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ : CJI ਸੂਰੀਆਕਾਂਤ

12 ਅਕਤੂਬਰ, 2026 06:10 PM

ਨਵੀਂ ਦਿੱਲੀ : ਦੇਸ਼ ਦੇ ਚੀਫ ਜਸਟਿਸ ਸੂਰੀਆਕਾਂਤ ਨੇ ਇੰਡੀਆ ਗਠਜੋੜ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰਦੇ ਹੋਏ ਸੋਮਵਾਰ ਨੂੰ ਕਿਹਾ ਹੈ ਕਿ ਸੁਪਰੀਮ ਕੋਰਟ ਦੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ ਅਤੇ ਹਰ ਭਾਰਤੀ ਨਾਗਰਿਕ ਨੂੰ ਅਦਾਲਤ ਦਾ ਰੁਖ ਕਰਨ ਦਾ ਅਧਿਕਾਰ ਹੈ। ਜਸਟਿਸ ਸੂਰੀਆਕਾਂਤ ਨੇ ਪੱਤਰਕਾਰਾਂ ਨੂੰ ਕਿਹਾ ਕਿ ਕਿਸੇ ਵੀ ਆਮ ਨਾਗਰਿਕ ਜਾਂ ਚੁਣੀ ਹੋਈ ਸੰਸਥਾ ਦੇ ਮੈਂਬਰ ਦੀ ਪਟੀਸ਼ਨ ਦਾ ਸਵਾਗਤ ਕੀਤਾ ਜਾਵੇਗਾ ਅਤੇ ਕਾਨੂੰਨ ਦੇ ਅਧੀਨ ਉੱਚਿਤ ਕਾਰਵਾਈ ਕੀਤੀ ਜਾਵੇਗੀ।

ਚੀਫ਼ ਜਸਟਿਸ ਨੇ ਕਿਹਾ ਕਿ ਉਨ੍ਹਾਂ ਨੂੰ ਐਤਵਾਰ ਨੂੰ ਇੰਡੀਆ ਗਠਜੋੜ ਦੇ ਆਗੂਆਂ ਵੱਲੋਂ ਮੀਟਿੰਗ ਦੀ ਬੇਨਤੀ ਕਰਨ ਵਾਲਾ ਇਕ ਪੱਤਰ ਮਿਲਿਆ ਸੀ। ਉਨ੍ਹਾਂ ਨੇ ਕੱਲ੍ਹ ਪੱਤਰ ਦਾ ਜਵਾਬ ਦਿੰਦੇ ਹੋਏ ਮੁਲਾਕਾਤ ਨਾ ਕਰਨ ਪਾਉਣ ਦਾ ਕਾਰਨ ਵੀ ਸਪੱਸ਼ਟ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਾਨੂੰਨ ਵਿਵਸਥਾ ਨਾਲ ਜੁੜਿਆ ਹੈ ਅਤੇ ਇਸ ਲਈ ਆਗੂਆਂ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕਰਨ ਤੋਂ ਅਸਮਰੱਥਾ ਪ੍ਰਗਟਾਈ। ਜਸਟਿਸ ਸੂਰੀਆ ਕਾਂਤ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਜਾਂ ਜਨਤਕ ਪ੍ਰਤੀਨਿਧੀ ਨੂੰ ਆਪਣੇ ਵਿਚਾਰ ਪੇਸ਼ ਕਰਨ ਲਈ ਸੁਪਰੀਮ ਕੋਰਟ ਤੱਕ ਪਹੁੰਚਣ ਤੋਂ ਨਹੀਂ ਰੋਕਿਆ ਜਾ ਸਕਦਾ।

ਉਨ੍ਹਾਂ ਕਿਹਾ ਕਿ ਅਦਾਲਤ ਦੇ ਸਾਹਮਣੇ ਪਟੀਸ਼ਨਾਂ 'ਤੇ ਕਾਨੂੰਨ ਅਨੁਸਾਰ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਆਂਪਾਲਿਕਾ ਸਾਰੇ ਨਾਗਰਿਕਾਂ ਲਈ ਬਰਾਬਰ ਪਹੁੰਚਯੋਗ ਹੈ ਅਤੇ ਕਿਸੇ ਵੀ ਜਾਇਜ਼ ਪਟੀਸ਼ਨ ਦੀ ਸੁਣਵਾਈ ਕਾਨੂੰਨ ਦੀ ਢੁੱਕਵੀਂ ਪ੍ਰਕਿਰਿਆ ਅਨੁਸਾਰ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੁਪਰੀਮ ਕੋਰਟ ਦੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ। ਕਿਸੇ ਵੀ ਆਮ ਨਾਗਰਿਕ ਜਾਂ ਚੁਣੀ ਹੋਈ ਸੰਸਥਾ ਦੇ ਮੈਂਬਰ ਦੀਆਂ ਪਟੀਸ਼ਨਾਂ ਦਾ ਸਵਾਗਤ ਹੈ। ਹਰੇਕ ਭਾਰਤੀ ਨਾਗਰਿਕ ਨੂੰ ਅਦਾਲਤ ਤੱਕ ਪਹੁੰਚਣ ਦਾ ਅਧਿਕਾਰ ਹੈ ਅਤੇ ਅਸੀਂ ਉਨ੍ਹਾਂ ਦੀ ਗੱਲ ਸੁਣਾਂਗੇ ਅਤੇ ਕਾਨੂੰਨ ਦੇ ਅਧੀਨ ਜੋ ਵੀ ਉੱਚਿਤ ਹੋਵੇਗਾ, ਉਹ ਕਰਾਂਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ

ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ

ਫੌਜ ਨੂੰ ਹੁਣ ਮਿਲੇਗਾ 'ਭਾਰਤ ਰਾਈਸ', ਦੂਰ ਦੀਆਂ ਚੌਕੀਆਂ ਤੱਕ ਸਿੱਧੇ ਪਹੁੰਚਣਗੇ ਚੌਲ

ਫੌਜ ਨੂੰ ਹੁਣ ਮਿਲੇਗਾ 'ਭਾਰਤ ਰਾਈਸ', ਦੂਰ ਦੀਆਂ ਚੌਕੀਆਂ ਤੱਕ ਸਿੱਧੇ ਪਹੁੰਚਣਗੇ ਚੌਲ

ਦੁਸ਼ਮਣਾਂ ਦੀਆਂ ਪਣਡੁੱਬੀਆਂ ਦਾ ਕਾਲ ਬਣੇਗਾ 'ਮੰਗਰੋਲ', ਜਲ ਸੈਨਾ 'ਚ ਹੋਇਆ ਸ਼ਾਮਲ

ਦੁਸ਼ਮਣਾਂ ਦੀਆਂ ਪਣਡੁੱਬੀਆਂ ਦਾ ਕਾਲ ਬਣੇਗਾ 'ਮੰਗਰੋਲ', ਜਲ ਸੈਨਾ 'ਚ ਹੋਇਆ ਸ਼ਾਮਲ

''ਹੁਣ ਪੂਰਾ ਦੇਸ਼ ਜੰਤਰ-ਮੰਤਰ ਬਣੇਗਾ

''ਹੁਣ ਪੂਰਾ ਦੇਸ਼ ਜੰਤਰ-ਮੰਤਰ ਬਣੇਗਾ", ਵਿਰੋਧ ਪ੍ਰਦਰਸ਼ਨ ਵਾਲੀ ਥਾਂ ਨੂੰ ਲੈ ਕੇ ਅਭਿਜੀਤ ਦੀਪਕੇ ਦਾ ਬਿਆਨ

ਜੰਤਰ-ਮੰਤਰ ਪ੍ਰਦਰਸ਼ਨਾਂ ਨੂੰ ਲੈ ਕੇ ਸ਼ਿਵਰਾਜ ਚੌਹਾਨ ਦਾ ਕਾਂਗਰਸ 'ਤੇ ਵੱਡਾ ਹਮਲਾ

ਜੰਤਰ-ਮੰਤਰ ਪ੍ਰਦਰਸ਼ਨਾਂ ਨੂੰ ਲੈ ਕੇ ਸ਼ਿਵਰਾਜ ਚੌਹਾਨ ਦਾ ਕਾਂਗਰਸ 'ਤੇ ਵੱਡਾ ਹਮਲਾ

ਜੰਤਰ-ਮੰਤਰ 'ਤੇ ਧਰਨਿਆਂ 'ਤੇ ਲੱਗੀ ਰੋਕ! ਦਿੱਲੀ ਪੁਲਸ ਨੇ ਤੈਅ ਕੀਤੇ 3 ਨਵੇਂ ਸਥਾਨ, ਹੁਕਮ ਹੋਏ ਜਾਰੀ

ਜੰਤਰ-ਮੰਤਰ 'ਤੇ ਧਰਨਿਆਂ 'ਤੇ ਲੱਗੀ ਰੋਕ! ਦਿੱਲੀ ਪੁਲਸ ਨੇ ਤੈਅ ਕੀਤੇ 3 ਨਵੇਂ ਸਥਾਨ, ਹੁਕਮ ਹੋਏ ਜਾਰੀ

ਬੰਗਲਾ ਸਾਹਿਬ ਗੁਰਦੁਆਰੇ 'ਚ 'ਹੰਗਾਮੇ' ਦੇ ਮਾਮਲੇ 'ਚ ਕੇਜਰੀਵਾਲ ਤੇ ਹੋਰ 'ਆਪ' ਆਗੂਆਂ ਖ਼ਿਲਾਫ਼ FIR ਦਰਜ

ਬੰਗਲਾ ਸਾਹਿਬ ਗੁਰਦੁਆਰੇ 'ਚ 'ਹੰਗਾਮੇ' ਦੇ ਮਾਮਲੇ 'ਚ ਕੇਜਰੀਵਾਲ ਤੇ ਹੋਰ 'ਆਪ' ਆਗੂਆਂ ਖ਼ਿਲਾਫ਼ FIR ਦਰਜ

'ਹਟਾਓ ਸਾਰੇ ਬੈਰੀਕੇਡ, ਇੰਟਰਨੈੱਟ-ਮੈਟਰੋ ਵੀ...', ਸੁਪਰੀਮ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਹੁਕਮ

'ਹਟਾਓ ਸਾਰੇ ਬੈਰੀਕੇਡ, ਇੰਟਰਨੈੱਟ-ਮੈਟਰੋ ਵੀ...', ਸੁਪਰੀਮ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਹੁਕਮ

ਤਾਮਿਲਨਾਡੂ ਵਾਸੀਆਂ ਨੂੰ PM ਮੋਦੀ ਦੀ ਵੱਡੀ ਸੌਗਾਤ ! 13,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਤਾਮਿਲਨਾਡੂ ਵਾਸੀਆਂ ਨੂੰ PM ਮੋਦੀ ਦੀ ਵੱਡੀ ਸੌਗਾਤ ! 13,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਚੇਨਈ ਮੈਟਰੋ ਦੀ ਨਵੀਂ ਲਾਈਨ ਦਾ PM ਮੋਦੀ ਵੱਲੋਂ ਉਦਘਾਟਨ; ਮੁੱਖ ਮੰਤਰੀ ਵਿਜੇ ਨਾਲ ਕੀਤਾ ਸਫ਼ਰ

ਚੇਨਈ ਮੈਟਰੋ ਦੀ ਨਵੀਂ ਲਾਈਨ ਦਾ PM ਮੋਦੀ ਵੱਲੋਂ ਉਦਘਾਟਨ; ਮੁੱਖ ਮੰਤਰੀ ਵਿਜੇ ਨਾਲ ਕੀਤਾ ਸਫ਼ਰ