Monday, April 20, 2026
BREAKING
ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ 'ਟਰੰਪ ਜੋ ਜੰਗ 'ਚ ਨਾ ਜਿੱਤ ਸਕੇ, ਉਸ ਨੂੰ ਮੇਜ਼ 'ਤੇ ਵੀ..... ' ; ਈਰਾਨੀ ਰਾਜਦੂਤ ਦਾ ਵੱਡਾ ਦਾਅਵਾ 'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ ਟਰੰਪ ਦੇ ਫੈਸਲੇ ਨੂੰ ਕੋਰਟ ਨੇ ਦੱਸਿਆ ਗੈਰ-ਕਾਨੂੰਨੀ, ਹੁਣ ਦੇਣਾ ਪਵੇਗਾ 166 ਅਰਬ ਡਾਲਰ ਦਾ ਹਰਜਾਨਾ ਸ਼ਾਂਤੀ ਬਹਾਲੀ ਲਈ ਮਿਲ ਕੇ ਕਰਾਂਗੇ ਕੰਮ! ਸ਼ਰੀਫ਼ ਤੇ ਪੇਜੇਸ਼ਕੀਆਨ ਵਿਚਾਲੇ ਹੋਈ ਅਹਿਮ ਗੱਲਬਾਤ Strait of Hormuz ਦੇ ਫਿਰ ਬੰਦ ਹੋਣ ਕਾਰਨ ਨਿਵੇਸ਼ਕਾਂ ਦੀ ਵਧੀ ਚਿੰਤਾ, ਸ਼ੇਅਰ ਬਾਜ਼ਾਰ 'ਚ ਸਪਾਟ ਕਾਰੋਬਾਰ ਟੀ-ਸੀਰੀਜ਼ ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਭਰਾ ਦਰਸ਼ਨ ਕੁਮਾਰ ਦਾ ਦੇਹਾਂਤ ਚੰਡੀਗੜ੍ਹ 'ਚ ਹੀਟਵੇਵ ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੇ ਅਗਲੇ 3 ਦਿਨਾਂ ਲਈ ਦਿੱਤਾ ਅਲਰਟ

ਰਾਸ਼ਟਰੀ

ਸੁਪਰੀਮ ਕੋਰਟ ਨੇ ਸੜਕ ਸੁਰੱਖਿਆ ਨੂੰ ਲੈ ਕੇ ਪੂਰੇ ਦੇਸ਼ ਲਈ ਜਾਰੀ ਕੀਤੇ ਨਿਰਦੇਸ਼-ਕਿਹਾ

20 ਅਪ੍ਰੈਲ, 2026 07:00 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਪੂਰੇ ਦੇਸ਼ ਲਈ ਕਈ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਨਿਰਦੇਸ਼ਾਂ ’ਚ ਐਕਸਪ੍ਰੈੱਸਵੇਅ ਵਰਗੀਆਂ ਅਹਿਮ ਸੜਕਾਂ ’ਤੇ ਭਾਰੀ ਵਾਹਨਾਂ ਦੀ ਪਾਰਕਿੰਗ ’ਤੇ ਪਾਬੰਦੀ ਸ਼ਾਮਲ ਹੈ। ਪ੍ਰਸ਼ਾਸਨਿਕ ਸੁਸਤੀ ਜਾਂ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਐਕਸਪ੍ਰੈੱਸਵੇਅ ਨੂੰ ਖ਼ਤਰੇ ਦੇ ਲਾਂਘੇ ਨਹੀਂ ਬਣਨਾ ਚਾਹੀਦਾ। ਜਸਟਿਸ ਜੇ. ਕੇ. ਮਹੇਸ਼ਵਰੀ ਤੇ ਏ. ਐੱਸ. ਚੰਦੂਰਕਰ ਦੇ ਬੈਂਚ ਨੇ ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲਾ, ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐੱਨ. ਐੱਚ. ਅਾਈ. ਏ.) ਅਤੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸੜਕਾਂ ਨੂੰ ਯਕੀਨੀ ਤੌਰ ’ਤੇ ਸੁਰੱਖਿਅਤ ਬਣਾਉਣ ਦੇ ਨਿਰਦੇਸ਼ ਦਿੱਤੇ।

ਬੈਂਚ ਨੇ ਨੋਟ ਕੀਤਾ ਕਿ ਰਾਸ਼ਟਰੀ ਰਾਜਮਾਰਗ ਭਾਰਤ ਦੀਆਂ ਸੜਕਾਂ ਦੀ ਕੁੱਲ ਲੰਬਾਈ ਦਾ ਸਿਰਫ 2 ਫੀਸਦੀ ਬਣਦਾ ਹੈ ਪਰ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ਦਾ ਇਹ ਲੱਗਭਗ 30 ਫੀਸਦੀ ਬਣਦਾ ਹੈ। ਇਨ੍ਹਾਂ ਨਿਰਦੇਸ਼ਾਂ ਦਾ ਐਲਾਨ 13 ਅਪ੍ਰੈਲ ਨੂੰ ਕੀਤਾ ਗਿਆ ਸੀ। ਅਦਾਲਤ 2 ਤੇ 3 ਨਵੰਬਰ, 2025 ਨੂੰ ਰਾਜਸਥਾਨ ਦੇ ਫਲੋਦੀ ਤੇ ਤੇਲੰਗਾਨਾ ਦੇ ਰੰਗਾਰੇਡੀ ’ਚ ਹੋਏ ਸੜਕ ਹਾਦਸਿਆਂ ’ਚ 34 ਵਿਅਕਤੀਆਂ ਦੀ ਮੌਤ ਤੋਂ ਬਾਅਦ ਦਾਇਰ ਕੀਤੇ ਗਏ ਇਕ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਸੁਪਰੀਮ ਕੋਰਟ ਨੇ ਇਨ੍ਹਾਂ ਹਾਦਸਿਆਂ ਲਈ ਪ੍ਰਣਾਲੀਗਤ ਲਾਪਰਵਾਹੀ ਤੇ ਤਬਾਹਕੁੰਨ ਬੁਨਿਆਦੀ ਢਾਂਚੇ ਦੀਆਂ ਨਾਕਾਮੀਆਂ ਨੂੰ ਜ਼ਿੰਮੇਵਾਰ ਠਹਿਰਾਇਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ

ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ

ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ

ਊਧਮਪੁਰ 'ਚ ਵਾਪਰੇ ਭਿਆਨਕ ਬੱਸ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ ! ਕੀਤਾ ਮੁਆਵਜ਼ੇ ਦਾ ਐਲਾਨ

ਊਧਮਪੁਰ 'ਚ ਵਾਪਰੇ ਭਿਆਨਕ ਬੱਸ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ ! ਕੀਤਾ ਮੁਆਵਜ਼ੇ ਦਾ ਐਲਾਨ

ਮਹਿੰਗਾਈ ਦੀ ਮਾਰ: ਦਿੱਲੀ 'ਚ ਵਪਾਰਕ ਵਾਹਨਾਂ ਦਾ ਦਾਖ਼ਲਾ ਹੋਇਆ ਮਹਿੰਗਾ, SC ਦੇ ਹੁਕਮਾਂ ਮਗਰੋਂ ਵਧੀਆਂ ਦਰਾਂ

ਮਹਿੰਗਾਈ ਦੀ ਮਾਰ: ਦਿੱਲੀ 'ਚ ਵਪਾਰਕ ਵਾਹਨਾਂ ਦਾ ਦਾਖ਼ਲਾ ਹੋਇਆ ਮਹਿੰਗਾ, SC ਦੇ ਹੁਕਮਾਂ ਮਗਰੋਂ ਵਧੀਆਂ ਦਰਾਂ

'ਪਾਕਿਸਤਾਨ ਦਾ ਅਮਰੀਕਾ-ਇਰਾਨ ਵਿਚਾਲੇ ਸ਼ਾਂਤੀਦੂਤ ਬਣਨਾ ਭਾਰਤੀ ਵਿਦੇਸ਼ ਨੀਤੀ ਲਈ ਵੱਡਾ ਝਟਕਾ' ; ਜੈਰਾਮ ਰਮੇਸ਼

'ਪਾਕਿਸਤਾਨ ਦਾ ਅਮਰੀਕਾ-ਇਰਾਨ ਵਿਚਾਲੇ ਸ਼ਾਂਤੀਦੂਤ ਬਣਨਾ ਭਾਰਤੀ ਵਿਦੇਸ਼ ਨੀਤੀ ਲਈ ਵੱਡਾ ਝਟਕਾ' ; ਜੈਰਾਮ ਰਮੇਸ਼

ਵੱਡਾ ਬੱਸ ਹਾਦਸਾ; 15 ਲੋਕਾਂ ਦੀ ਮੌਤ, ਊਧਮਪੁਰ 'ਚ ਰੈਸਕਿਊ ਮਿਸ਼ਨ ਜਾਰੀ

ਵੱਡਾ ਬੱਸ ਹਾਦਸਾ; 15 ਲੋਕਾਂ ਦੀ ਮੌਤ, ਊਧਮਪੁਰ 'ਚ ਰੈਸਕਿਊ ਮਿਸ਼ਨ ਜਾਰੀ

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ਪੱਛਮੀ ਬੰਗਾਲ 'ਚ ਬੇਰੁਜ਼ਗਾਰੀ ਸਿਖਰ 'ਤੇ, ਮਮਤਾ ਸਰਕਾਰ ਨੇ ਲੁਟੇਰਿਆਂ ਤੇ ਜਿਹਾਦੀਆਂ ਨੂੰ ਦਿੱਤੀ ਸ਼ਰਨ : ਤਰੁਣ ਚੁੱਘ

ਪੱਛਮੀ ਬੰਗਾਲ 'ਚ ਬੇਰੁਜ਼ਗਾਰੀ ਸਿਖਰ 'ਤੇ, ਮਮਤਾ ਸਰਕਾਰ ਨੇ ਲੁਟੇਰਿਆਂ ਤੇ ਜਿਹਾਦੀਆਂ ਨੂੰ ਦਿੱਤੀ ਸ਼ਰਨ : ਤਰੁਣ ਚੁੱਘ

ਪਹਿਲਗਾਮ ਅੱਤਵਾਦੀ ਹਮਲੇ ਦੀ ਵਰ੍ਹੇਗੰਢ: ਕਸ਼ਮੀਰ ਦੇ ਸੈਰ-ਸਪਾਟਾ ਸਥਾਨਾਂ 'ਤੇ ਸੁਰੱਖਿਆ ਸਖ਼ਤ

ਪਹਿਲਗਾਮ ਅੱਤਵਾਦੀ ਹਮਲੇ ਦੀ ਵਰ੍ਹੇਗੰਢ: ਕਸ਼ਮੀਰ ਦੇ ਸੈਰ-ਸਪਾਟਾ ਸਥਾਨਾਂ 'ਤੇ ਸੁਰੱਖਿਆ ਸਖ਼ਤ