Sunday, May 31, 2026
BREAKING
ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ 'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼ ਪੰਚਕੂਲਾ 'ਚ DRDO ਨੂੰ ਮਿਲੀ ਵੱਡੀ ਸਫਲਤਾ, ਹਾਈ ਕੈਲੀਬਰ ਬੰਬ ਦਾ ਲਾਈਵ ਟਰਾਇਲ 100% ਸਫਲ ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਰਾਸ਼ਟਰੀ

ਸੋਨੀਆ ਗਾਂਧੀ ਦੀ ਸਿਹਤ 'ਚ ਸੁਧਾਰ ! ਡਾਕਟਰਾਂ ਨੇ ਹਸਪਤਾਲ ਤੋਂ ਦਿੱਤੀ ਛੁੱਟੀ

31 ਮਾਰਚ, 2026 01:55 PM

ਨਵੀਂ ਦਿੱਲੀ : ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਨੂੰ ਇਨਫੈਕਸ਼ਨ ਤੋਂ ਠੀਕ ਹੋਣ ਮਗਰੋਂ ਮੰਗਲਵਾਰ ਸਵੇਰੇ ਸਰ ਗੰਗਾ ਰਾਮ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਡਾਕਟਰਾਂ ਨੇ ਇਹ ਜਾਣਕਾਰੀ ਦਿੱਤੀ। ਸੋਨੀਆ ਗਾਂਧੀ ਨੂੰ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ 24 ਮਾਰਚ ਦੀ ਰਾਤ ਕਰੀਬ 10.20 ਵਜੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਹਸਪਤਾਲ 'ਚ 7 ਦਿਨ ਉਨ੍ਹਾਂ ਦਾ ਇਲਾਜ ਕੀਤਾ ਗਿਆ। 

ਹਸਪਤਾਲ ਦੇ ਚੇਅਰਮੈਨ ਡਾ. ਅਜੇ ਸਵਰੂਪ ਅਨੁਸਾਰ ਸੋਨੀਆ ਗਾਂਧੀ (79) ਦਾ, ਇਕ ਗੰਭੀਰ ਇਨਫੈਕਸ਼ਨ ਲਈ ਇਲਾਜ ਕੀਤਾ ਗਿਆ ਅਤੇ ਐਂਟੀਬਾਇਓਟਿਕ ਦਵਾਈਆਂ ਨਾਲ ਉਨ੍ਹਾਂ ਨੂੰ ਕਾਫੀ ਫਾਇਦਾ ਹੋਇਆ। ਜਦੋਂ ਰੋਗਾਣੂ ਖੂਨ ਰਾਹੀਂ ਪ੍ਰਵੇਸ਼ ਕਰਦੇ ਹਨ ਅਤੇ ਇਕ ਹੀ ਸਥਾਨ 'ਤੇ ਰਹਿਣ ਦੀ ਬਜਾਏ ਪੂਰੇ ਸਰੀਰ 'ਚ ਫੈਲ ਜਾਂਦੇ ਹਨ ਤਾਂ ਇਸ ਨੂੰ 'ਸਿਸਟਮਿਕ ਇਨਫੈਕਸ਼ਨ' ਕਹਿੰਦੇ ਹਨ। ਡਾਕਟਰਾਂ ਨੇ ਦੱਸਿਆ ਕਿ ਉਹ ਹੁਣ ਠੀਕ ਹੋ ਗਈ ਹੈ ਅਤੇ ਘਰ 'ਚ ਹੀ ਉਨ੍ਹਾਂ ਦਾ ਅੱਗੇ ਦਾ ਇਲਾਜ ਹੋਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ