Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਸੌਰ ਊਰਜਾ ਮੁਹਿੰਮ ਨੂੰ ਮਿਲਿਆ ਵਰਲਡ ਬੈਂਕ ਦਾ ਸਾਥ, ਰੁਜ਼ਗਾਰ ਵੀ ਵਧੇਗਾ

10 ਜੁਲਾਈ, 2026 06:49 PM

ਵਰਲਡ ਬੈਂਕ ਦੇ ਐਗਜ਼ੀਕਿਊਟਿਵ ਡਾਇਰੈਕਟਰਾਂ ਦੇ ਬੋਰਡ ਨੇ ਭਾਰਤ ਦੇ ਨੈਸ਼ਨਲ ਸੋਲਰ ਰੂਫਟਾਪ ਪ੍ਰੋਗਰਾਮ ਨੂੰ ਤੇਜ਼ ਕਰਨ ਲਈ ਆਰਥਿਕ ਮਦਦ ਦੀ ਮਨਜ਼ੂਰੀ ਦੇ ਦਿੱਤੀ ਹੈ। ਨੈਸ਼ਨਲ ਸੋਲਰ ਰੂਫਟਾਪ ਪ੍ਰੋਗਰਾਮ ਦਾ ਮਕਸਦ ਲੱਖਾਂ ਘਰਾਂ ਤੱਕ ਸਾਫ਼ ਊਰਜਾ ਪਹੁੰਚਾਉਣਾ ਅਤੇ ਰਿਨਿਊਏਬਲ ਐਨਰਜੀ ਮੈਨਿਊਫੈਕਚਰਿੰਗ, ਇੰਸਟਾਲੇਸ਼ਨ ਅਤੇ ਸਰਵਿਸ ਵੈਲਿਊ ਚੈਨ 'ਚ 17 ਲੱਖ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰਨਾ ਹੈ। ਭਾਰਤ ਨੇ ਆਪਣੇ ਇੱਥੇ 2070 ਤੱਕ ਨੈੱਟ ਜ਼ੀਰੋ ਦਾ ਟੀਚਾ ਹਾਸਲ ਕਰਨ ਅਤੇ 2035 ਤੱਕ ਆਪਣੇ ਬਿਜਲੀ ਮਿਕਸ 'ਚ ਨਾਨ-ਫਾਸਿਲ-ਫਿਊਲ-ਬੇਸਡ ਊਰਜਾ ਸਰੋਤਾਂ ਨੂੰ 60 ਫੀਸਦੀ ਤੱਕ ਵਧਾਉਣ ਦਾ ਵਾਅਦਾ ਕੀਤਾ ਹੈ। 

ਹਾਲਾਂਕਿ ਵੱਡੇ ਪੈਮਾਨੇ 'ਤੇ ਸੋਲਰ ਐਨਰਜੀ ਦਾ ਤੇਜ਼ੀ ਨਾਲ ਵਿਕਾਸ ਹੋਇਆ ਹੈ ਪਰ ਘਰਾਂ 'ਚ ਸੋਲਰ ਅਪਣਾਉਣ ਦੀ ਰਫ਼ਤਾਰ ਸੀਮਿਤ ਰਹੀ ਹੈ। ਇਸ ਸਮਰੱਥਾ ਦਾ ਪੂਰਾ ਇਸਤੇਮਾਲ ਕਰਨ ਲਈ, ਭਾਰਤ ਸਰਕਾਰ ਨੇ 'ਪੀਐੱਮ ਸੂਰਿਆ ਘਰ : ਮੁਫ਼ਤ ਬਿਜਲੀ ਯੋਜਨਾ' ਸ਼ੁਰੂ ਕੀਤੀ ਹੈ। ਇਸ ਦਾ ਮਕਸਦ ਦੇਸ਼ ਭਰ ਦੇ 1 ਕਰੋੜ (10 ਮਿਲੀਅਨ) ਪੇਂਡੂ ਅਤੇ ਸ਼ਹਿਰੀ ਘਰਾਂ 'ਚ ਸੋਲਰ ਰੂਫਟਾਪ ਲਗਾਉਣ ਲਈ ਉਤਸ਼ਾਹ ਦੇਣਾ, ਘਰਾਂ 'ਚ ਬਿਜਲੀ ਦਾ ਖਰਚ ਘੱਟ ਕਰਨਾ ਅਤੇ ਸੋਲਰ ਰੂਫਟਾਪ ਉਪਕਰਣਾਂ ਦੀ ਸਥਾਨਕ ਮੈਨਿਊਫੈਕਚਰਿੰਗ ਨੂੰ ਉਤਸ਼ਾਹ ਦੇਣਾ ਹੈ।

ਵਰਲਡ ਬੈਂਕ 'ਚ ਭਾਰਤ ਦੇ ਐਕਟਿੰਗ ਕੰਟ੍ਰੀ ਡਾਇਰੈਕਟਰ ਪਾਲ ਪ੍ਰੋਸੀ ਨੇ ਕਿਹਾ,''ਵਿਸ਼ਵ ਬੈਂਕ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਭਾਰਤ ਦੇ ਸੋਲਰ ਰੂਫਟਾਪ ਸੈਕਟਰਨ ਦਾ ਸਮਰਥਨ ਕਰ ਰਿਹਾ ਹੈ। ਇਸ ਨੇ ਮਾਰਕੀਟ ਦੀ ਗ੍ਰੋਥ 500 ਮੈਗਾਵਾਟ ਤੋਂ 27 ਗੀਗਾਵਾਟ ਤੋਂ ਵੱਧ ਸਥਾਪਿਤ ਸਮਰੱਥਾ ਤੱਕ ਪਹੁੰਚਾਉਣ ਲਈ 2 ਅਰਬ ਡਾਲਰ ਤੋਂ ਵੱਧ ਦੀ ਰਾਸ਼ੀ ਜੁਟਾਈ ਹੈ। ਇਹ ਨਵੀਂ ਫਾਈਨੈਂਸਿੰਗ ਭਾਰਤ ਨੂੰ ਘਰਾਂ 'ਚ ਸੋਲਰ ਐਨਰਜੀ ਦੇ ਇਸਤੇਮਾਲ ਨੂੰ ਵਧਾਉਣ 'ਚ ਮਦਦ ਕਰੇਗੀ ਅਤੇ ਨਾਲ ਹੀ ਸਪਲਾਈ ਚੇਨ ਅਤੇ ਇੰਸਟਾਲੇਸ਼ਨ ਇਕੋਸਿਸਟਮ 'ਚ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰੇਗੀ।''

ਇਸ ਪ੍ਰੋਗਰਾਮ ਲਈ ਵਿੱਤ ਪੈਕੇਜ 'ਚ ਇੰਟਰਨੈਸ਼ਨਲ ਬੈਂਕ ਫਾਰ ਰੀਕੰਸਟ੍ਰਕਸ਼ਨ ਐਂਡ ਡਿਵੈਲਪਮੈਂਟ (IBRD) ਤੋਂ 820 ਮਿਲੀਅਨ ਡਾਲਰ ਦਾ ਕਰਜ਼ਾ, ਕਲੀਨ ਟੈਕਨਾਲੋਜੀ ਫੰਡ ਤੋਂ 60 ਮਿਲੀਅਨ ਡਾਲਰ ਦਾ ਰਿਆਇਤੀ ਕਰਜ਼ਾ ਅਤੇ IBRD ਦੇ ਲਿਵੇਬਲ ਪਲੈਨੇਟ ਫੰਡ ਤੋਂ 10 ਮਿਲੀਅਨ ਡਾਲਰ ਦੀ ਗ੍ਰਾਂਟ ਸ਼ਾਮਲ ਹੈ। ਇਸ ਤੋਂ ਇਲਾਵਾ, ਵਿਸ਼ਵ ਬੈਂਕ ਵਪਾਰਕ ਕਰਜ਼ਿਆਂ ਦੇ ਰੂਪ 'ਚ 4.2 ਅਰਬ ਡਾਲਰ ਨਿੱਜੀ ਵਿੱਤ ਜੁਟਾਏਗਾ ਜੋ ਉਨ੍ਹਾਂ ਨੂੰ ਘਰਾਂ ਲਈ ਸੋਲਰ ਰੂਫਟਾਪ ਲਗਾਏ ਜਾ ਸਕਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ