Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ, ਪੰਜਾਬ ਵਾਸੀਆਂ ਦੀ ਵਧੇਗੀ ਮੁਸ਼ਕਲ

03 ਜੂਨ, 2026 07:00 PM

ਫਰੀਦਕੋਟ : ‘ਸੇਵਾ ਕੇਂਦਰ ਯੂਨੀਅਨ ਪੰਜਾਬ’ ਦੇ ਸੱਦੇ ’ਤੇ ‘ਸੇਵਾ ਕੇਂਦਰ ਵੈੱਲਫੇਅਰ ਐਸੋਸੀਏਸ਼ਨ’ ਜ਼ਿਲਾ ਫਰੀਦਕੋਟ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਕਲਮ-ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਮੁੱਖ ਸੇਵਾ ਕੇਂਦਰ ਮੂਹਰੇ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਸਬੰਧਤ ਨਿੱਜੀ ਕੰਪਨੀ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਦੀ ਇਸ ਹੜਤਾਲ ਕਾਰਨ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ 35 ਵਿਭਾਗਾਂ ਦੀਆਂ ਕੁੱਲ 477 ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਗਈਆਂ ਹਨ। ਨਤੀਜੇ ਵਜੋਂ ਜਨਮ-ਮੌਤ ਸਰਟੀਫਿਕੇਟ, ਅਸਲਾ ਲਾਇਸੈਂਸ, ਆਰ. ਟੀ. ਓ. ਦਫ਼ਤਰ, ਤਹਿਸੀਲ, ਡੀ. ਸੀ. ਦਫ਼ਤਰ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਕੰਮਾਂ ਲਈ ਆਏ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਧਰਨੇ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ 11 ਸਾਲਾਂ ਤੋਂ ਸੇਵਾ ਕੇਂਦਰਾਂ ਵਿਚ ਕੰਮ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੁੱਖ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਵੱਧਦੀ ਮਹਿੰਗਾਈ ਦੇ ਦੌਰ ਵਿਚ ਮੁਲਾਜ਼ਮਾਂ ਨੂੰ ਸਿਰਫ਼ 10,000 ਰੁਪਏ ਮਹੀਨਾਵਾਰ ਤਨਖਾਹ ਦਿੱਤੀ ਜਾ ਰਹੀ ਹੈ, ਜਿਸ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੈ। ਨਿੱਜੀ ਕੰਪਨੀਆਂ/ਠੇਕੇਦਾਰ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਨਹੀਂ ਦਿੰਦੇ। ਇਸ ਲਈ ਠੇਕੇਦਾਰੀ ਸਿਸਟਮ ਬੰਦ ਕਰ ਕੇ ਪੰਜਾਬ ਸਰਕਾਰ ਸਾਰੇ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਸਿੱਧਾ ਆਪਣੇ ਅਧੀਨ ਲਵੇ।

ਮੁਲਾਜ਼ਮਾਂ ਨੇ ਕਿਹਾ ਕਿ ਇਸ ਸਬੰਧੀ ਸਥਾਨਕ ਵਿਧਾਇਕ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ-ਪੱਤਰ ਵੀ ਭੇਜਿਆ ਗਿਆ ਸੀ ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਮੰਗਾਂ ਪੂਰੀਆਂ ਨਹੀਂ ਕਰਦੀ, ਉਦੋਂ ਤੱਕ ਹੜਤਾਲ ਨਿਰੰਤਰ ਜਾਰੀ ਰਹੇਗੀ ਅਤੇ ਇਸ ਦੌਰਾਨ ਕੋਈ ਵੀ ਕਰਮਚਾਰੀ ਡਿਊਟੀ ’ਤੇ ਨਹੀਂ ਪਰਤੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ