Tuesday, April 07, 2026
BREAKING
ਘੜੂੰਆਂ ਪੀ.ਐਚ.ਸੀ ਵਿਖੇ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ, ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ ਮਿਸ਼ਨ 2027 ਤਹਿਤ ਵਿਜੇ ਸ਼ਰਮਾ ਟਿੰਕੂ ਨੇ ਪਿੰਡ ਮਛਲੀ ਕਲਾ ਵਿਖੇ ਕੀਤੀ ਮੀਟਿੰਗ ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ ਇਰਾਨ ਦੀ 'ਰੀੜ੍ਹ ਦੀ ਹੱਡੀ' 'ਤੇ ਅਮਰੀਕਾ ਨੇ ਕਰ'ਤਾ ਭਿਆਨਕ ਹਮਲਾ ! ਡੈੱਡਲਾਈਨ ਖ਼ਤਮ ਹੋਣ ਤੋਂ ਪਹਿਲਾਂ ਭੜਕੇ ਟਰੰਪ ਸੁਖਬੀਰ ਬਾਦਲ ਦਾ ਵੱਡਾ ਦਾਅਵਾ: ਸਰਕਾਰ ਬਣੀ ਤਾਂ ਨਵੇਂ ਪ੍ਰੋਜੈਕਟਾਂ ਦੀ ਲੱਗੇਗੀ ਲੜੀ ਹਵਾਈ ਯਾਤਰੀਆਂ ਝਟਕਾ: Air India ਨੇ ਵਧਾਇਆ ਫਿਊਲ ਸਰਚਾਰਜ, ਜਾਣੋ ਨਵੀਆਂ ਦਰਾਂ PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ ਮੁੰਡਾ, ਗ੍ਰਿਫ਼ਤਾਰ (ਵੀਡੀਓ) ਸੂਬੇ ਦੇ ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ, ਹਾਈਕੋਰਟ ਨੇ ਮੁਲਾਜ਼ਮਾਂ ਲਈ ਸੁਣਾਇਆ ਵੱਡਾ ਫ਼ੈਸਲਾ

ਪੰਜਾਬ

ਸੂਬੇ ਦੇ ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ, ਹਾਈਕੋਰਟ ਨੇ ਮੁਲਾਜ਼ਮਾਂ ਲਈ ਸੁਣਾਇਆ ਵੱਡਾ ਫ਼ੈਸਲਾ

07 ਅਪ੍ਰੈਲ, 2026 06:33 PM

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੇਵਾਮੁਕਤ ਮੁਲਾਜ਼ਮਾਂ ਦੇ ਹਿੱਤ ’ਚ ਮਹੱਤਵਪੂਰਨ ਫ਼ੈਸਲਾ ਸੁਣਾਉਂਦਿਆਂ ਪੰਜਾਬ ਸਰਕਾਰ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ, ਜਿਸ ਅਧੀਨ ਲਟਕੀ ਵਿਭਾਗੀ ਜਾਂ ਨਿਆਂਇਕ ਕਾਰਵਾਈ ਦਾ ਹਵਾਲਾ ਦੇ ਕੇ ਪੈਨਸ਼ਨਰਾਂ ਨੂੰ ਬੁਢਾਪਾ ਭੱਤਾ ਤੇ ਯਾਤਰਾ ਛੋਟ ਤੋਂ ਵਾਂਝਾ ਕੀਤਾ ਜਾ ਰਿਹਾ ਸੀ। ਜਸਟਿਸ ਹਰਪ੍ਰੀਤ ਸਿੰਘ ਬਰਾੜ ਦੇ ਸਿੰਗਲ ਬੈਂਚ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਕਾਨੂੰਨੀ ਤਜਵੀਜ਼ ਤੋਂ ਬਿਨਾਂ ਸਿਰਫ਼ ਪ੍ਰਸ਼ਾਸਕੀ ਹੁਕਮਾਂ ਦੇ ਆਧਾਰ ’ਤੇ ਸੇਵਾਮੁਕਤੀ ਲਾਭ ਰੋਕੇ ਨਹੀਂ ਜਾ ਸਕਦੇ।

ਇਹ ਮਾਮਲਾ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਸੇਵਾਮੁਕਤ ਕਰਮਚਾਰੀਆਂ ਵੱਲੋਂ ਦਾਇਰ ਕੀਤੀ ਗਈ ਅਰਜ਼ੀ ਨਾਲ ਸੰਬੰਧਤ ਸੀ। ਪਟੀਸ਼ਨਕਰਤਾਵਾਂ ਨੇ ਸਾਲ 2022 ਦੇ ਉਸ ਸਪੱਸ਼ਟੀਕਰਨ ਨੂੰ ਚੁਣੌਤੀ ਦਿੱਤੀ ਸੀ, ਜਿਸ ’ਚ ਕਿਹਾ ਗਿਆ ਸੀ ਕਿ ਜਿਨ੍ਹਾਂ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂ ਨਿਆਂਇਕ ਕਾਰਵਾਈ ਲਟਕੀ ਹੈ ਅਤੇ ਜੋ ਪ੍ਰੋਵੀਜ਼ਨਲ ਪੈਨਸ਼ਨ ਲੈ ਰਹੇ ਹਨ, ਉਨ੍ਹਾਂ ਨੂੰ ਬੁਢਾਪਾ ਭੱਤਾ ਤੇ ਯਾਤਰਾ ’ਚ ਛੋਟ ਨਹੀਂ ਮਿਲੇਗੀ।

ਹਾਈ ਕੋਰਟ ਨੇ 22 ਦਸੰਬਰ 2022 ਦੇ ਹੁਕਮ ਨੂੰ ਰੱਦ ਕਰਦਿਆਂ ਸੂਬਾ ਸਰਕਾਰ ਨੂੰ ਹੁਕਮ ਦਿੱਤਾ ਕਿ ਸਾਰੇ ਯੋਗ ਮੁਲਾਜ਼ਮਾਂ ਨੂੰ 6 ਹਫ਼ਤਿਆਂ ਅੰਦਰ ਬਕਾਇਆ ਬੁਢਾਪਾ ਭੱਤਾ ਤੇ ਯਾਤਰਾ ਛੋਟ ਜਾਰੀ ਕੀਤੀ ਜਾਵੇ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਫ਼ੈਸਲਾ ਉਨ੍ਹਾਂ ਸਾਰੇ ਮੁਲਾਜ਼ਮਾਂ ’ਤੇ ਲਾਗੂ ਹੋਵੇਗਾ, ਜਿਨ੍ਹਾਂ ਦੀਆਂ ਸਥਿਤੀਆਂ ਇਕੋ ਜਿਹੀਆਂ ਹਨ, ਭਾਵੇਂ ਉਨ੍ਹਾਂ ਨੇ ਅਰਜ਼ੀ ਦਾਇਰ ਕੀਤੀ ਹੋਵੇ ਜਾਂ ਨਾ।

Have something to say? Post your comment

ਅਤੇ ਪੰਜਾਬ ਖਬਰਾਂ

ਘੜੂੰਆਂ ਪੀ.ਐਚ.ਸੀ ਵਿਖੇ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ, ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ

ਘੜੂੰਆਂ ਪੀ.ਐਚ.ਸੀ ਵਿਖੇ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ, ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ

ਮਿਸ਼ਨ 2027 ਤਹਿਤ ਵਿਜੇ ਸ਼ਰਮਾ ਟਿੰਕੂ ਨੇ ਪਿੰਡ ਮਛਲੀ ਕਲਾ ਵਿਖੇ ਕੀਤੀ ਮੀਟਿੰਗ

ਮਿਸ਼ਨ 2027 ਤਹਿਤ ਵਿਜੇ ਸ਼ਰਮਾ ਟਿੰਕੂ ਨੇ ਪਿੰਡ ਮਛਲੀ ਕਲਾ ਵਿਖੇ ਕੀਤੀ ਮੀਟਿੰਗ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ  ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਸੁਖਬੀਰ ਬਾਦਲ ਦਾ ਵੱਡਾ ਦਾਅਵਾ: ਸਰਕਾਰ ਬਣੀ ਤਾਂ ਨਵੇਂ ਪ੍ਰੋਜੈਕਟਾਂ ਦੀ ਲੱਗੇਗੀ ਲੜੀ

ਸੁਖਬੀਰ ਬਾਦਲ ਦਾ ਵੱਡਾ ਦਾਅਵਾ: ਸਰਕਾਰ ਬਣੀ ਤਾਂ ਨਵੇਂ ਪ੍ਰੋਜੈਕਟਾਂ ਦੀ ਲੱਗੇਗੀ ਲੜੀ

PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ ਮੁੰਡਾ, ਗ੍ਰਿਫ਼ਤਾਰ (ਵੀਡੀਓ)

PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ ਮੁੰਡਾ, ਗ੍ਰਿਫ਼ਤਾਰ (ਵੀਡੀਓ)

ਪੰਜਾਬ ਦੀ ਸਿਆਸਤ 'ਚ ਵੱਡੀ ਖ਼ਬਰ, ਇਸ ਵੱਡੇ ਲੀਡਰ ਨੇ ਅਕਾਲੀ ਦਲ 'ਚ ਕੀਤੀ ਵਾਪਸੀ

ਪੰਜਾਬ ਦੀ ਸਿਆਸਤ 'ਚ ਵੱਡੀ ਖ਼ਬਰ, ਇਸ ਵੱਡੇ ਲੀਡਰ ਨੇ ਅਕਾਲੀ ਦਲ 'ਚ ਕੀਤੀ ਵਾਪਸੀ

ਪੰਜਾਬ ਨੂੰ ਮਿਲੇਗਾ ਪੱਕਾ DGP! 14 ਅਫ਼ਸਰਾਂ ਦੀ ਸੂਚੀ UPSC ਨੂੰ ਭੇਜੀ ਗਈ, ਪੜ੍ਹੋ ਕਿਹੜੇ-ਕਿਹੜੇ ਨਾਂ ਸ਼ਾਮਲ

ਪੰਜਾਬ ਨੂੰ ਮਿਲੇਗਾ ਪੱਕਾ DGP! 14 ਅਫ਼ਸਰਾਂ ਦੀ ਸੂਚੀ UPSC ਨੂੰ ਭੇਜੀ ਗਈ, ਪੜ੍ਹੋ ਕਿਹੜੇ-ਕਿਹੜੇ ਨਾਂ ਸ਼ਾਮਲ

ਸ਼ੁਰੂ ਹੋਣ ਤੋਂ ਪਹਿਲਾਂ ਹੀ ਬਦਲਿਆ ਹਲਵਾਰਾ ਏਅਰਪੋਰਟ ਤੋਂ ਦਿੱਲੀ ਦੀ ਫਲਾਈਟ ਦਾ ਸ਼ਡਿਊਲ

ਸ਼ੁਰੂ ਹੋਣ ਤੋਂ ਪਹਿਲਾਂ ਹੀ ਬਦਲਿਆ ਹਲਵਾਰਾ ਏਅਰਪੋਰਟ ਤੋਂ ਦਿੱਲੀ ਦੀ ਫਲਾਈਟ ਦਾ ਸ਼ਡਿਊਲ