Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਸੁਰੱਖਿਆ ਫ਼ੋਰਸਾਂ ਨੇ 2 ਨਕਸਲੀਆਂ ਦਾ ਕੀਤਾ ਐਨਕਾਊਂਟਰ ! ਇਸ ਸਾਲ ਹੁਣ ਤੱਕ 25 ਮਾਓਵਾਦੀ ਕੀਤੇ ਢੇਰ

26 ਫ਼ਰਵਰੀ, 2026 06:00 PM

ਰਾਏਪੁਰ : ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨੇ ਵੀਰਵਾਰ ਨੂੰ ਮੁਕਾਬਲੇ 'ਚ 2 ਨਕਸਲੀਆਂ ਨੂੰ ਮਾਰ ਸੁੱਟਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਦੇ ਇੰਦਰਾਵਤੀ ਨਦੀ ਖੇਤਰ 'ਚ ਮਾਓਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਸੁਰੱਖਿਆ ਫ਼ੋਰਸਾਂ ਦੇ ਸੰਯੁਕਤ ਦਲ ਨੂੰ ਨਕਸਲ ਵਿਰੋਧੀ ਮੁਹਿੰਮ 'ਤੇ ਰਵਾਨਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਵੀਰਵਾਰ ਸਵੇਰੇ ਇੰਦਰਾਵਤੀ ਨਦੀ ਖੇਤਰ 'ਚ ਸੁਰੱਖਿਆ ਫ਼ੋਰਸਾਂ ਅਤੇ ਮਾਓਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਬੀਜਾਪੁਰ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਜਿਤੇਂਦਰ ਯਾਦਵ ਨੇ ਦੱਸਿਆ ਕਿ ਮੁਕਾਬਲੇ ਤੋਂ ਬਾਅਦ ਖੋਜ ਦੌਰਾਨ ਮੁਕਾਬਲੇ ਵਾਲੀ ਜਗ੍ਹਾ ਤੋਂ 2 ਵਰਦੀਧਾਰੀ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਐੱਸਐੱਲਆਰ ਰਾਈਫਲ, ਇੰਸਾਸ ਰਾਈਫਲ ਅਤੇ 12 ਬੋਰ ਦੀ ਰਾਈਫਲ ਸਮੇਤ ਹਥਿਆਰ, ਵਿਸਫੋਟਕ ਅਤੇ ਹੋਰ ਮਾਓਵਾਦੀ ਸਮੱਗਰੀ ਬਰਾਮਦ ਕੀਤੀ ਗਈ। 

ਬਸਤਰ ਖੇਤਰ ਦੇ ਪੁਲਸ ਜਨਰਲ ਇੰਸਪੈਕਟਰ ਸੁੰਦਰਰਾਜ ਪਟਲਿੰਗਮ ਨੇ ਕਿਹਾ ਕਿ ਖੇਤਰ 'ਚ ਤਲਾਸ਼ੀ ਮੁਹਿੰਮ ਜਾਰੀ ਹੈ। ਪੂਰੀ ਰਿਪੋਰਟ ਬਾਅਦ 'ਚ ਜਾਰੀ ਕੀਤੀ ਜਾਵੇਗੀ। ਇਸ ਕਾਰਵਾਈ ਨਾਲ, ਇਸ ਸਾਲ ਹੁਣ ਤੱਕ ਸੂਬੇ 'ਚ ਵੱਖ-ਵੱਖ ਮੁਕਾਬਲਿਆਂ 'ਚ 25 ਮਾਓਵਾਦੀ ਮਾਰੇ ਜਾ ਚੁੱਕੇ ਹਨ। ਤਿੰਨ ਜਨਵਰੀ ਨੂੰ, ਬਸਤਰ ਇਲਾਕੇ 'ਚ 2 ਮੁਕਾਬਲਿਆਂ 'ਚ 14 ਮਾਓਵਾਦੀ ਮਾਰੇ ਗਏ ਸਨ। ਪਿਛਲੇ ਸਾਲ ਛੱਤੀਸਗੜ੍ਹ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਕੁੱਲ 285 ਮਾਓਵਾਦੀ ਮਾਰੇ ਗਏ ਸਨ। ਕੇਂਦਰ ਸਰਕਾਰ ਨੇ ਮਾਓਵਾਦ ਨੂੰ ਖ਼ਤਮ ਕਰਨ ਲਈ ਇਸ ਸਾਲ 31 ਮਾਰਚ ਤੱਕ ਸਮੇਂ-ਹੱਦ ਤੈਅ ਕੀਤੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ