Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ, ਜਾਣੋ ਅੱਜ ਦਾ ਨਵਾਂ ਰੇਟ

30 ਅਪ੍ਰੈਲ, 2026 06:01 PM

ਨਵੀਂ ਦਿੱਲੀ : ਵੀਰਵਾਰ ਨੂੰ ਸੋਨੇ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲੀ ਹੈ । ਮਲਟੀ ਕਮੋਡਿਟੀ ਐਕਚੇਂਜ਼ (MCX) ਉੱਤੇ ਵੀਰਵਾਰ ਨੂੰ ਡਿਲਵਰੀ ਵਾਲਾ ਸੋਨਾ ਪ੍ਰਤੀ 10 ਗ੍ਰਾਮ 599 ਰੁਪਏ ਦੇ ਨਾਲ 1,49,649 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ । ਉੱਥੇ ਹੀ ਚਾਂਦੀ ਵਿੱਚ 1500 ਰੁਪਏ ਤੋਂ ਜ਼ਿਆਦਾ ਦੀ ਤੇਜ਼ੀ ਆਈ । ਜੁਲਾਈ ਡਿਲਵਰੀ ਵਾਲੀ ਚਾਂਦੀ ਪ੍ਰਤੀ ਕਿਲੋ 1562 ਰੁਪਏ ਵਧ ਕੇ 2,39,816 ਰੁਪਏ ਉੱਤੇ ਸੀ ।

ਸਰਾਫਾ ਬਾਜ਼ਾਰ ਵਿੱਚ ਕੀ ਹੋਇਆ?
ਭਾਰਤੀ ਸਰਾਫਾ ਸੰਘ ਦੇ ਅਨੁਸਾਰ ਬੁੱਧਵਾਰ ਨੂੰ ਬੀਤੇ ਸੈਸ਼ਨ ਵਿੱਚ ਬਾਜ਼ਾਰ ਬੰਦ ਹੋਣ ਤੱਕ ਰਾਜਧਾਨੀ ਦਿੱਲੀ ਵਿੱਚ ਚਾਂਦੀ ਦੀ ਕੀਮਤ 500 ਰੁਪਏ ਵਧ ਕੇ 2,44,500 ਰੁਪਏ ਪ੍ਰਤੀ ਕਿਲੋ ਯਾਨੀ ਕਿ ਇਕ ਫੀਸਦੀ ਡਿੱਗ ਕੇ 1,52, 800 ਰੁਪਏ (ਸਾਰੇ ਟੈਕਸ ਸਮੇਤ) ਪ੍ਰਤੀ 10 ਗ੍ਰਾਮ ਰਹਿ ਗਿਆ । ਇਸ ਤੋਂ ਪਹਿਲਾ ਵਾਲੇ ਸੈਸ਼ਨ ਵਿੱਚ ਸੋਨੇ ਦੀ ਕੀਮਤ 1,54,300 ਰੁਪਏ ਪ੍ਰਤੀ 10 ਗ੍ਰਾਮ ਰਿਹਾ ਸੀ ।

ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਸੋਨੇ ਚਾਂਦੀ ਦਾ ਹਾਲ
ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਵੀਰਵਾਰ ਨੂੰ ਸੋਨੇ ਅਤੇ ਚਾਂਦੀ ਵਿੱਚ ਮਿਲਿਆ-ਜੁਲਿਆ ਰੁਖ ਦੇਖਣ ਨੂੰ ਮਿਲਿਆ । ਗਲੋਬਲ ਬਾਜ਼ਾਰ ਵਿੱਚ, ਸੋਨਾ 0.7% ਵਧ ਕੇ $4,573.09 ਪ੍ਰਤੀ ਔਂਸ 'ਤੇ ਰਿਹਾ,ਜਦੋਂ ਕਿ ਚਾਂਦੀ 1.6% ਵਧ ਕੇ $72.63 ਪ੍ਰਤੀ ਔਂਸ 'ਤੇ ਪਹੁੰਚ ਗਈ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ