Wednesday, July 08, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

ਸੁਲਤਾਨਪੁਰ ਲੋਧੀ ਪਹੁੰਚੇ ਗਾਇਕ ਰੋਸ਼ਨ ਪ੍ਰਿੰਸ, ਹੜ੍ਹ ਪੀੜਤਾਂ ਨੂੰ ਵੰਡੀ ਰਾਹਤ ਸਮੱਗਰੀ

08 ਸਤੰਬਰ, 2025 04:58 PM

ਸੁਲਤਾਨਪੁਰ ਲੋਧੀ : ਗਾਇਕ ਅਤੇ ਅਦਾਕਾਰ ਰੌਸ਼ਨ ਪ੍ਰਿੰਸ ਅਤੇ ਉਨ੍ਹਾਂ ਦੀ ਟੀਮ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਗੱਲਬਾਤ ਕਰਦੇ ਹੋਏ ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਭਾਵੁਕ ਹੋ ਗਏ। ਉਨ੍ਹਾਂ ਕਿਹਾ ਇਸ ਸੰਕਟ ’ਚੋਂ ਅਸੀਂ ਮਿਲ ਕੇ ਬਾਹਰ ਨਿਕਲਾਂਗੇ ਅਤੇ ਪੂਰੀ ਇੰਡਸਟਰੀ ਪੰਜਾਬ ਨਾਲ ਖੜ੍ਹੀ ਹੈ। ਜਿੰਨੀ ਵੀ ਸਾਡੇ ਕੋਲ ਮਦਦ ਹੋ ਸਕਦੀ ਹੈ, ਅਸੀਂ ਵੱਧ ਤੋਂ ਵੱਧ ਕਰਾਂਗੇ। ਮੇਰੀ ਪਿੰਡ ਦੇ ਸਰਪੰਚ ਦੇ ਨਾਲ ਗੱਲ ਹੋ ਗਈ ਹੈ, ਜਿਹੜੇ ਘਰ ਪਾਣੀ ਦੀ ਲਪੇਟ ’ਚ ਆਉਣ ਕਾਰਨ ਟੁੱਟ ਗਏ ਹਨ, ਉਨ੍ਹਾਂ ’ਚੋਂ ਜਿੰਨੀ ਸੇਵਾ ਮੈਂ ਤੇ ਮੇਰੀ ਟੀਮ ਕਰ ਸਕਦੀ ਹੈ, ਅਸੀਂ ਕਰਾਂਗੇ। ਅੱਜ ਵੀ ਅਸੀਂ ਕੁਝ ਰਾਹਤ ਸਮੱਗਰੀ ਲੈ ਕੇ ਆਏ ਹਾਂ, ਜੋ ਲੋਕਾਂ ਨੂੰ ਵੰਡੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨਾਲ ਡੱਟ ਕੇ ਖੜ੍ਹੇ ਹਾਂ ਤੇ ਖੜ੍ਹੇ ਰਾਂਹਗੇ। ਸਾਡੇ ਪੰਜਾਬੀਆਂ ਦੇ ਹੌਂਸਲੇ ਪੂਰੇ ਬੁਲੰਦ ਹਨ, ਜੋ ਇੰਨੇ ਔਖੇ ਸਮੇਂ ਵਿਚ ਵੀ ਇਕ-ਦੂਜੇ ਦਾ ਡੱਟ ਕੇ ਸਾਥ ਦੇ ਰਹੇ ਹਨ। ਪਿਛਲੇ ਇਕ ਹਫਤੇ ’ਚ ਜਿੰਨੇ ਵੀ ਮੇਰੇ ਵੱਲੋਂ ਪ੍ਰੋਗਰਾਮ ਕੀਤੇ ਗਏ ਹਨ, ਦੀ ਸਾਰੀ ਕਮਾਈ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ’ਚ ਲਗਾ ਦਿੱਤੀ ਹੈ, ਜਿਸ ’ਚ ਮੇਰੀ ਟੀਮ ਨੇ ਵੀ ਪੂਰਾ ਸਾਥ ਦਿੱਤਾ ਹੈ।

ਇਸ ਦੌਰਾਨ ਰੌਸ਼ਨ ਪ੍ਰਿੰਸ ਵੱਲੋਂ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕਰ ਕੇ ਹਾਲਾਤਾਂ ਦੀ ਜਾਣਕਾਰੀ ਲਈ ਗਈ। ਉਨ੍ਹਾਂ ਸੰਤ ਸੀਚੇਵਾਲ ਵੱਲੋਂ ਨਿਭਾਈ ਜਾ ਰਹੀ ਸੇਵਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਜੀ ਵੱਲੋਂ ਅਸਲੀ ਮਨੁੱਖਤਾ ਦੀ ਸੇਵਾ ਕੀਤੀ ਜਾ ਰਹੀ ਹੈ, ਜਿਸ ਦੀ ਕੋਈ ਮਿਸਾਲ ਨਹੀਂ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ