Monday, February 23, 2026
BREAKING
ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ ਕੇ ਮਾਹਰ ਕੀ ਦੇ ਰਹੇ ਹਨ ਸੰਕੇਤ ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ, ਅੰਤਰਿਮ ਰਾਹਤ ਰੱਦ ਹੁਣ ਚੰਡੀਗੜ੍ਹ ਦੇ Nexus Elante Mall ਖੁੱਲ੍ਹ ਗਿਆ Malabar Gold & Diamonds ਦਾ ਸ਼ੋਅਰੂਮ ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਨਾਮ ਵਿੱਚ ਸਿਟੀ ਮਮਡੀਆ ਪ੍ਰੈਸ ਕਲੱਬ ਦੀ ਮੀਟਿੰਗ, ਮੀਡੀਆ ਸਮੱਸਿਆਵਾਂ ਤੇ ਸਮਾਜ ਸੇਵਾ ’ਤੇ ਚਰਚਾ ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ 2026 ਨੂੰ ਬਣਾਇਆ ਯਾਦਗਾਰ ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ, ਹਜ਼ਾਰਾਂ ਬੱਚਿਆਂ ਦੀਆਂ ਅੱਖਾਂ ਦੀ ਹੋਈ ਜਾਂਚ , ਦੋ ਬੱਚਿਆਂ ਦਾ ਸਫਲ ਅਪ੍ਰੇਸ਼ਨ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਪਲਹੇੜੀ ਤੇ ਮੱਛਲੀ ਕਲਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਡੇਰਾਬੱਸੀ ਦੇ ਸੈਦਪੁਰਾ ਵਿੱਚ ਵਿਕਾਸ ਦੀ ਨਵੀਂ ਕਿਰਨ: ਐਮ ਐਲ ਏ ਰੰਧਾਵਾ ਵੱਲੋਂ 45 ਲੱਖ ਨਾਲ ਨਵੇਂ ਲੱਗਣ ਵਾਲੇ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ 6ਵੀਂ ਬੱਸ ਰਵਾਨਾ, ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-66 ਤੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮਨੋਰੰਜਨ

ਸੋਨੂੰ ਨਿਗਮ ਗਾਉਣਗੇ ‘ਚਲੋ ਬੁਲਾਵਾ ਆਇਆ ਹੈ’ ਦਾ ਨਵਾਂ ਅਡੀਸ਼ਨ

10 ਸਤੰਬਰ, 2025 01:41 PM

ਮੁੰਬਈ : ‘ਚਲੋ ਬੁਲਾਵਾ ਆਇਆ ਹੈ’ ਮਨਿਕੀ ਸਿੰਘ ਲੋਧੀ ਨਾਮਕ ਇਕ 8 ਸਾਲ ਦੀ ਬੱਚੀ ਦੀ ਕਹਾਣੀ ਹੈ, ਜੋ ਝਾਂਸੀ ਦੇ ਬੁੰਦੇਲਖੰਡ ਦੇ ਇਕ ਪਿੰਡ ਵਿਚ ਰਹਿੰਦੀ ਹੈ। ਮਨਿਕੀ ਦੇ ਪਿਤਾ ਸਾਗਰ ਸਿੰਘ ਲੋਧੀ ਆਰਮੀ ਆਫਸਰ ਹਨ, ਜੋ ਬਾਰਡਰ ’ਤੇ ਲਾਪਤਾ ਹੋ ਜਾਂਦੇ ਹਨ। ਹੁਣ ਪਿਤਾ ਦੇ ਲਾਪਤਾ ਹੋਣ ਦੀ ਗੱਲ ’ਤੇ ਮਨਿਕੀ ਨੂੰ ਵਿਸ਼ਵਾਸ ਨਹੀਂ ਹੁੰਦਾ ਅਤੇ ਉਹ ਇਸ ਤੋਂ ਇਨਕਾਰ ਕਰਦੇ ਹੋਏ ਮਾਂ ਵੈਸ਼ਣੋ ਦੇਵੀ ਵਿਚ ਆਪਣੀ ਅਟੁੱਟ ਸ਼ਰਧਾ ਨਾਲ ਕਟਰਾ ਦੀ ਯਾਤਰਾ ਕਰਨ ਦਾ ਮਨ ਬਣਾ ਲੈਂਦੀ ਹੈ ਤਾਂ ਕਿ ਮਾਤਾ ਰਾਣੀ ਉਸ ਦੀ ਮਦਦ ਕਰੇ।

ਇਸ ਮਾਈਥੋਲਾਜੀ ਸ਼ੋਅ ਵਿਚ ਪਾਯੋਜਾ ਸ਼੍ਰੀਵਾਸਤਵ, ਮਨਿਕੀ ਸਿੰਘ ਲੋਧੀ ਦੇ ਲੀਡ ਰੋਲ ਵਿਚ ਹੈ। ਉੱਥੇ ਹੀ, ਅਵਿਨੇਸ਼ ਰੇਖੀ ਮਨਿਕੀ ਦੇ ਪਿਤਾ ਸਾਗਰ ਸਿੰਘ ਲੋਧੀ ਦੀ ਭੂਮਿਕਾ ਨਿਭਾ ਰਹੇ ਹਨ। ਆਲੀਆ ਘੋਸ਼ ਮਾਂ ਆਨੰਦੀ ਸਾਗਰ ਲੋਧੀ ਵਜੋਂ, ਪੁਨੀਤ ਵਸ਼ਿਸ਼ਠ ਨੈਗੇਟਿਵ ਕਿਰਦਾਰ, ਰਵਿੰਦਰ ਵਿਜੈਵਰਗੀਏ/ ਬੈਰਾਗੀ ਵਜੋਂ ਅਤੇ ਸ਼ਰੁਤੀ ਚੌਧਰੀ ਟੀਚਰ ਦੇ ਵਜੋਂ ਨਜ਼ਰ ਆਉਣ ਵਾਲੇ ਹਨ। ਸੂਤਰਾਂ ਮੁਤਾਬਕ ਸੋਨੂੰ ਨਿਗਮ ਸੋਨੀ ਟੀ.ਵੀ. ਦੇ ਆਉਣ ਵਾਲੇ ਸ਼ੋਅ ਲਈ ਭਜਨ ‘ਚਲੋ ਬੁਲਾਵਾ ਆਇਆ ਹੈ’ ਨੂੰ ਨਵੇਂ ਅੰਦਾਜ਼ ਵਿਚ ਗਾਉਣ ਵਾਲੇ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼