Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਸੋਨਾਲੀਕਾ ਨੇ ਪਹਿਲੀ ਤਿਮਾਹੀ ’ਚ ਹੁਣ ਤੱਕ ਦੀ ਸਭ ਤੋਂ ਵੱਧ 53,661 ਟਰੈਕਟਰਾਂ ਦੀ ਵਿਕਰੀ ਕੀਤੀ

05 ਜੁਲਾਈ, 2026 04:41 PM

ਨਵੀਂ ਦਿੱਲੀ : ਸੋਨਾਲੀਕਾ ਟਰੈਕਟਰਸ ਨੇ ਮਾਲੀ ਸਾਲ 2027 ਦੀ ਪਹਿਲੀ ਤਿਮਾਹੀ ਦਾ ਰਿਕਾਰਡ ਤੋੜ ਪ੍ਰਦਰਸ਼ਨ ਨਾਲ ਖਤਮ ਕੀਤਾ ਹੈ ਅਤੇ ਸਿਰਫ਼ 3 ਮਹੀਨਿਆਂ ’ਚ 50,000 ਤੋਂ ਵੱਧ ਟਰੈਕਟਰਾਂ ਨੂੰ ਵੇਚਦੇ ਹੋਏ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ।

ਇਸ ਦੇ ਨਾਲ ਹੀ ਕੰਪਨੀ ਨੇ ਪਹਿਲੀ ਤਿਮਾਹੀ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ 53,661 ਟਰੈਕਟਰਾਂ ਦੀ ਵਿਕਰੀ ਨਾਲ 23.1 ਫੀਸਦੀ ਦਾ ਜ਼ਬਰਦਸਤ ਵਾਧਾ ਹਾਸਲ ਕੀਤਾ ਹੈ। ਉਦਯੋਗ ਦੇ ਪ੍ਰਦਰਸ਼ਨ (ਅੰਦਾਜ਼ਨ 18.3 ਫੀਸਦੀ) ਨੂੰ ਪਿੱਛੇ ਛੱਡਦੇ ਹੋਏ ਸੋਨਾਲੀਕਾ ਅਪ੍ਰੈਲ-ਜੂਨ 2026 ਦੌਰਾਨ ਘਰੇਲੂ ਬਾਜ਼ਾਰ ’ਚ ਸਭ ਤੋਂ ਜ਼ਿਆਦਾ ਮਾਰਕੀਟ ਸ਼ੇਅਰ ’ਚ ਵਾਧਾ ਹਾਸਲ ਕਰਨ ਵਾਲੀ ਕੰਪਨੀ ਵੀ ਬਣ ਗਈ ਹੈ। ਨਵੀਂ ਪ੍ਰਾਪਤੀ ’ਤੇ ਆਪਣੇ ਵਿਚਾਰ ਰੱਖਦੇ ਹੋਏ ਕੰਪਨੀ ਦੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਰਮਨ ਮਿੱਤਲ ਨੇ ਕਿਹਾ, ‘‘ਸਾਨੂੰ ਮਾਣ ਹੈ ਕਿ ਅਸੀਂ 3 ਮਹੀਨਿਆਂ ’ਚ 50,000 ਟਰੈਕਟਰਾਂ ਦੀ ਵਿਕਰੀ ਦਾ ਅੰਕੜਾ ਪਾਰ ਕਰ ਲਿਆ ਹੈ।’’

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ