Sunday, February 22, 2026
BREAKING
ਇਰਾਨ ਨੇੜੇ ਅਮਰੀਕੀ ਫ਼ੌਜ ਦੀ ਵੱਡੀ ਹਲਚਲ ! ਕਿਸੇ ਵੇਲੇ ਵੀ ਹੋ ਸਕਦੈ ਐਲਾਨ-ਏ-ਜੰਗ ਸਮੁੰਦਰ ਵਿਚਾਲੇ ਅਮਰੀਕਾ ਦਾ ਵੱਡਾ ਹਮਲਾ ! ਨਸ਼ਾ ਤਸਕਰਾਂ ਦੀ ਕਿਸ਼ਤੀ ਨੂੰ ਬਣਾਇਆ ਨਿਸ਼ਾਨਾ, 3 ਨੂੰ ਕੀਤਾ ਢੇਰ ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ T20 WC 2026 : ਇੰਗਲੈਂਡ ਨੇ ਸ਼੍ਰੀਲੰਕਾ ਨੂੰ ਦਿੱਤਾ 147 ਦੌੜਾਂ ਦਾ ਟੀਚਾ IPL 2026 'ਚ ਫਿਰ ਦਿਖੇਗਾ ਧੋਨੀ ਦਾ ਜਲਵਾ? CSK ਦੇ CEO ਨੇ ਕੀਤਾ ਵੱਡਾ ਖੁਲਾਸਾ ਟਰੰਪ ਨੇ ਫਿਰ ਫੋੜਿਆ ‘ਟੈਰਿਫ ਬੰਬ’! ਗਲੋਬਲ ਟੈਰਿਫ 10 ਤੋਂ ਵਧਾ ਕੇ 15 ਫੀਸਦੀ ਕੀਤਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ 'ਤੇ ਦਿੱਤਾ ਜ਼ੋਰ ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ  

ਬਾਜ਼ਾਰ

ਸੋਨੇ-ਚਾਂਦੀ ਨੇ ਤੋੜ ਦਿੱਤੇ ਰਿਕਾਰਡ, 25,000 ਰੁਪਏ ਵਧ ਗਿਆ ਰੇਟ, ਜਾਣੋ ਅੱਜ ਦੇ ਭਾਅ

27 ਜਨਵਰੀ, 2026 05:06 PM

ਦੇਸ਼ ਭਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਮੰਗਲਵਾਰ ਨੂੰ ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਕਾਰੋਬਾਰ ਸ਼ੁਰੂ ਹੁੰਦੇ ਹੀ ਦੋਵੇਂ ਕੀਮਤੀ ਧਾਤਾਂ ਆਪਣੇ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ (ਲਾਈਫ ਟਾਈਮ ਹਾਈ) 'ਤੇ ਪਹੁੰਚ ਗਈਆਂ।

ਚਾਂਦੀ ਦੀ ਕੀਮਤ 'ਚ ਰਿਕਾਰਡ ਵਾਧਾ 

ਚਾਂਦੀ ਦੀਆਂ ਕੀਮਤਾਂ 'ਚ 25,000 ਰੁਪਏ ਪ੍ਰਤੀ ਕਿਲੋ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ। MCX 'ਤੇ 5 ਮਾਰਚ ਦੀ ਐਕਸਪਾਇਰੀ ਵਾਲੀ ਚਾਂਦੀ ਦਾ ਭਾਅ ਖੁੱਲ੍ਹਦੇ ਹੀ 3,59,800 ਰੁਪਏ ਪ੍ਰਤੀ ਕਿਲੋ ਦੇ ਨਵੇਂ ਰਿਕਾਰਡ ਪੱਧਰ 'ਤੇ ਜਾ ਪਹੁੰਚਿਆ। ਜ਼ਿਕਰਯੋਗ ਹੈ ਕਿ ਪਿਛਲੇ ਸ਼ੁੱਕਰਵਾਰ ਨੂੰ ਚਾਂਦੀ 3,34,699 ਰੁਪਏ 'ਤੇ ਬੰਦ ਹੋਈ ਸੀ, ਜਿਸ ਦੇ ਮੁਕਾਬਲੇ ਅੱਜ ਇਸ 'ਚ 25,101 ਰੁਪਏ ਦੀ ਵੱਡੀ ਤੇਜ਼ੀ ਆਈ ਹੈ।

ਸੋਨਾ ਵੀ ਹੋਇਆ ਬੇਹੱਦ ਮਹਿੰਗਾ 

ਸੋਨੇ ਦੀਆਂ ਕੀਮਤਾਂ ਨੇ ਵੀ ਅਸਮਾਨ ਨੂੰ ਛੂਹ ਲਿਆ ਹੈ। 24 ਕੈਰੇਟ ਸੋਨੇ ਦਾ ਭਾਅ 3,783 ਰੁਪਏ ਵਧ ਕੇ 1,59,820 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ। ਸਾਲ ਦੀ ਸ਼ੁਰੂਆਤ ਯਾਨੀ 1 ਜਨਵਰੀ ਤੋਂ ਹੁਣ ਤੱਕ ਸੋਨੇ ਦੀਆਂ ਕੀਮਤਾਂ ਵਿੱਚ 24,016 ਰੁਪਏ ਪ੍ਰਤੀ 10 ਗ੍ਰਾਮ ਦਾ ਵਾਧਾ ਹੋ ਚੁੱਕਾ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਵੀ ਸੋਨਾ 5,000 ਡਾਲਰ ਪ੍ਰਤੀ ਔਂਸ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।

ਕੀਮਤਾਂ ਵਧਣ ਦੇ ਮੁੱਖ ਕਾਰਨ

ਕੀਮਤਾਂ 'ਚ ਇਸ ਭਾਰੀ ਉਛਾਲ ਦੇ ਪਿੱਛੇ ਕਈ ਗਲੋਬਲ ਕਾਰਨ ਹਨ। ਅਮਰੀਕੀ ਡਾਲਰ 'ਚ ਕਮਜ਼ੋਰੀ ਅਤੇ ਵਿਆਜ ਦਰਾਂ 'ਚ ਕਟੌਤੀ ਦੀ ਉਮੀਦ ਨੇ ਸੋਨੇ-ਚਾਂਦੀ ਨੂੰ ਮਜ਼ਬੂਤੀ ਦਿੱਤੀ ਹੈ। ਦੁਨੀਆ ਭਰ ਦੇ ਕੇਂਦਰੀ ਬੈਂਕ ਆਪਣਾ ਗੋਲਡ ਰਿਜ਼ਰਵ ਵਧਾਉਣ ਲਈ ਲਗਾਤਾਰ ਸੋਨਾ ਖਰੀਦ ਰਹੇ ਹਨ। ਵਿਸ਼ਵ ਪੱਧਰੀ ਤਣਾਅ ਅਤੇ ਟਰੰਪ ਦੀਆਂ ਟੈਰਿਫ ਧਮਕੀਆਂ ਕਾਰਨ ਨਿਵੇਸ਼ਕ ਸੋਨੇ-ਚਾਂਦੀ ਨੂੰ ਇਕ ਸੁਰੱਖਿਅਤ ਨਿਵੇਸ਼ (Safe Haven) ਵਜੋਂ ਦੇਖ ਰਹੇ ਹਨ।

Have something to say? Post your comment

ਅਤੇ ਬਾਜ਼ਾਰ ਖਬਰਾਂ

ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO

ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO

ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ  GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ

ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ

ਜੀਤ ਅਡਾਣੀ ਨੇ AI ’ਚ ਆਤਮ-ਨਿਰਭਰ ਢਾਂਚੇ ’ਤੇ ਦਿੱਤਾ ਜ਼ੋਰ

ਜੀਤ ਅਡਾਣੀ ਨੇ AI ’ਚ ਆਤਮ-ਨਿਰਭਰ ਢਾਂਚੇ ’ਤੇ ਦਿੱਤਾ ਜ਼ੋਰ

ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ ਵਧਿਆ

ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ ਵਧਿਆ

ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ 'ਚ ਹੋਇਆ ਵਾਧਾ, ਸੈਂਸੈਕਸ-ਨਿਫਟੀ ਚੜ੍ਹੇ

ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ 'ਚ ਹੋਇਆ ਵਾਧਾ, ਸੈਂਸੈਕਸ-ਨਿਫਟੀ ਚੜ੍ਹੇ

ਅਮਰੀਕਾ-ਈਰਾਨ ਦਰਮਿਆਨ ਵਧਦੇ ਤਣਾਅ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ

ਅਮਰੀਕਾ-ਈਰਾਨ ਦਰਮਿਆਨ ਵਧਦੇ ਤਣਾਅ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ

ਮਾਈਕ੍ਰੋਸਾਫਟ AI ਪਹੁੰਚ ਵਧਾਉਣ ਲਈ ਦਹਾਕੇ ਦੇ ਅਖੀਰ ਤੱਕ 50 ਅਰਬ ਡਾਲਰ ਨਿਵੇਸ਼ ਕਰੇਗੀ

ਮਾਈਕ੍ਰੋਸਾਫਟ AI ਪਹੁੰਚ ਵਧਾਉਣ ਲਈ ਦਹਾਕੇ ਦੇ ਅਖੀਰ ਤੱਕ 50 ਅਰਬ ਡਾਲਰ ਨਿਵੇਸ਼ ਕਰੇਗੀ

IT ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਨਿਵੇਸ਼ਕਾਂ ਦਾ ਡਰ ਹਾਸੋਹੀਣਾ : ਪਿਊਸ਼ ਗੋਇਲ

IT ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਨਿਵੇਸ਼ਕਾਂ ਦਾ ਡਰ ਹਾਸੋਹੀਣਾ : ਪਿਊਸ਼ ਗੋਇਲ