Friday, July 03, 2026
BREAKING
ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਰਾਸ਼ਟਰੀ

ਸੋਨਮ ਰਘੂਵੰਸ਼ੀ ਦੀ ਜ਼ਮਾਨਤ 'ਤੇ ਰੋਕ ਨਹੀਂ, ਸੁਪਰੀਮ ਕੋਰਟ ਨੇ ਕਿਹਾ- 'ਹੁਣ ਉਹ ਜੇਲ੍ਹ ਤੋਂ ਰਿਹਾਅ ਹੋ ਚੁੱਕੀ ਹੈ'

03 ਜੁਲਾਈ, 2026 05:36 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ 2025 'ਚ ਹਨੀਮੂਨ ਦੌਰਾਨ ਪਤੀ ਦਾ ਕਤਲ ਕਰਨ ਦੀ ਦੋਸ਼ੀ ਸੋਨਮ ਰਘੂਵੰਸ਼ੀ ਨੂੰ ਜ਼ਮਾਨਤ ਦੇਣ ਦੇ ਮੇਘਾਲਿਆ ਹਾਈ ਕੋਰਟ ਦੇ ਆਦੇਸ਼ 'ਤੇ ਰੋਕ ਲਗਾਉਣ ਤੋਂ ਸ਼ੁੱਕਰਵਾਰ ਨੂੰ ਇਨਕਾਰ ਕਰ ਦਿੱਤਾ। ਜੱਜ ਐੱਮ.ਐੱਮ. ਸੁੰਦਰੇਸ਼ ਅਤੇ ਜੱਜ ਸ਼ੀਲ ਨਾਗੂ ਦੀ ਬੈਂਚ ਨੇ ਹਾਈ ਕੋਰਟ ਦੇ ਆਦੇਸ਼ 'ਤੇ ਇਤਰਾਜ਼ ਜਤਾਇਆ ਪਰ ਇਹ ਕਹਿੰਦੇ ਹੋਏ ਉਸ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਕਿ ਸੋਨਮ ਰਘੂਵੰਸ਼ੀ ਜੇਲ੍ਹ ਤੋਂ ਰਿਹਾਅ ਹੋ ਚੁੱਕੀ ਹੈ ਅਤੇ ਅਧੀਨ ਅਦਾਲਤ ਦੀ ਜ਼ਮਾਨਤ ਸ਼ਰਤਾਂ ਦੇ ਅਧੀਨ ਸ਼ਿਲਾਂਗ 'ਚ ਰਹਿ ਰਹੀ ਹੈ।

ਸੂਬਾ ਸਰਕਾਰ ਵਲੋਂ ਪੇਸ਼ ਸਾਲਿਸੀਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਸੋਨਮ ਰਘੂਵੰਸ਼ੀ ਖ਼ਿਲਾਫ਼ ਦੋਸ਼ ਗੰਭੀਰ ਹਨ ਅਤੇ ਉਸ ਨੂੰ ਤਕਨੀਕੀ ਆਧਾਰ 'ਤੇ ਰਿਹਾਅ ਨਹੀਂ ਕੀਤਾ ਜਾ ਸਕਦਾ। ਮਹਿਤਾ ਨੇ ਹਾਈ ਕੋਰਟ ਦੇ ਆਦੇਸ਼ 'ਤੇ ਰੋਕ ਲਗਾਉਣ ਦੀ ਅਪੀਲ ਕੀਤੀ ਪਰ ਬੈਂਚ ਨੇ ਇਹ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਬੈਂਚ ਨੇ ਸੁਪਰੀਮ ਕੋਰਟ 'ਚ ਛੁੱਟੀਆਂ ਮਗਰੋਂ ਕੰਮਕਾਜ ਮੁੜ ਸ਼ੁਰੂ ਹੋਣ 'ਤੇ ਮਾਮਲੇ ਨੂੰ ਅੱਗੇ ਦੀ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ। 

ਮੇਘਾਲਿਆ ਸਰਕਾਰ ਨੇ ਮਾਮਲੇ ਦੀ ਮੁੱਖ ਦੋਸ਼ੀ ਨੂੰ ਦਿੱਤੀ ਗਈ ਜ਼ਮਾਨਤ ਖ਼ਿਲਾਫ਼ ਵੀਰਵਾਰ ਨੂੰ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਮੱਧ ਪ੍ਰਦੇਸ਼ ਦੀ ਇੰਦੌਰ ਵਾਸੀ ਸੋਨਮ ਨੂੰ ਉਸ ਦੇ ਕਾਰੋਬਾਰੀ ਪਤੀ ਰਾਜਾ ਰਘੂਵੰਸ਼ੀ ਦੇ ਕਤਲ ਦੇ ਦੋਸ਼ 'ਚ ਪਿਛਲੇ ਸਾਲ ਜੂਨ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹਨੀਮੂਨ ਲਈ ਮੇਘਾਲਿਆ ਗਏ ਰਾਜਾ ਅਤੇ ਸੋਨਮ ਪਿਛਲੇ ਸਾਲ 23 ਮਈ ਨੂੰ ਸੋਹਰਾ ਇਲਾਕੇ 'ਚ ਲਾਪਤਾ ਹੋ ਗਏ ਸਨ। ਇਸ ਤੋਂ ਬਾਅਦ ਰਾਜਾ ਰਘੂਵੰਸ਼ੀ ਦੀ ਲਾਸ਼ 2 ਜੂਨ 2025 ਨੂੰ ਇਕ ਡੂੰਘੀ ਖੱਡ 'ਚ ਮਿਲੀ ਸੀ। ਪੁਲਸ ਨੇ ਦੋਸ਼ ਲਗਾਇਆ ਹੈ ਕਿ ਸੋਨਮ ਰਘੂਵੰਸ਼ੀ ਨੇ ਕਿਰਾਏ ਦੇ ਹਮਲਾਵਰਾਂ ਨਾਲ ਮਿਲ ਕੇ ਆਪਣੇ ਪਤੀ ਦੇ ਕਤਲ ਦੀ ਸਾਜਿਸ਼ ਰਚੀ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!

ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!

ਬਾਰਿਸ਼ ਨੇ ਖੋਲ੍ਹੀ 12 ਹਜ਼ਾਰ ਕਰੋੜ ਦੇ ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ਦੀ ਪੋਲ, ਇੰਜੀਨੀਅਰ ਤੇ ਪ੍ਰਾਜੈਕਟ ਮੈਨੇਜਰ ਸਸਪੈ

ਬਾਰਿਸ਼ ਨੇ ਖੋਲ੍ਹੀ 12 ਹਜ਼ਾਰ ਕਰੋੜ ਦੇ ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ਦੀ ਪੋਲ, ਇੰਜੀਨੀਅਰ ਤੇ ਪ੍ਰਾਜੈਕਟ ਮੈਨੇਜਰ ਸਸਪੈ

ਉੱਤਰਾਖੰਡ ’ਚ ਭਾਰੀ ਮੀਂਹ ਦਾ ਕਹਿਰ, ਬਦਰੀਨਾਥ-ਕੇਦਾਰਨਾਥ ਮਾਰਗ ’ਤੇ ਪੱਥਰ ਡਿੱਗੇ, ਕਈ ਵਾਹਨ ਫਸੇ

ਉੱਤਰਾਖੰਡ ’ਚ ਭਾਰੀ ਮੀਂਹ ਦਾ ਕਹਿਰ, ਬਦਰੀਨਾਥ-ਕੇਦਾਰਨਾਥ ਮਾਰਗ ’ਤੇ ਪੱਥਰ ਡਿੱਗੇ, ਕਈ ਵਾਹਨ ਫਸੇ

ਦਿੱਲੀ 'ਚ ਸ਼ੁਰੂ ਹੋਵੇਗੀ

ਦਿੱਲੀ 'ਚ ਸ਼ੁਰੂ ਹੋਵੇਗੀ "ਸਾਫ਼ ਹਵਾ, ਸਿਹਤਮੰਦ ਦਿੱਲੀ" ਪ੍ਰਾਜੈਕਟ: CM ਰੇਖਾ ਗੁਪਤਾ

ਖਾਨ ਸਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 7 ਜੁਲਾਈ ਤੱਕ ਟਲੀ, ਗ੍ਰਿਫ਼ਤਾਰੀ 'ਤੇ ਰੋਕ ਬਰਕਰਾਰ

ਖਾਨ ਸਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 7 ਜੁਲਾਈ ਤੱਕ ਟਲੀ, ਗ੍ਰਿਫ਼ਤਾਰੀ 'ਤੇ ਰੋਕ ਬਰਕਰਾਰ

PM ਮੋਦੀ ਨੇ ਅਮਰਾਥ ਯਾਤਰੀਆਂ ਲਈ ਲਿਖਿਆ ਪੱਤਰ, ਇਨ੍ਹਾਂ 5 ਸੰਕਲਪਾਂ ਨੂੰ ਅਪਣਾਉਣ ਦੀ ਕੀਤੀ ਅਪੀਲ

PM ਮੋਦੀ ਨੇ ਅਮਰਾਥ ਯਾਤਰੀਆਂ ਲਈ ਲਿਖਿਆ ਪੱਤਰ, ਇਨ੍ਹਾਂ 5 ਸੰਕਲਪਾਂ ਨੂੰ ਅਪਣਾਉਣ ਦੀ ਕੀਤੀ ਅਪੀਲ

ਦਿੱਲੀ 'ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗੀ ਐਂਟਰੀ ! ਸਰਕਾਰ ਨੇ ਸਖ਼ਤ ਨਿਯਮਾਂ ਦਾ ਕੀਤਾ ਐਲਾਨ

ਦਿੱਲੀ 'ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗੀ ਐਂਟਰੀ ! ਸਰਕਾਰ ਨੇ ਸਖ਼ਤ ਨਿਯਮਾਂ ਦਾ ਕੀਤਾ ਐਲਾਨ

ਸੋਨਮ ਰਘੂਵੰਸ਼ੀ ਨੂੰ ਮਿਲੀ ਜ਼ਮਾਨਤ ! ਰੱਦ ਕਰਵਾਉਣ ਸੁਪਰੀਮ ਕੋਰਟ ਜਾ ਪਹੁੰਚੀ ਮੇਘਾਲਿਆ ਸਰਕਾਰ

ਸੋਨਮ ਰਘੂਵੰਸ਼ੀ ਨੂੰ ਮਿਲੀ ਜ਼ਮਾਨਤ ! ਰੱਦ ਕਰਵਾਉਣ ਸੁਪਰੀਮ ਕੋਰਟ ਜਾ ਪਹੁੰਚੀ ਮੇਘਾਲਿਆ ਸਰਕਾਰ

ਭਾਰੀ ਬਾਰਿਸ਼ ਕਾਰਨ ਆਦਿ ਕੈਲਾਸ਼ ਯਾਤਰਾ ਰੋਕੀ ! ਅੰਦਰੂਨੀ ਲਾਈਨ ਪਰਮਿਟ ਵੀ ਅਗਲੇ ਨੋਟਿਸ ਤੱਕ ਮੁਲਤਵੀ

ਭਾਰੀ ਬਾਰਿਸ਼ ਕਾਰਨ ਆਦਿ ਕੈਲਾਸ਼ ਯਾਤਰਾ ਰੋਕੀ ! ਅੰਦਰੂਨੀ ਲਾਈਨ ਪਰਮਿਟ ਵੀ ਅਗਲੇ ਨੋਟਿਸ ਤੱਕ ਮੁਲਤਵੀ

1 ਸਾਲ ਤੱਕ ਵਧਾਇਆ ਗਿਆ ਵਿਦੇਸ਼ ਸਕੱਤਰ ਵਿਕਰਮ ਮਿਸਰੀ ਦਾ ਕਾਰਜਕਾਲ

1 ਸਾਲ ਤੱਕ ਵਧਾਇਆ ਗਿਆ ਵਿਦੇਸ਼ ਸਕੱਤਰ ਵਿਕਰਮ ਮਿਸਰੀ ਦਾ ਕਾਰਜਕਾਲ