Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

24 ਜੁਲਾਈ, 2026 05:11 PM
ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਸ੍ਰੀ ਸੂਰਜਕੁੰਡ ਸਰਵਹਿੱਤਕਾਰੀ  ਵਿੱਦਿਆ ਮੰਦਰ ਸੁਨਾਮ  ਵਿੱਚ ਸ਼ੋਸ਼ਲ ਮੀਡੀਆ ਪੰਦਰਵਾੜਾ ਮਨਾਇਆ ਗਿਆ । ਜਿਸ ਦਾ ਆਰੰਭ ਸਰਸਵਤੀ ਵੰਦਨਾ ਅਤੇ ਦੀਪ ਜੋਤੀ  ਅਤੇ ਸ਼ਬਦ ਗਾਇਨ  ਨਾਲ ਕੀਤਾ ਗਿਆ ।  ਜਿਸ ਵਿੱਚ  ਸ੍ਰੀ ਯਸ਼ਪਾਲ ਮੰਗਲਾ   ਮੁੱਖ ਬੁਲਾਰੇ ਦੇ ਤੌਰ ਤੇ ਸ਼ਾਮਲ ਹੋਏ । ਸਕੂਲ ਦੇ ਪ੍ਰਿੰਸੀਪਲ ਸ੍ਰੀ ਅਮਿਤ ਡੋਗਰਾ ਜੀ ਵੱਲੋਂ ਆਏ ਹੋਏ ਮਹਿਮਾਨ ਨਾਲ ਜਾਣ ਪਛਾਣ ਕਰਵਾਈ ਤੇ ਉਹਨਾਂ ਦਾ ਸ੍ਰੀ ਫ਼ਲ ਦੇ ਕੇ ਸਵਾਗਤ ਕੀਤਾ ।   ਉਹਨਾਂ ਨੇ ਦੱਸਿਆ ਕਿ  ਸਕੂਲ ਵਿੱਚ ਸ਼ੋਸ਼ਲ ਮੀਡੀਆ ਪੰਦਰਵਾੜਾ  ਮਿਤੀ 15 ਜੁਲਾਈ ਤੋ ਲੈ ਕੇ 30 ਜੁਲਾਈ ਤੱਕ ਮਨਾਇਆ ਜਾ ਰਿਹਾ ਹੈ । ਇਸ ਪੰਦਰਵਾੜੇ  ਅਧੀਨ ਸਕੂਲ ਦੀ ਪ੍ਰਚਾਰ ਪ੍ਰਸਾਰ ਕੌਸਿਲ  ਵੱਲੋਂ   ਅੰਤਰ ਹਾਊਸ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਪੋਸਟਰ ਬਣਾਉਣ , ਲੇਖ ਲਿਖਣ, ਨਾਟਕ , ਫੋਟੋਗ੍ਰਾਫੀ,  ਪ੍ਰਸ਼ਨੋਤਰੀ , ਵੀਡੀਓਗ੍ਰਾਫੀ ਆਦਿ  ਮੁਕਾਬਲੇ ਕਰਵਾਏ   ਜਿਸ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ । ਇਸ ਮੌਕੇ ਤੇ ਦਸਵੀਂ ਜਮਾਤ ਦੀ ਭੈਣ  ਹਿਮਾਕਸ਼ੀ ਵੱਲੋਂ ਸ਼ੋਸ਼ਲ  ਮੀਡੀਆ ਨਾਲ ਸਬੰਧਿਤ ਕਵਿਤਾ ਪੇਸ਼ ਕੀਤੀ ਗਈ ।  ਇਸ ਮੌਕੇ ਤੇ ਸ੍ਰੀ ਯਸ਼ਪਾਲ ਮੰਗਲਾ ਜੀ ਵੱਲੋਂ ਵਿਦਿਆਰਥੀਆਂ ਨੂੰ ਸ਼ੋਸ਼ਲ ਮੀਡੀਆ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ । ਉਹਨਾਂ ਕਿਹਾ ਕਿ ਮੋਬਾਇਲ ਨੇ ਅੱਜ ਸਾਡੇ ਸਮਾਜ ਨੂੰ ਅਤੇ ਵਿਦਿਆਰਥੀ ਵਰਗ ਨੂੰ ਜਕੜ ਲਿਆ ਹੈ । ਉਹਨਾਂ ਨੇ ਵਿਦਿਆਰਥੀਆਂ ਨੂੰ ਇਸ ਤੋਂ ਬਚਣ ਲਈ ਕੁਝ  ਜਰੂਰੀ ਗੱਲਾਂ ਦੱਸੀਆਂ । ਉਹਨਾਂ ਨੇ ਵਿਦਿਆਰਥੀਆਂ ਨੂੰ ਸ਼ੋਸ਼ਲ ਮੀਡੀਆ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਤੇ ਸਮਾਜ ਵਿੱਚ ਸ਼ੋਸ਼ਲ ਮੀਡੀਆ ਕਾਰਨ ਹੋ ਰਹੀਆਂ ਦੁਰਘਟਨਾਵਾਂ ਤੋਂ ਜਾਣੂ ਕਰਵਾਇਆ ।  ਉਹਨਾਂ ਕਿਹਾ ਕਿ  ਸਾਨੂੰ ਜਿੰਦਗੀ ਵਿੱਚ  ਆਪਣੀ ਮੰਜਿਲ ਪ੍ਰਾਪਤ ਕਰਨ ਲਈ ਮਿਹਨਤ ਦੀ ਲੋੜ ਹੈ ।  ਸਾਨੂੰ ਆਪਣੇ ਮੋਬਾਇਲ ਤੋਂ ਦੂਰੀ ਬਣਾ ਕੇ ਰੱਖਣਾਂ ਚਾਹੀਦੀ  ਹੈ । ਸਾਨੂੰ ਆਪਣਾ ਮੋਬਾਇਲ ਸਿਰਫ ਪੜ੍ਹਾਈ ਦੇ ਮਕਸਦ ਕਰਕੇ ਹੀ ਵਰਤਣਾ ਚਾਹੀਦਾ ਹੈ। ਇਸ ਮੌਕੇ ਤੇ ਸ੍ਰੀ ਬਲਵਿੰਦਰ ਭਾਰਦਵਾਜ ਜੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ । ਇਸ ਮੌਕੇ ਤੇ ਸਕੂਲ ਵੱਲੋਂ ਆਏ ਹੋਏ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਸ੍ਰੀ  ਰਾਜ ਕੁਮਾਰ ਜੀ ਅਤੇ ਸ੍ਰੀ ਰਜਿੰਦਰ  ਗੋਇਲ ਜੀ ਜੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ । ਬਾਰਵ੍ਹੀਂ ਦੀ ਵਿਦਿਆਰਥਣ  ਹੁਸਨਪ੍ਰੀਤ ਵੱਲੋਂ ਮੰਚ ਸੰਚਾਲਨ ਕੀਤਾ ਗਿਆ ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ