Sunday, September 13, 2026
BREAKING
ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ ਪਾਬੰਦੀਆਂ ਵਿਚਾਲੇ ਰੂਸ ਦੀ 'ਟ੍ਰੇਡ ਲਾਈਫਲਾਈਨ' ਬਣ ਕੇ ਉੱਭਰ ਰਿਹੈ ਭਾਰਤ ਭਾਰਤ-ਚੀਨ ਵਪਾਰ ਵਧਿਆ, ਵਪਾਰ ਘਾਟਾ 99.19 ਅਰਬ ਡਾਲਰ ਤੋਂ ਪਾਰ ਆਸਟ੍ਰੇਲੀਆ ਏ ਨੇ ਭਾਰਤ ਏ ਮਹਿਲਾ ਟੀਮ ਨੂੰ ਛੇ ਵਿਕਟਾਂ ਨਾਲ ਹਰਾਇਆ ਭਾਰਤ ਨੇ ਚੀਨ ਨੂੰ ਹਰਾ ਕੇ ਮਹਿਲਾ ਜੂਨੀਅਰ ਏਸ਼ੀਆ ਕੱਪ 'ਚ ਲਾਈ ਖਿਤਾਬੀ ਹੈਟ੍ਰਿਕ, ਵਿਸ਼ਵ ਕੱਪ ਦਾ ਟਿਕਟ ਪੱਕਾ ਯੂ.ਐੱਸ. ਓਪਨ ਖ਼ਿਤਾਬ ਜਿੱਤਣਾ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ: ਏਲੇਨਾ ਰਾਇਬਾਕੀਨਾ ਮਹਿਜ਼ 2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਕਮਾ ਲਏ 227 ਕਰੋੜ ਰੁਪਏ ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ, ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਰਾਸ਼ਟਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

13 ਸਤੰਬਰ, 2026 06:31 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਪੋਸਟ ਕਰ ਕੇ ਕਿਹਾ,''ਸਦੀਆਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਮਨੁੱਖਤਾ ਨੂੰ ਨਿਸ਼ਕਾਮ ਸੇਵਾ, ਮਨੁੱਖੀ ਮਾਣ-ਸਨਮਾਨ ਅਤੇ ਆਪਸੀ ਸਾਂਝ ਦਾ ਮਾਰਗ ਦਿਖਾਉਂਦੀ ਆ ਰਹੀ ਹੈ। ਆਓ, ਇਸ ਪਵਿੱਤਰ ਦਿਹਾੜੇ ’ਤੇ ਅਰਦਾਸ ਕਰੀਏ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਇਨ੍ਹਾਂ ਕਦਰਾਂ ਕੀਮਤਾਂ ਨੂੰ ਆਪਣੇ ਸਮਾਜ 'ਚ ਹੋਰ ਮਜ਼ਬੂਤ ਕਰਨ ਅਤੇ ਇਕ ਦਿਆਲੂ ਤੇ ਸਦਭਾਵਨਾ ਭਰਪੂਰ ਸੰਸਾਰ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਰਹਿਣ।''

ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ 1604 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ (ਸਥਾਪਨਾ) ਦੇ ਇਤਿਹਾਸਕ ਮੌਕੇ ਨੂੰ ਯਾਦ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਵਿੱਤਰ ਗ੍ਰੰਥ ਦੀਆਂ ਸਿੱਖਿਆਵਾਂ, ਏਕਤਾ, ਸਮਾਨਤਾ ਅਤੇ ਸ਼ਾਂਤੀ ਦਾ ਸੰਦੇਸ਼ ਦੇ ਕੇ ਪੂਰੀ ਮਨੁੱਖਤਾ ਦਾ ਮਾਰਗਦਰਸ਼ਨ ਕਰਦੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਸਿੱਖਾਂ ਦਾ ਇਕ ਪਵਿੱਤਰ ਤਿਉਹਾਰ ਹੈ, ਜੋ 12 ਸਤੰਬਰ, 1604 ਨੂੰ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ 'ਚ ਪਵਿੱਤਰ ਗ੍ਰੰਥ ਦੀ ਪਹਿਲੀ ਸਥਾਪਨਾ ਦੀ ਯਾਦ 'ਚ ਮਨਾਇਆ ਜਾਂਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਜਦੋਂ ਮਲੇਸ਼ੀਅਨ PM ਨੇ ਗਾਇਆ- 'ਖ਼ਵਾਬ ਹੋ ਤੁਮ ਯਾ ਕੋਈ ਹਕੀਕਤ..!', ਜਿੱਤ ਲਿਆ ਸਭ ਦਾ ਦਿਲ

ਜਦੋਂ ਮਲੇਸ਼ੀਅਨ PM ਨੇ ਗਾਇਆ- 'ਖ਼ਵਾਬ ਹੋ ਤੁਮ ਯਾ ਕੋਈ ਹਕੀਕਤ..!', ਜਿੱਤ ਲਿਆ ਸਭ ਦਾ ਦਿਲ

ਆਪਣੇ ਕਿਸੇ ਵੀ ਭਤੀਜੇ ਨੂੰ ਪਾਰਟੀ ’ਚ ਕੋਈ ਅਹੁਦਾ ਨਹੀਂ ਦੇਵਾਂਗੀ : ਮਾਇਆਵਤੀ

ਆਪਣੇ ਕਿਸੇ ਵੀ ਭਤੀਜੇ ਨੂੰ ਪਾਰਟੀ ’ਚ ਕੋਈ ਅਹੁਦਾ ਨਹੀਂ ਦੇਵਾਂਗੀ : ਮਾਇਆਵਤੀ

ਬ੍ਰਿਕਸ ਦੇ ਸਾਂਝੇ ਬਿਆਨ ’ਚ ਪਹਿਲਗਾਮ ਹਮਲੇ ਦੀ ਨਿੰਦਾ, ਕਿਹਾ- ਅੱਤਵਾਦ ਵਿਰੁੱਧ ਮਿਲ ਕੇ ਕਰਾਂਗੇ ਕਾਰਵਾਈ

ਬ੍ਰਿਕਸ ਦੇ ਸਾਂਝੇ ਬਿਆਨ ’ਚ ਪਹਿਲਗਾਮ ਹਮਲੇ ਦੀ ਨਿੰਦਾ, ਕਿਹਾ- ਅੱਤਵਾਦ ਵਿਰੁੱਧ ਮਿਲ ਕੇ ਕਰਾਂਗੇ ਕਾਰਵਾਈ

ਰਾਜਧਾਨੀ ਦੀਆਂ ਸੜਕਾਂ 'ਤੇ ਦੌੜ ਰਹੇ ਮਿਆਦ ਪੁੱਗੇ 2.25 ਲੱਖ ਵਾਹਨ ! ਪ੍ਰਦੂਸ਼ਣ ਦਾ ਮੁੜ ਵਧਿਆ ਖ਼ਤਰਾ

ਰਾਜਧਾਨੀ ਦੀਆਂ ਸੜਕਾਂ 'ਤੇ ਦੌੜ ਰਹੇ ਮਿਆਦ ਪੁੱਗੇ 2.25 ਲੱਖ ਵਾਹਨ ! ਪ੍ਰਦੂਸ਼ਣ ਦਾ ਮੁੜ ਵਧਿਆ ਖ਼ਤਰਾ

ਸੀਤਾਰਮਨ ਨੇ ਈਰਾਨ ਦੇ ਵਿੱਤ ਮੰਤਰੀ ਨਾਲ ਆਰਥਿਕ ਸਹਿਯੋਗ 'ਤੇ ਕੀਤੀ ਚਰਚਾ

ਸੀਤਾਰਮਨ ਨੇ ਈਰਾਨ ਦੇ ਵਿੱਤ ਮੰਤਰੀ ਨਾਲ ਆਰਥਿਕ ਸਹਿਯੋਗ 'ਤੇ ਕੀਤੀ ਚਰਚਾ

PM ਮੋਦੀ ਨੇ ਚੀਨ ਨੂੰ ਸੌਂਪੀ BRICS 2027 ਦੀ ਪ੍ਰਧਾਨਗੀ ! ਮੇਜ਼ਬਾਨੀ ਲਈ ਦਿੱਤੀਆਂ ਸ਼ੁਭਕਾਮਨਾਵਾਂ

PM ਮੋਦੀ ਨੇ ਚੀਨ ਨੂੰ ਸੌਂਪੀ BRICS 2027 ਦੀ ਪ੍ਰਧਾਨਗੀ ! ਮੇਜ਼ਬਾਨੀ ਲਈ ਦਿੱਤੀਆਂ ਸ਼ੁਭਕਾਮਨਾਵਾਂ

ਮੁੰਬਈ 'ਚ ਅਮਿਤ ਸ਼ਾਹ ਨੇ ਕਰ 'ਤਾ ਵੱਡਾ ਐਲਾਨ ! ਇਸ ਦਿਨ ਤੋਂ ਸ਼ੁਰੂ ਹੋਵੇਗਾ 'ਸੇਵਾ ਸੰਕਲਪ ਅਭਿਆਨ'

ਮੁੰਬਈ 'ਚ ਅਮਿਤ ਸ਼ਾਹ ਨੇ ਕਰ 'ਤਾ ਵੱਡਾ ਐਲਾਨ ! ਇਸ ਦਿਨ ਤੋਂ ਸ਼ੁਰੂ ਹੋਵੇਗਾ 'ਸੇਵਾ ਸੰਕਲਪ ਅਭਿਆਨ'

ਬ੍ਰਿਕਸ ਦੇਸ਼ਾਂ ਨੇ ਸੁਰੱਖਿਆ ਪ੍ਰੀਸ਼ਦ ’ਚ ਭਾਰਤ-ਬ੍ਰਾਜ਼ੀਲ ਦੀ ਸਥਾਈ ਮੈਂਬਰਸ਼ਿਪ ਦੀ ਦਾਅਵੇਦਾਰੀ ਦਾ ਕੀਤਾ ਸਮਰਥਨ

ਬ੍ਰਿਕਸ ਦੇਸ਼ਾਂ ਨੇ ਸੁਰੱਖਿਆ ਪ੍ਰੀਸ਼ਦ ’ਚ ਭਾਰਤ-ਬ੍ਰਾਜ਼ੀਲ ਦੀ ਸਥਾਈ ਮੈਂਬਰਸ਼ਿਪ ਦੀ ਦਾਅਵੇਦਾਰੀ ਦਾ ਕੀਤਾ ਸਮਰਥਨ

'ਭਾਰਤ ਨੇ ਕੀਤਾ ਸ਼ਾਨਦਾਰ ਕੰਮ..!', UAE ਨੇ BRICS ਦੀ ਮੇਜ਼ਬਾਨੀ 'ਤੇ ਕੀਤੀ ਨਵੀਂ ਦਿੱਲੀ ਦੀ ਸ਼ਲਾਘਾ

'ਭਾਰਤ ਨੇ ਕੀਤਾ ਸ਼ਾਨਦਾਰ ਕੰਮ..!', UAE ਨੇ BRICS ਦੀ ਮੇਜ਼ਬਾਨੀ 'ਤੇ ਕੀਤੀ ਨਵੀਂ ਦਿੱਲੀ ਦੀ ਸ਼ਲਾਘਾ