Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਸੋਨਮ ਕਪੂਰ ਨੇ ਆਪਣੇ B'day 'ਤੇ ਦਿਖਾਈ ਛੋਟੇ ਬੇਟੇ 'ਰੁਦਰਲੋਕ' ਦੀ ਪਹਿਲੀ ਝਲਕ

16 ਜੂਨ, 2026 05:44 PM

ਮੁੰਬਈ : ਅਦਾਕਾਰਾ ਸੋਨਮ ਕਪੂਰ ਨੇ ਆਪਣੇ ਜਨਮਦਿਨ ਸੈਲੀਬ੍ਰੇਸ਼ਨ ਦੀਆਂ ਕੁੱਝ ਖਾਸ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿਚ ਅਦਾਕਾਰਾ ਦੇ ਨਵਜੰਮੇ ਪੁੱਤਰ ਰੁਦਰਲੋਕ ਦੀ ਝਲਕ ਵੀ ਸ਼ਾਮਲ ਹੈ। ਸੋਨਮ ਨੇ 9 ਜੂਨ ਨੂੰ ਆਪਣਾ 41ਵਾਂ ਜਨਮਦਿਨ ਮਨਾਇਆ ਸੀ। ਇਸ ਸੈਲੀਬ੍ਰੇਸ਼ਨ ਵਿਚ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀ ਦੋਸਤਾਂ ਨੇ ਸ਼ਿਰਕਤ ਕੀਤੀ ਸੀ।


ਸੋਨਮ ਦੁਆਰਾ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਵਿੱਚੋਂ ਇਕ ਤਸਵੀਰ ਵਿੱਚ ਰੁਦਰਲੋਕ ਦੀ ਝਲਕ ਦਿਸ ਰਹੀ ਸੀ, ਜਿਸ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਅਦਾਕਾਰਾ ਨੇ ਆਪਣੇ ਛੋਟੇ ਪੁੱਤਰ ਨੂੰ ਜ਼ਿਆਦਾਤਰ ਲੋਕਾਂ ਦੀਆਂ ਨਜ਼ਰਾਂ ਤੋਂ ਦੂਰ ਰੱਖਿਆ ਹੈ। ਇਨ੍ਹਾਂ ਤਸਵੀਰਾਂ ਵਿਚ ਉਸ ਦੀ ਇਕ ਝਲਕ ਦਾ ਦਿਸਣਾ ਫਾਲੋਅਰਜ਼ ਲਈ ਖਾਸ ਪਲ ਬਣ ਗਿਆ।


ਜਸ਼ਨ ਦੀਆਂ ਕਈ ਤਸਵੀਰਾਂ ਵਿੱਚ ਸੋਨਮ ਆਪਣੇ ਪੁੱਤਰਾਂ, ਵਾਯੂ ਅਤੇ ਰੁਦਰਲੋਕ ਨਾਲ ਸਮਾਂ ਬਿਤਾਉਂਦੀ ਵੀ ਦਿਖਾਈ ਦਿੱਤੀ। ਦੱਸ ਦੇਈਏ ਕਿ ਸੋਨਮ ਕਪੂਰ ਨੇ 2018 ਵਿੱਚ ਬਿਜਨੈੱਸਮੈਨ ਆਨੰਦ ਅਹੂਜਾ ਨਾਲ ਵਿਆਹ ਕਰਾਇਆ ਸੀ ਅਤੇ ਹਾਲ ਹੀ ਵਿਚ ਜੋੜੇ ਆਪਣੇ ਦੂਜੇ ਪੁੱਤਰ ਰੁਦਰਲੋਕ ਦਾ ਸਵਾਗਤ ਕੀਤਾ ਸੀ। ਜਦੋਂਕਿ ਜੋੜੇ ਦੇ ਵੱਡੇ ਪੁੱਤਰ ਦਾ ਨਾਂ ਵਾਯੂ ਹੈ, ਜਿਸ ਦਾ ਜਨਮ 2022 ਵਿੱਚ ਹੋਇਆ ਸੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ