Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਰਾਸ਼ਟਰੀ ਛੁੱਟੀ ਸੰਬੰਧੀ ਪਟੀਸ਼ਨ ਕੀਤੀ ਖਾਰਜ

17 ਮਾਰਚ, 2026 06:23 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੋਵਿੰਦ ਸਿੰਘ ਦੇ ਪ੍ਰਕਾਸ਼ ਪੁਰਬ 'ਤੇ ਰਾਸ਼ਟਰੀ ਛੁੱਟੀ ਸੰਬੰਧੀ ਪਟੀਸ਼ਨ ਮੰਗਲਵਾਰ ਨੂੰ ਖਾਰਜ ਕਰ ਦਿੱਤੀ। ਜੱਜ ਵਿਕਰਮ ਨਾਥ ਅਤੇ ਸੰਦੀਪ ਮੇਹਤਾ ਦੀ ਇਕ ਬੈਂਚ ਨੇ ਕਿਹਾ ਕਿ ਉਹ ਅਖਿਲ ਭਾਰਤੀ ਸ਼੍ਰੋਮਣੀ ਸਿੰਘ ਸਭਾ ਦੀ ਪਟੀਸ਼ਨ 'ਤੇ ਵਿਚਾਰ ਕਰਨ ਦੀ ਇਛੁੱਕ ਨਹੀਂ ਹੈ। ਪਟੀਸ਼ਨਕਰਤਾ ਨੇ ਦੇਸ਼ 'ਚ 'ਜਨਤਕ ਜਾਂ ਗਜ਼ਟਿਡ ਛੁੱਟੀ ਐਲਾਨ ਕਰਨ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕਰਨ' ਦੀ ਵੀ ਮੰਗ ਕੀਤੀ ਸੀ। ਬੈਂਚ ਨੇ ਕਿਹਾ,''ਖਾਰਜ। ਵਿਸਤ੍ਰਿਤ ਆਦੇਸ਼ ਬਾਅਦ 'ਚ ਆਵੇਗਾ।''

ਪਟੀਸ਼ਨਕਰਤਾ ਸੰਗਠਨ ਵਲੋਂ ਪੇਸ਼ ਸ਼ੀਨੀਅਰ ਐਡਵੋਕੇਟ ਵਿਕਾਸ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਕੋਈ ਨੀਤੀ ਨਹੀਂ ਹੈ ਅਤੇ ਇਹ ਯਕੀਨੀ ਹੋਣਾ ਚਾਹੀਦਾ ਕਿ ਜਨਤਕ ਛੁੱਟੀ ਕਿਵੇਂ ਤੈਅ ਕੀਤੀ ਜਾਵੇਗੀ। ਪਟੀਸ਼ਨ 'ਚ ਕੇਂਦਰ ਨੂੰ ਇਹ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ ਕਿ ਉਹ 'ਦਸਵੇਂ ਸਿੱਖ ਗੁਰੂ 'ਗੁਰੂ ਗੋਬਿੰਦ ਸਿੰਘ ਜੀ' ਦੇ ਪ੍ਰਕਾਸ਼ ਪੁਰਬ ਨੂੰ ਗਜ਼ਟਿਡ/ਜਨਤਕ ਛੁੱਟੀ ਐਲਾਨ ਕਰਨ, ਜੋ ਪੂਰੇ ਭਾਰਤ 'ਚ ਮਨਾਇਆ ਜਾਵੇ। ਪਟੀਸ਼ਨ 'ਚ ਕਿਹਾ ਗਿਆ,''ਭਾਰਤ 'ਚ ਗਜ਼ਟਿਡ ਛੁੱਟੀ ਐਲਾਨ ਕਰਨ ਦੇ ਸੰਬੰਧ 'ਚ ਕਿਸੇ ਵੀ ਅਧਿਕਾਰੀ ਦੇ ਕੋਈ ਮਾਰਗਦਰਸ਼ਨ ਸਿਧਾਂਤ ਨਾ ਹੋਣ ਕਾਰਨ, ਸਰਕਾਰ 'ਚ ਬੈਠੇ ਰਾਜਨੀਤਕ ਸਮੂਹਾਂ ਦੇ ਕਹਿਣ 'ਤੇ ਅਧਿਕਾਰੀ ਆਪਣੀ ਇੱਛਾ ਅਤੇ ਪਸੰਦ ਅਨੁਸਾਰ ਛੁੱਟੀ ਐਲਾਨ ਕਰਦੇ ਹਨ, ਜੋ ਵਿਸ਼ੇਸ਼ ਜਨਤਾ ਦੇ ਇਕ ਵਰਗ ਨੂੰ ਸੰਤੁਸ਼ਟ ਕਰਨ ਦੇ ਰਾਜਨੀਤਕ ਮਕਸਦ ਲਈ ਹੁੰਦਾ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ