Monday, August 03, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਸੂਨਾਮ ਵਿੱਚ ਬ੍ਰਹਮਾਕੁਮਾਰੀ ਸੈਂਟਰ ’ਤੇ ਮਨਾਇਆ ਗਿਆ ਆਜ਼ਾਦੀ ਦਿਵਸ

16 ਅਗਸਤ, 2025 06:58 PM
ਸੂਨਾਮ (ਰਮੇਸ਼ ਗਰਗ); ਆਜ਼ਾਦੀ ਦਿਵਸ ਦੇ ਮੌਕੇ ’ਤੇ ਬ੍ਰਹਮਾਕੁਮਾਰੀ ਸੈਂਟਰ, ਸੂਨਾਮ ਵਿੱਚ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਸੈਂਟਰ ਦੀ ਸੰਚਾਲਿਕਾ ਬੀਕੇ ਮੀਰਾ ਦੀਦੀ ਦੀ ਅਗਵਾਈ ਵਿੱਚ ਆਯੋਜਿਤ ਹੋਇਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ ਅਤੇ ਦੇਸ਼ ਦੀ ਆਜ਼ਾਦੀ ਲਈ ਬਲੀਦਾਨ ਕਰਨ ਵਾਲੇ ਸ਼ਹੀਦਾਂ ਨੂੰ ਭਾਵਪੂਰਨ ਸ਼ਰਧਾਂਜਲੀ ਅਰਪਿਤ ਕੀਤੀ ਗਈ।
 
ਇਸ ਮੌਕੇ ਉੱਤੇ ਬੋਲਦੇ ਹੋਏ ਵਿਦਵਾਨਾਂ ਨੇ ਕਿਹਾ ਕਿ ਅਸਲ ਆਜ਼ਾਦੀ ਸਿਰਫ਼ ਬਾਹਰੀ ਗੁਲਾਮੀ ਤੋਂ ਮੁਕਤੀ ਹੀ ਨਹੀਂ, ਸਗੋਂ ਮਨੁੱਖ ਦੀਆਂ ਅੰਦਰਲੀਆਂ ਬੁਰਾਈਆਂ ਤੋਂ ਛੁਟਕਾਰਾ ਹੀ ਸੱਚੀ ਸਵਤੰਤਰਤਾ ਹੈ। ਪਰਮਾਰਥ ਦੇ ਰਸਤੇ ’ਤੇ ਤੁਰ ਕੇ ਅਤੇ ਆਪਣੇ ਵਿਚਾਰਾਂ ਤੇ ਕਰਮਾਂ ਨੂੰ ਸ਼੍ਰੇਸ਼ਠ ਬਣਾ ਕੇ ਹੀ ‘ਰਾਮਰਾਜ’ ਦੀ ਸਥਾਪਨਾ ਸੰਭਵ ਹੈ।
 
ਸੈਂਟਰ ਦੀ ਸੰਚਾਲਿਕਾ ਬੀਕੇ ਮੀਰਾ ਦੀਦੀ ਨੇ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਆਜ਼ਾਦੀ ਦਿਵਸ ’ਤੇ ਸੰਕਲਪ ਕਰਨ ਕਿ ਕ੍ਰੋਧ, ਲੋਭ, ਈਰਖਾ ਵਰਗੀਆਂ ਬੁਰਾਈਆਂ ਨੂੰ ਤਿਆਗ ਕੇ ਅਸਲ ਆਜ਼ਾਦੀ ਦਾ ਅਨੁਭਵ ਕਰਨਗੇ । ਇਹੀ ਜੀਵਨ ਨੂੰ ਸ਼੍ਰੇਸ਼ਠ ਬਣਾਉਣ ਅਤੇ ਸਮਾਜ ਨੂੰ ਆਦਰਸ਼ ਦਿਸ਼ਾ ਦੇਣ ਦਾ ਰਾਹ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ