Wednesday, August 05, 2026
BREAKING
ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ ਪਹੁੰਚਿਆ ਇਰਾਨ ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪੰਜਾਬ

ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀਆਂ ਨਵੀਆਂ ਸੇਵਾਵਾਂ ਸ਼ੁਰੂ

15 ਜੂਨ, 2025 04:12 PM

ਬਟਾਲਾ, 15 ਜੂਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਈ-ਗਵਰਨੈਂਸ ਵਿਭਾਗ ਵੱਲੋਂ ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਦੀਆਂ 6 ਨਵੀਆਂ ਸੇਵਾਵਾਂ ਅਤੇ ਟਰਾਂਸਪੋਰਟ ਵਿਭਾਗ ਦੀਆਂ 29 ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।
ਇਸ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਈ-ਗਵਰਨੈਂਸ ਵਿੱਚ ਲਗਾਤਾਰ ਤੇਜ਼ੀ ਨਾਲ ਕੰਮ ਕਰਦੇ ਹੋਏ ਸੇਵਾ ਕੇਂਦਰਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਮਾਲ ਵਿਭਾਗ ਸਬੰਧੀ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲ ਵਿਭਾਗ ਦੀਆਂ 6 ਨਵੀਆਂ ਸੇਵਾਵਾਂ ਸੇਵਾ ਕੇਂਦਰ ਰਾਹੀਂ ਲਈਆਂ ਜਾ ਸਕਦੀਆਂ ਹਨ। ਉਨਾਂ ਦੱਸਿਆ ਕਿ ਹੁਣ ਡਿਜੀਟਲ ਫਰਦ ਸੇਵਾ ਕੇਂਦਰਾਂ ਵਿੱਚੋਂ ਲਈ ਜਾ ਸਕਦੀ ਹੈ ਅਤੇ ਇਹ ਫਰਦ ਬਿਨੈਕਰਤਾ ਦੇ ਫੋਨ 'ਤੇ ਵਟਸਐਪ ਨੰਬਰ 'ਤੇ ਵੀ ਭੇਜੀ ਜਾਵੇਗੀ।

ਇਸੇ ਤਰ੍ਹਾਂ ਦੂਜੀ ਸੇਵਾ ਵਿੱਚ ਵਿਰਾਸਤੀ ਇੰਤਕਾਲ ਲਈ ਸੇਵਾ ਕੇਂਦਰ ਵਿੱਚ ਅਰਜੀ ਦਿੱਤੀ ਜਾ ਸਕਦੀ ਹੈ, ਤੀਜੀ ਸੇਵਾ ਵਿੱਚ ਰਜਿਸਟਰਡ ਵਸੀਕੇ ਦੇ ਆਧਾਰ ਇੰਤਕਾਲ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ, ਚੌਥੀ ਸੇਵਾ ਵਿੱਚ ਫਰਦ ਦੀ ਐਂਟਰੀ ਕਰਵਾਈ ਜਾ ਸਕਦੀ ਹੈ ਜਿਸ ਵਿੱਚ ਫਰਦ ਦੇ ਰਿਕਾਰਡ ਵਿੱਚ ਦਰੁਸਤੀ ਕਰਵਾਈ ਜਾ ਸਕਦੀ ਹੈ।

ਇਸੇ ਤਰ੍ਹਾਂ ਪੰਜਵੀਂ ਸੇਵਾ ਵਿੱਚ ਰਪਟ ਦੀ ਐਂਟਰੀ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ ਜਿਸ ਦੀ ਲੋਨ ਅਤੇ ਕੋਰਟ ਕੇਸਾਂ ਸਬੰਧੀ ਜ਼ਰੂਰਤ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਛੇਵੀਂ ਸੇਵਾ ਵਿੱਚ ਸਬਸਕ੍ਰਿਪਸ਼ਨ ਦੀ ਨਵੀਂ ਸਰਵਿਸ ਦਿੱਤੀ ਗਈ ਹੈ ਜਿਸ ਵਿੱਚ ਬਿਨੈਕਰਤਾ ਆਪਣਾ ਜਮੀਨ ਦਾ ਖਾਤਾ ਇੰਟਰ ਕਰਵਾ ਕੇ ਉਸਨੂੰ ਸਕਿਉਰ ਕਰ ਸਕਦਾ ਹੈ ਕਿਉਂਕਿ ਇਸ ਨਾਲ ਬਿਨੈਕਰਤਾ ਦੇ ਫੋਨ 'ਤੇ ਵਟਸੈਪ ਮੈਸੇਜ ਅਤੇ ਈਮੇਲ ਆਵੇਗੀ ਜੇ ਕੋਈ ਵੀ ਉਨ੍ਹਾਂ ਦੀ ਜ਼ਮੀਨ ਦੇ ਇਸ ਖਾਤੇ ਨਾਲ ਛੇੜਛਾੜ ਕਰਦਾ ਹੈ - ਭਾਵ ਕੋਈ ਟ੍ਰਾਂਜੈਕਸਨ ਕਰਦਾ ਹੈ - ਤਾਂ ਉਸ ਬਾਰੇ ਪਤਾ ਲੱਗ ਜਾਵੇਗਾ। ਇਸ ਤਰ੍ਹਾਂ ਲੋਕ ਕਿਤੇ ਵੀ ਬੈਠੇ ਆਪਣੀ ਜਮੀਨ ਦੇ ਰਿਕਾਰਡ ਸਬੰਧੀ ਅੱਪਡੇਟ ਪ੍ਰਾਪਤ ਕਰ ਸਕਣਗੇ।

ਸੇਵਾ ਕੇਂਦਰ ਗੁਰਦਾਸਪੁਰ ਦੇ ਜ਼ਿਲ੍ਹਾ ਮੈਨੇਜਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇੰਨਾਂ ਸੇਵਾਵਾਂ ਨੂੰ ਘਰ ਬੈਠੇ ਹੀ ਲੈਣ ਲਈ 1076 ਨੰਬਰ ਡਾਇਲ ਕਰ ਸਕਦੇ ਹਾਂ ਜਿਸ ਤੋਂ ਬਾਅਦ ਲੋਕ ਆਪਣੇ ਟਾਈਮ ਦੇ ਹਿਸਾਬ ਨਾਲ ਦੱਸ ਕੇ ਘਰੋਂ ਬੈਠੇ ਹੀ ਇੰਨਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਜਿਸਦੀ ਐਕਸਟਰਾ ਫੀਸ ਸਿਰਫ 50 ਰੁਪਏ ਰੱਖੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ