Monday, July 07, 2025
BREAKING
ਅਮਰਨਾਥ ਯਾਤਰਾ ਮਾਰਗ 'ਤੇ ਹਾਦਸਾ, ਗੱਡੀ ਸੜਕ ਤੋਂ ਉਤਰੀ, 4 ਜ਼ਖਮੀ ਮਹਿਲਾ ਕਾਂਸਟੇਬਲਾਂ ਨੇ ਰੋਕੇ ਸਾਈਬਰ ਧੋਖਾਧੜੀ ਦੇ ਮਾਮਲੇ, ਚਲਾਇਆ 'ਸਾਈਬਰ ਦੀਦੀ ਅਭਿਆਨ' Bike-Auto ਨੂੰ ਲੈ ਕੇ ਨਿਤਿਨ ਗਡਕਰੀ ਨੇ ਜਾਰੀ ਕੀਤੇ ਨਿਯਮ, ਇਨ੍ਹਾਂ ਸੜਕਾਂ 'ਤੇ ਹੋਵੇਗੀ ਪਾਬੰਦੀ ਵੱਡੀ ਖ਼ਬਰ ; ਦੇਸ਼ ਭਰ ਦੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੇ 9 ਜੁਲਾਈ ਨੂੰ ਲੈ ਕੇ ਕਰ'ਤਾ ਵੱਡਾ ਐਲਾਨ 5000 ਤੋਂ ਵੱਧ ਸਰਕਾਰੀ ਸਕੂਲ ਹੋਣਗੇ ਮਰਜ਼ ! ਹਾਈ ਕੋਰਟ ਤੋਂ ਮਿਲ ਗਈ ਹਰੀ ਝੰਡੀ ਸੰਵਿਧਾਨ ਦੀ ਪ੍ਰਸਤਾਵਨਾ ਬੱਚਿਆਂ ਲਈ ਮਾਪਿਆਂ ਵਾਂਗ, ਇਹ ਬਦਲੀ ਨਹੀਂ ਜਾ ਸਕਦੀ: ਉਪ ਰਾਸ਼ਟਰਪਤੀ ਧਨਖੜ 10 ਜੁਲਾਈ ਨੂੰ ਸੁਪਰੀਮ ਕੋਰਟ ਵਲੋਂ ਕੀਤੀ ਜਾਵੇਗੀ ਬਿਹਾਰ ਵੋਟਰ ਵੈਰੀਫਿਕੇਸ਼ਨ ਮਾਮਲੇ ਦੀ ਸੁਣਵਾਈ ਮੁੜ ਖੁੱਲ੍ਹਿਆ ਕੋਲਕਾਤਾ ਦਾ ਲਾਅ ਕਾਲਜ ! ਵਿਦਿਆਰਥਣ ਨਾਲ ਗੈਂਗਰੇਪ ਮਗਰੋਂ ਕੀਤਾ ਗਿਆ ਸੀ ਬੰਦ ਅਮਰਨਾਥ ਯਾਤਰਾ : 'ਬਮ ਬਮ ਭੋਲੇ' ਦੇ ਜੈਕਾਰਿਆਂ ਨਾਲ 8605 ਤੀਰਥ ਯਾਤਰੀਆਂ ਦਾ 6ਵਾਂ ਜੱਥਾ ਰਵਾਨਾ BRICS ਨੂੰ ਭਰੋਸੇਯੋਗਤਾ ਦਿਖਾਉਣੀ ਚਾਹੀਦੀ, 'ਗਲੋਬਲ ਸਾਊਥ' ਲਈ ਇੱਕ ਉਦਾਹਰਣ ਬਣਨਾ ਚਾਹੀਦਾ: PM ਮੋਦੀ

ਪੰਜਾਬ

ਸੇਵਾਮੁਕਤ ਪੁਲਿਸ ਮੁਲਾਜਮਾਂ ਨੇ ਆਪਣੇ ਹੀ ਪੁਲਿਸ ਪ੍ਰਸ਼ਾਸ਼ਨ ਤੇ ਟਿਕਾਈ ਦੁੱਖੜੇ ਨਾ ਸੁਣਨ ਸਬੰਧੀ ਸੂਈ

05 ਜੁਲਾਈ, 2025 06:32 PM

ਬਠਿੰਡਾ : ਬਠਿੰਡਾ ਪੁਲਿਸ ਦੇ ਸੇਵਾਮੁਕਤ ਪੁਲਿਸ ਮੁਲਾਜਮਾਂ ਨੇ ਰਵਈਏ ਨੂੰ ਲੈਕੇ ਅੱਜ ਆਪਣੇ ਹੀ ਪੁਲਿਸ ਪ੍ਰਸ਼ਾਸ਼ਨ ਨੂੰ ਕਟਹਿਰੇ ’ਚ ਖੜ੍ਹਾਇਆ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਦਫਤਰਾਂ ਅਤੇ ਥਾਣਿਆਂ ’ਚ ਦਿੱਤੀਆਂ ਗਈਆਂ ਦਰਖਾਸਤਾਂ ਦੀ ਸੁਣਵਾਈ ਤਾਂ ਕੀ ਹੋਣੀ ਸੀ ਬਲਕਿ  ਉਨ੍ਹਾਂ ਦੀ ਉੱਥੇ ਗਿਆਂ ਕੋਈ ਬਾਤ ਵੀ ਨਹੀਂ ਪੁੱਛਦਾ ਹੈ ਮਾਣ ਸਤਿਕਾਰ ਮਿਲਣਾ ਤਾਂ ਦੂਰ ਦੀ ਗੱਲ ਹੈ। ਅੱਜ ਇੱਕ ਮੀਟਿੰਗ ਤੋਂ ਬਾਅਦ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਿਟਾਇਰਡ ਡੀਐਸਪੀ ਰਣਜੀਤ ਸਿੰਘ ਤੂਰ ਨੇ ਪ੍ਰੈਸ ਬਿਆਨ ਜਾਰੀ ਕਰਕੇ ਪੈਨਸ਼ਨਰ ਪੁਲਿਸ ਮੁਲਾਜਮਾਂ ਦੇ ਦੁੱਖਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਨੇ ਇਸ ਤਰਾਂ ਦਾ ਮਾਮਲਿਆਂ ਸਬੰਧੀ ਸਟੈਂਡਿੰਗ ਆਰਡਰ ਵੀ ਜਾਰੀ ਕੀਤਾ ਸੀ ਜਿਸ ਤੇ ਵੀ ਕੋਈ ਅਮਲ ਨਹੀਂ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਗਈ ਹੈ।
                                  
ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਨੇ ਡੀਜੀਪੀ ਪੰਜਾਬ ਨੂੰ ਮੁੜ ਪੱਤਰ ਲਿਖਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਜੋ ਪੁਲਿਸ  ਮੁਲਾਜਮ 1 ਜਨਵਰੀ 2016 ਤੋਂ ਬਾਅਦ ਰਿਟਾਇਰ ਹੋਏ ਹਨ ਉਨ੍ਹਾਂ ਨੂੰ ਤਨਖਾਹ ਕਮਿਸ਼ਨ ਤਹਿਤ 300 ਦਿਨ ਦੀਆਂ ਛੁੱਟੀਆਂ ਦਾ ਬਕਾਇਆ ਵੀ  ਅਜੇ ਤੱਕ ਨਹੀਂ ਮਿਲਿਆ ਹੈ। ਐਸੋਸੀਏਸ਼ਨ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਖਜਾਨੇ ’ਚ ਬਣਦੀ ਰਾਸ਼ੀ ਬਮ੍ਹਾਂ ਕਰਵਾ ਦਿੱਤੀ ਹੈ ਪਰ ਸਬੰਧਤ ਦਫਤਰ ਨੇ ਬਿੱਲ ਨਹੀਂ ਭੇਜੇ ਹਨ ਜਿਸ ਕਰਕੇ ਹੁਣ ਐਸਐਸਪੀ ਬਠਿੰਡਾ ਨੂੰ ਪੱਤਰ ਲਿਖਿਆ ਜਾਏਗਾ ਅਤੇ ਅਦਾਇਗੀਆਂ ਜਲਦੀ ਕਰਵਾਉਣ ਦੀ ਮੰਗ ਕੀਤੀ ਜਾਏਗੀ। ਇਸ ਮੌਕੇ ਸੇਵਾਮੁਕਤ ਏਐਸਆਈ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ ਜਿੰਨ੍ਹਾਂ ਨੇ ਅਹੁਦੇਦਾਰਾਂ ਨਾਲ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੇ ਨਵੇਂ ਬਣੇ ਮੈਂਬਰ  ਰਿਟਾਇਰਡ ਇੰਸਪੈਕਟਰ ਜਗਦੀਸ਼ ਕੁਮਾਰ, ਸੇਵਾਮੁਕਤ ਇੰਸਪੈਕਟਰ ਰਾਮ ਸਿੰਘ ਅਤੇ ਸਬ ਇੰਸਪੈਕਟਰ ਮੁਖਤਿਆਰ ਸਿੰਘ ਨੂੰ ਜੀ ਆਇਆਂ ਆਖਦਿਆਂ ਸਨਮਾਨਿਤ ਵੀ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਦਸੂਹਾ 'ਚ ਵਾਪਰੇ ਭਿਆਨਕ ਬੱਸ ਹਾਦਸੇ 'ਤੇ CM ਮਾਨ ਨੇ ਜਤਾਇਆ ਦੁੱਖ਼

ਦਸੂਹਾ 'ਚ ਵਾਪਰੇ ਭਿਆਨਕ ਬੱਸ ਹਾਦਸੇ 'ਤੇ CM ਮਾਨ ਨੇ ਜਤਾਇਆ ਦੁੱਖ਼

ਅਰਵਿੰਦ ਕੇਜਰੀਵਾਲ ਦਾ ਵਿਰੋਧੀਆਂ 'ਤੇ ਤੰਜ, ਕਿਹਾ-ਕਾਂਗਰਸ ਤੇ ਭਾਜਪਾ ਵਿਚਾਲੇ ਜ਼ਬਰਦਸਤ ਸੈਟਿੰਗ

ਅਰਵਿੰਦ ਕੇਜਰੀਵਾਲ ਦਾ ਵਿਰੋਧੀਆਂ 'ਤੇ ਤੰਜ, ਕਿਹਾ-ਕਾਂਗਰਸ ਤੇ ਭਾਜਪਾ ਵਿਚਾਲੇ ਜ਼ਬਰਦਸਤ ਸੈਟਿੰਗ

ਅਬੋਹਰ ਕਤਲਕਾਂਡ ਦੀ CCTV ਫੁਟੇਜ ਆਈ ਸਾਹਮਣੇ, ਦੇਖੋ ਕਿੰਝ ਘਾਤ ਲਾ ਕੇ ਬੈਠੇ ਸੀ ਹਮਲਾਵਰ

ਅਬੋਹਰ ਕਤਲਕਾਂਡ ਦੀ CCTV ਫੁਟੇਜ ਆਈ ਸਾਹਮਣੇ, ਦੇਖੋ ਕਿੰਝ ਘਾਤ ਲਾ ਕੇ ਬੈਠੇ ਸੀ ਹਮਲਾਵਰ

ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

MP ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਦੇ ਸਾਰੇ ਰੇਲਵੇ ਫਾਟਕਾਂ ਦਾ ਕੀਤਾ ਦੌਰਾ

MP ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਦੇ ਸਾਰੇ ਰੇਲਵੇ ਫਾਟਕਾਂ ਦਾ ਕੀਤਾ ਦੌਰਾ

ਮੱਧ ਪ੍ਰਦੇਸ਼ ਤੋਂ ਅਫ਼ੀਮ ਲੈ ਕੇ ਆ ਰਹੇ 2 ਨਸ਼ਾ ਸਮੱਗਲਰ ਕਾਬੂ

ਮੱਧ ਪ੍ਰਦੇਸ਼ ਤੋਂ ਅਫ਼ੀਮ ਲੈ ਕੇ ਆ ਰਹੇ 2 ਨਸ਼ਾ ਸਮੱਗਲਰ ਕਾਬੂ

ਇਤਿਹਾਸਕ ਗੁਰਦੁਆਰਾ ਸਾਹਿਬ ਚੋਲਾ ਸਾਹਿਬ ਵਿਖੇ ਪੰਥਕ ਮੀਟਿੰਗ ਹੋਣ ਤੋਂ ਰੋਕੀ ਗਈ

ਇਤਿਹਾਸਕ ਗੁਰਦੁਆਰਾ ਸਾਹਿਬ ਚੋਲਾ ਸਾਹਿਬ ਵਿਖੇ ਪੰਥਕ ਮੀਟਿੰਗ ਹੋਣ ਤੋਂ ਰੋਕੀ ਗਈ

ਮਜੀਠੀਆ ਦਾ ਨਾਂ ਲਏ ਬਗੈਰ ਹੀ ਵੱਡੀ ਗੱਲ ਕਹਿ ਗਏ CM ਮਾਨ

ਮਜੀਠੀਆ ਦਾ ਨਾਂ ਲਏ ਬਗੈਰ ਹੀ ਵੱਡੀ ਗੱਲ ਕਹਿ ਗਏ CM ਮਾਨ

ਐਕਸਪਾਇਰੀ ਦਾ ਕਾਨੂੰਨ ਲਾਗੂ ਹੋਣ ’ਤੇ ਕਰੋੜਾਂ ਵਾਹਨ ਪਹੁੰਚੇ ਕਬਾੜੀਆਂ ਕੋਲ!

ਐਕਸਪਾਇਰੀ ਦਾ ਕਾਨੂੰਨ ਲਾਗੂ ਹੋਣ ’ਤੇ ਕਰੋੜਾਂ ਵਾਹਨ ਪਹੁੰਚੇ ਕਬਾੜੀਆਂ ਕੋਲ!

ਪੰਜਾਬ 'ਚ ਵੱਡਾ ਹਾਦਸਾ, ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 7 ਲੋਕਾਂ ਦੀ ਮੌਤ

ਪੰਜਾਬ 'ਚ ਵੱਡਾ ਹਾਦਸਾ, ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 7 ਲੋਕਾਂ ਦੀ ਮੌਤ