Wednesday, June 03, 2026
BREAKING
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ* ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ 1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ  60 ਸਾਲ ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ: ਜਥੇਦਾਰ ਕੁਲਦੀਪ ਸਿੰਘ ਗੜਗੱਜ

03 ਜੂਨ, 2026 07:08 PM

ਟਾਂਡਾ ਉੜਮੁੜ/ਅੰਮ੍ਰਿਤਸਰ : ਜੁਗੋ-ਜੁਗ ਅਟੱਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕਿਸੇ ਵੀ ਕਾਨੂੰਨ ਜਾਂ ਬੰਦਿਸ਼ ਵਿੱਚ ਨਹੀਂ ਆਉਂਦੇ ਅਤੇ ਨਾ ਹੀ ਕੋਈ ਸਰਕਾਰ ਅਜਿਹੀ ਹਰਕਤ ਕਰੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅੱਜ ਪਿੰਡ ਮਿਆਣੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।

ਇਸ ਮੌਕੇ ਉਨਾਂ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਸਤਿਕਾਰ ਕਾਨੂੰਨ ਦਾ ਵਿਰੋਧ ਕਰਦੇ ਹੋਏ ਕਿਹਾ ਸਰਕਾਰ ਵੱਲੋਂ ਇਹ ਕਾਨੂੰਨ ਸ੍ਰੀ ਅਕਾਲ ਤਖ਼ਤ ਸਾਹਿਬ, ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਥਕ ਧਿਰਾਂ ਨੂੰ ਵਿਸ਼ਵਾਸ ਵਿੱਚ ਲਏ ਬਗੈਰ ਹੀ ਬਣਾਇਆ ਗਿਆ ਹੈ, ਜੋਕਿ ਪੰਥ ਨੂੰ ਪ੍ਰਵਾਨ ਨਹੀਂ।

ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ ''ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
ਉਨ੍ਹਾਂ ਨੇ ਹੋਰ ਕਿਹਾ ਕਿ ਸਰਕਾਰ ਦੀ ਇਸ ਹਰਕਤ ਦਾ ਜਵਾਬ ਦੇਣ ਲਈ ਜਿੱਥੇ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਵਿਸ਼ਾਲ ਪੰਥਕ ਇਕੱਠ ਹੋਏ ਹਨ, ਉੱਥੇ ਹੀ ਇਸ ਕਾਨੂੰਨ ਖ਼ਿਲਾਫ਼ ਅਗਲੀ ਰਣਨੀਤੀ ਤੈਅ ਕਰਨ ਲਈ 6 ਜੂਨ ਤੋਂ ਬਾਅਦ ਵਿਸ਼ਾਲ ਪੰਥਕ ਇਕੱਠ ਹੋਵੇਗਾ ਅਤੇ ਉਸੇ ਪੰਥਕ ਕਾਨਫ਼ਰੰਸ ਵਿੱਚ ਹੀ ਪੰਥ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਕਾਨੂੰਨ ਬਣਾ ਕੇ ਪੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਦੂਰ ਕਰਨ ਦਾ ਯਤਨ ਕੀਤਾ ਹੈ ਜੋ ਜਿਸ ਨੂੰ ਪੰਥ ਅਤੇ ਸੰਗਤ ਕਦੇ ਵੀ ਲਾਗੂ ਨਹੀਂ ਹੋਣ ਦੇਵੇਗੀ।

ਇਸ ਮੌਕੇ ਉਨ੍ਹਾਂ ਨੇ ਸਮੁੱਚੀਆਂ ਪੰਥਕ ਧਿਰਾਂ ਨੂੰ ਇਸ ਕਾਨੂੰਨ ਦੇ ਖ਼ਿਲਾਫ਼ ਇਕ ਪਲੇਟਫਾਰਮ 'ਤੇ ਇਕੱਠਿਆਂ ਹੋਣ ਲਈ ਕਿਹਾ ਅਤੇ 6 ਤੋਂ ਬਾਅਦ ਹੋਣ ਵਾਲੇ ਪੰਥਕ ਇਕੱਠ ਵਿੱਚ ਵੱਧ ਤੋਂ ਵੱਧ ਪਹੁੰਚਣ ਲਈ ਪੰਥ ਅਤੇ ਸੰਗਤ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਸ ਵੀ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਪੰਥ ਨਾਲ ਮੱਥਾ ਲਾਇਆ ਹੈ, ਉਸ ਨੂੰ ਹਮੇਸ਼ਾ ਮੂੰਹ ਦੀ ਖਾਣੀ ਪਈ ਹੈ ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਜ ਵੀ ਜਿਉਂਦੇ ਤਿਉਂ ਕਾਇਮ ਹਨ ਅਤੇ ਸਮੁੱਚੇ ਸਿੱਖ ਜਗਤ ਦਾ ਮਾਰਗ ਦਰਸ਼ਨ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਹਾਨ ਸ਼ਹੀਦੀ ਪੁਰਬ ਪ੍ਰੇਰਣਾ ਲੈ ਕੇ ਬਾਣੀ ਅਤੇ ਬਾਣੀ ਨਾਲ ਜੋੜਾਂ ਦੀ ਪ੍ਰੀਤ ਕੀਤਾ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਨੂੰ ਰੁਜ਼ਗਾਰ ਦੀ ਖਾਤਰ ਆਪਣੇ ਬੱਚੇ ਵਿਦੇਸ਼ ਭੇਜਣ ਦੀ ਬਜਾਏ ਆਪਣੇ ਦੇਸ਼ ਵਿੱਚ ਹੀ ਕੋਈ ਕਾਰੋਬਾਰ ਖੋਲ ਕੇ ਦੇਣੇ ਚਾਹੀਦੇ ਹਨ ਤਾਂ ਜੋ ਸਾਡੇ ਬੱਚੇ ਪੰਜਾਬ ਅਤੇ ਪੰਜਾਬੀਅਤ ਦੇ ਨਾਲ ਜੁੜੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਚੌਧਰੀ, ਡਾ. ਲਖਮੀਰ ਸਿੰਘ ਚੌਧਰੀ, ਦਵਿੰਦਰ ਸਿੰਘ ਲਾਡੀ ਕਿਰਪਾਲ ਸਿੰਘ ਪੰਡੋਰੀ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ*

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ*

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ 

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ 

60 ਸਾਲ  ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ

60 ਸਾਲ ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ