Tuesday, April 28, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਬੇਗਮਪੁਰਾ ਖਾਲਸਾ ਰਾਜ ਦਾ ਸੰਕਲਪ ਪੂਰਾ ਕਰਨਾ ਪਹਿਲਾਂ ਤੇ ਆਖਰੀ ਟੀਚਾ - ਜਸਵੀਰ ਸਿੰਘ ਗੜੀ

15 ਜੁਲਾਈ, 2025 01:04 PM

ਮਨੋਰੰਜਨ ਕਾਲੀਆ

ਨਵਾਂਸ਼ਹਿਰ : ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਵਿੱਚ ਸ੍ਰੀ ਰਵਿਦਾਸ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਜਾਗਰਤੀ ਸਮਾਗਮ ਕਰਾਇਆ ਗਿਆ, ਜਿਸ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਮੁੱਖ ਬੁਲਾਰੇ ਦੇ ਰੂਪ ਵਿੱਚ ਸ਼ਾਮਿਲ ਹੋਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸੁਖਮਣੀ ਸਾਹਿਬ ਦੇ ਪਾਠਾਂ ਦੇ ਭੋਗ ਉਪਰੰਤ ਗਹਿਨ ਗੰਭੀਰ ਚਰਚਾ ਸ਼ੁਰੂ ਹੋਈ ਜਿਸ ਨੂੰ ਸ਼ਿਖਰ ਦਿੰਦਿਆਂ ਜਸਵੀਰ ਸਿੰਘ ਗੜੀ ਨੇ ਆਪਣੀ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵੱਖ ਵੱਖ ਜਾਤਾ ਧਰਮਾਂ ਦੇ ਮਹਾਂਪੁਰਸ਼ਾਂ ਨੂੰ ਸੰਕਲਿਤ ਕਰਕੇ ਬਾਣੀ ਸੰਪਾਦਿਤ ਕਰਕੇ ਮਾਨਸ ਕੀ ਜਾਤੀ ਸਭੇ ਏਕੇ ਪਹਿਚਾਣਬੋ ਦਾ ਸੰਕਲਪ ਦਿੱਤਾ ਗਿਆ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਨੇ ਬੇਗਮਪੁਰਾ ਸ਼ਹਿਰ ਕੋ ਨਾਉ ਦੁਖਨ ਦੋ ਨਹੀ ਤੇ ਠਾਉ ਅਤੇ ਸਤਿਗੁਰੂ ਕਬੀਰ ਮਹਾਰਾਜ ਜੀ ਦਾ ਕਹਿ ਕਬੀਰ ਜਨ ਭਏ ਖਾਲਸੇ ਜਿਨ ਪ੍ਰੇਮ ਭਗਤ ਕੀਨੀ ਦੀ ਵਿਚਾਰਧਾਰਾ ਦੇ ਆਧਾਰ ਤੇ ਬੇਗਮਪੁਰਾ ਖਾਲਸਾ ਰਾਜ ਦਾ ਸੰਕਲਪ ਪੂਰਾ ਕਰਨ ਲਈ ਸੰਗਤਾਂ ਨੂੰ ਲਾਮਬੰਦ ਹੋਣ ਲਈ ਪ੍ਰੇਰਿਤ ਕੀਤਾ। ਸਰਦਾਰ ਗੜੀ ਨੇ ਸੰਗਤਾਂ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਪਰਾਧੀਨਤਾ ਪਾਪ ਹੈ, ਐਸਾ ਚਾਹੂ ਰਾਜ ਮੈ, ਏਕ ਸੁਖ ਸਵਰਾਜ ਮੇ, ਬੇਗਮਪੁਰਾ ਸ਼ਹਿਰ ਕੋ ਨਾਉ ਦੁਖ ਨਹੀ ਤੇ ਠਾਉ, ਆਦਿ ਬਾਣੀ ਦੀ ਓਟ ਆਸਰਾ ਲੈਂਦੇ ਹੋਏ ਸਮੁੱਚੇ ਸਮਾਜ ਨੂੰ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਮਹਾਰਾਜ ਦਾ ਸੁਪਨਾ ਇਨ ਗਰੀਬ ਸਿੱਖਣ ਕੋ ਦੇਊ ਪਾਤਸ਼ਾਹੀ ਦੇ ਆਧਾਰ ਤੇ ਇਕੱਠਾ ਹੋਣ ਲਈ ਸੁਨੇਹਾ ਦਿੱਤਾ। ਸਰਦਾਰ ਗੜੀ ਨੇ ਕਿਹਾ ਕਿ ਬਾਣੀ ਵਿੱਚ ਦਰਜ ਹੈ ਇੱਕ ਪ੍ਰੇਮ ਭਗਤੀ ਨਾ ਉਪਜੇ ਤਾ ਤੇ ਰਵਿਦਾਸ ਉਦਾਸ ਦੇ ਆਧਾਰ ਤੇ ਸਮੁੱਚੀਆਂ ਜਾਤਾਂ ਧਰਮਾਂ ਦੇ ਭਾਈਚਾਰਿਆਂ ਨੂੰ ਆਪਸੀ ਮੇਲ ਵਰਤਣ ਦਾ ਆਧਾਰ ਬਾਣੀ ਤੇ ਆਧਾਰਿਤ ਪ੍ਰੇਮ ਭਾਉ ਨੂੰ ਬਣਾ ਕੇ ਲਾਮਬੰਦ ਹੋਣਾ ਚਾਹੀਦਾ ਹੈ।

ਚੇਅਰਮੈਨ ਜਸਵੀਰ ਸਿੰਘ ਗੜੀ ਨੇ ਪੰਜਾਬ ਇਸ ਸੂਚਿਤ ਜਾਤੀਆਂ ਕਮਿਸ਼ਨ ਸਬੰਧੀ ਬੋਲਦਿਆਂ ਦੱਸਿਆ ਕਿ ਪਿਛਲੇ 10 ਸਾਲਾਂ ਦਾ ਰਿਕਾਰਡ ਸੀ ਕਿ ਹਰ ਸਾਲ 1500 ਦੇ ਲਗਭਗ ਸ਼ਿਕਾਇਤਾਂ ਕਮਿਸ਼ਨ ਦੇ ਦਫਤਰ ਪੁੱਜਦੀਆਂ ਸਨ ਪਰੰਤੂ ਜਦੋਂ ਤੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਉਹਨਾਂ ਦੀ ਨਿਯੁਕਤੀ ਹੋਈ ਹੈ ਅੱਜ 1500 ਤੋਂ ਜਿਆਦਾ ਸ਼ਿਕਾਇਤਾਂ ਕਮਿਸ਼ਨ ਦੇ ਦਫਤਰ ਵਿੱਚ ਸਿਰਫ ਤਿੰਨ ਮਹੀਨਿਆਂ ਵਿੱਚ ਪੁੱਜ ਚੁੱਕੀਆਂ ਹਨ।  ਇਹ ਦਰਸ਼ਾਉਂਦਾ ਹੈ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਕੰਮਕਾਜ ਵਿੱਚ ਆਮ ਲੋਕਾਂ ਦਾ ਭਰੋਸਾ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਆਮ ਲੋਕਾਂ ਵਿੱਚ ਇਹ ਚਰਚਾ ਹੈ ਕਿ ਸਾਡੀ ਬਾਂਹ ਕਮਿਸ਼ਨ ਦੇ ਦਫਤਰ ਵਿੱਚ ਜਰੂਰ ਫੜੀ ਜਾਏਗੀ ਅਤੇ ਸਾਡਾ ਦੁੱਖ ਦਰਦ ਕਮਿਸ਼ਨ ਦੇ ਦਫਤਰ ਵਿੱਚ ਸੁਣ ਕੇ ਇਨਸਾਫ ਜਰੂਰ ਮਿਲੇਗਾ।

ਮੰਚ ਮੰਚ ਸੰਚਾਲਨ ਕਰਦਿਆਂ ਉੱਘੇ ਸਮਾਜ ਸੇਵੀ ਅਤੇ ਪੱਤਰਕਾਰ ਸ੍ਰੀ ਮਨਜੀਤ ਸੰਧੂ ਨੇ ਆਮ ਲੋਕਾਂ ਵਿੱਚ ਸੁਨੇਹਾ ਦਿੰਦਿਆਂ ਇਹ ਅਪੀਲ ਕੀਤੀ ਕਿ ਜਦੋਂ ਵੀ ਸਰਦਾਰ ਜਸਵੀਰ ਸਿੰਘ ਗੜੀ ਨਿਊਜ਼ੀਲੈਂਡ ਦੇ ਦੌਰੇ ਤੇ ਆਉਣ ਉਹ ਹੇਸਟਿਗਸ ਦੇ ਗੁਰਦੁਆਰਾ ਸਾਹਿਬ ਵਿੱਚ ਜਰੂਰ ਹਾਜਰੀ ਲਗਾਕੇ ਜਾਣ, ਅਤੇ ਸੰਗਤਾਂ ਅਤੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਨ।

ਸੰਗਤਾਂ ਦੇ ਵਿਸ਼ਾਲ ਇਕੱਠ ਵਿੱਚ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸ਼੍ਰੀ ਰਮਨ ਕਾਂਤ, ਉਪ-ਪ੍ਰਧਾਨ ਸ਼੍ਰੀ ਜਸਵਿੰਦਰ ਕੁਮਾਰ, ਸਕੱਤਰ ਜੋਗਾ ਸਿੰਘ, ਉਪ-ਸਕੱਤਰ ਸ਼੍ਰੀ ਰਵੀ ਕੁਮਾਰ, ਮਹਿਮੀ, ਖਜਾਨਚੀ ਸ਼੍ਰੀ ਮਨਜੀਤ ਸੰਧੂ, ਉਪ-ਖਜਾਨਚੀ ਸ਼੍ਰੀ ਜਸਵਿੰਦਰ ਸਹਜਲ਼, ਸ਼੍ਰੀ ਰਾਮਜੀਤ ਸਿੰਘ, ਇਸ ਹਿਸਾਬ ਨਾਲ ਚਰਨਦਾਸ, ਸ਼੍ਰੀ ਟਹਿਲ ਰਾਮ, ਸ਼੍ਰੀ ਮਹਿੰਦਰ ਪਾਲ, ਸ਼੍ਰੀ ਸੋਹਨ ਲਾਲ, ਬੀਬੀ ਗੁਰਬਖ਼ਸ਼ ਕੌਰ, ਬੀਬੀ ਕਸ਼ਮੀਰ ਕੌਰ, ਬੀਬੀ ਨੀਲਮ ਰਾਣੀ, ਸ਼੍ਰੀ ਹੇਮਾ ਚੁੰਬਰ, ਸ਼੍ਰੀ ਗੁਰਪ੍ਰੀਤ ਮੱਲ, ਸ਼੍ਰੀ ਸੁਰਿੰਦਰ ਮਾਹੀ ਆਦੀ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ