Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸੋਇਆ ਚੰਕਸ, ਲਾਲ ਮਿਰਚ ਪਾਊਡਰ ਅਤੇ ਗੁੜ ਦੇ 4 ਸੈਂਪਲ ਭਰੇ -ਡਾ. ਜਤਿੰਦਰ ਭਾਟੀਆ

08 ਅਪ੍ਰੈਲ, 2026 06:55 PM

ਹੁਸ਼ਿਆਰਪੁਰ : (ਪਰਸ਼ੋਤਮ ਲਾਲ ਦੜੋਚ) : ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਸ਼੍ਰੀਮਤੀ ਕਮਲਪ੍ਰੀਤ ਕੌਰ ਬਰਾੜ (IAS) ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਆਸ਼ਿਕਾ ਜੈਨ (IAS) ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਜੀ ਦੇ ਨਿਰਦੇਸ਼ਾਂ ਅਤੇ ਡਾ.ਜਤਿੰਦਰ ਭਾਟੀਆ ਡਿਜਿਗਨੇਟਡ ਅਫ਼ਸਰ-ਕਮ- ਜਿਲਾ ਸਿਹਤ ਅਫ਼ਸਰ ਹੁਸ਼ਿਆਰਪੁਰ ਦੀ ਦੇਖ ਰੇਖ ਹੇਠ ਫੂਡ ਸੇਫਟੀ ਅਫ਼ਸਰ ਇਸ਼ਾਨ ਬੰਸਲ ਵਲੋਂ ਜ਼ਿਲ੍ਹੇ ਵਿੱਚ ਖਾਧ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫੂਡ ਸੇਫਟੀ ਟੀਮ ਵੱਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।

ਇਸੇ ਮੁਹਿੰਮ ਦੌਰਾਨ ਜਿਲੇ ਦੇ ਵੱਖ ਵੱਖ ਕਿਰਿਆਣਾ ਦੁਕਾਨਾਂ ਅਤੇ ਗੁੜ ਬਣਾਉਣ ਵਾਲੀਆਂ ਇਕਾਈਆਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਸੋਇਆ ਚੰਕਸ, ਲਾਲ ਮਿਰਚ ਪਾਊਡਰ ਅਤੇ ਗੁੜ ਦੇ ਦੋ ਸੈਂਪਲ ਕੁਲ 4 ਸੈਂਪਲ ਭਰੇ ਗਏ ਅਤੇ ਇਹ ਸਾਰੇ ਸੈਂਪਲ ਲੈਬ ਟੈਸਟ ਲਈ ਫੂਡ ਲੈਬ ਖਰੜ ਭੇਜੇ ਗਏ ਹਨ। ਰਿਪੋਰਟ ਪ੍ਰਾਪਤ ਹੋਣ ਉਪਰੰਤ ਜੇਕਰ ਕਿਸੇ ਸੈਂਪਲ ਵਿੱਚ ਮਿਆਰਾਂ ਦੀ ਉਲੰਘਣਾ ਜਾਂ ਮਿਲਾਵਟ ਪਾਈ ਗਈ ਤਾਂ ਸੰਬੰਧਿਤ ਵਿਕਰੇਤਾ ਖਿਲਾਫ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡੀ.ਐਚ.ਓ. ਡਾ. ਜਤਿੰਦਰ ਭਾਟੀਆ ਅਤੇ ਫੂਡ ਸੇਫਟੀ ਅਫਸਰ ਇਸ਼ਾਨ ਬੰਸਲ ਨੇ ਸਾਰੇ ਫੂਡ ਬਿਜ਼ਨਸ ਆਪਰੇਟਰਾਂ (FBOs) ਨੂੰ FSSAI ਦੇ ਅਧੀਨ ਲਾਜ਼ਮੀ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਦੀ ਪਾਲਣਾ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਸਾਰੇ ਫੂਡ ਬਿਜ਼ਨਸ ਓਪਰੇਟਰਾਂ (FBOs) ਨੂੰ ਸਖ਼ਤੀ ਨਾਲ ਹੁਕਮ ਦਿੱਤੇ ਗਏ ਕਿ ਉਹ ਸਹੀ ਸਫ਼ਾਈ ਬਣਾਈ ਰੱਖਣ ਅਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਧੀਨ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ। ਉਹਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਖਾਧ ਪਦਾਰਥ ਦੀ ਗੁਣਵੱਤਾ ਬਾਰੇ ਕੋਈ ਸ਼ੱਕ ਹੋਵੇ ਤਾਂ ਇਸ ਸਬੰਧੀ ਸੂਚਨਾ ਸਿਹਤ ਵਿਭਾਗ ਜਾਂ ਫੂਡ ਸੇਫਟੀ ਅਧਿਕਾਰੀਆਂ ਨੂੰ ਦਿੱਤੀ ਜਾ ਸਕਦੀ ਹੈ।ਵਿਭਾਗ ਵੱਲੋਂ ਇਹ ਯਕੀਨੀ ਬਣਾਉਣ ਲਈ ਕਿ ਉਪਭੋਗਤਾਵਾਂ ਅਤੇ ਆਮ ਜਨਤਾ ਨੂੰ ਸੁਰੱਖਿਅਤ ਅਤੇ ਗੁਣਵੱਤਾ ਵਾਲਾ ਖਾਣਾ ਮਿਲੇ, ਇਸ ਤਰ੍ਹਾਂ ਦੀਆਂ ਸਖ਼ਤ ਅਤੇ ਨਿਯਮਿਤ ਜਾਂਚਾਂ ਜਾਰੀ ਰੱਖੀਆਂ ਜਾਣਗੀਆਂ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ