Tuesday, September 22, 2026
BREAKING
ਕਾਂਗਰਸ ਪਾਰਟੀ ਮੋਹਾਲੀ ਦੇ ਐ.ਸੀ. ਡਿਪਾਰਟਮੈਂਟ ਦੀ ਖਰੜ ਵਿਖੇ ਇਕ ਵਿਸ਼ੇਸ਼ ਮੀਟਿੰਗ ਚੇਅਰਮੈਨ ਰਣਜੀਤ ਸਿੰਘ ਨਗਲੀਆ ਜੀ ਪ੍ਰਧਾਨਗੀ ਹੇਠ ਹੋਈ ਕੁਰਾਲੀ ਦੀ ਸ਼ਾਨ ਬਣਿਆ 100 ਫੁੱਟ ਉੱਚਾ ਤਿਰੰਗਾ, ਪਰਮਿੰਦਰ ਸਿੰਘ ਗੋਲਡੀ ਤੇ ਬਹਾਦਰ ਸਿੰਘ ਓਕੇ ਨੇ ਕੀਤਾ ਲੋਕ ਅਰਪਣ ਖੂਨੀ ਮਾਜਰਾ ਵਿੱਚ ਬਣੇਗਾ ਆਧੁਨਿਕ ਸਪੋਰਟਸ ਕੰਪਲੈਕਸ, 1.25 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਪਰਮਿੰਦਰ ਸਿੰਘ ਗੋਲਡੀ ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ ਰਿਕਾਰਡਾਂ ਦੀ ਕੀਤੀ ਗਈ ਜਾਂਚ (ਵੀਡੀਓ) Asia Cup Final : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ ਹਰਾ ਕੇ ਸੋਨ ਤਮਗਾ ਕੀਤਾ ਆਪਣੇ ਨਾਂ ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32 ਸਾਲਾਂ ਬਾਅਦ ਜਿੱਤੀ ਲੜਾਈ UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4 ਦੇਸ਼ਾਂ ਨੇ ਕੀਤਾ ਸਮਰਥਨ ਰਾਣੀ ਮੁਖਰਜੀ ਦੀ ਮਾਂ ਦਾ ਹੋਇਆ ਦਿਹਾਂਤ ! ਬਾਲੀਵੁੱਡ ਜਗਤ 'ਚ ਪਸਰਿਆ ਮਾਤਮ ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ

ਪੰਜਾਬ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਨੂੰ ਨਵਾਂਸ਼ਹਿਰ ਵਿੱਚ

22 ਸਤੰਬਰ, 2026 05:57 PM
ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 23 ਸਤੰਬਰ ਨੂੰ ਨਵਾਂਸ਼ਹਿਰ ਦੇ ਆਈ.ਟੀ.ਆਈ. ਗਰਾਊਂਡ ਵਿੱਚ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਸ ਦੌਰਾਨ ਡਰੋਨ ਤਕਨੀਕ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ, ਸਿੱਖਿਆਵਾਂ ਅਤੇ ਮਾਨਵਤਾ ਪ੍ਰਤੀ ਉਨ੍ਹਾਂ ਦੇ ਸੰਦੇਸ਼ ਨੂੰ ਆਕਰਸ਼ਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ।

ਐਸ.ਡੀ.ਐਮ. ਨਵਾਂਸ਼ਹਿਰ ਅਨਮਜੋਤ ਕੌਰ ਨੇ ਅੱਜ ਆਪਣੇ ਦਫ਼ਤਰ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਡਰੋਨ ਸ਼ੋਅ ਦੀਆਂ ਤਿਆਰੀਆਂ ਅਤੇ ਵੱਖ-ਵੱਖ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਗਰਾਮ ਨਾਲ ਸਬੰਧਤ ਸਾਰੇ ਜ਼ਰੂਰੀ ਪ੍ਰਬੰਧ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣ, ਤਾਂ ਜੋ ਸ਼ਰਧਾਲੂਆਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਐਸ.ਡੀ.ਐਮ. ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ ਹੋਵੇਗੀ। ਇਸ ਦੌਰਾਨ ਰਾਗੀ ਜੱਥੇ ਵੱਲੋਂ ਗੁਰਬਾਣੀ ਅਤੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾਵੇਗਾ। ਇਸ ਤੋਂ ਬਾਅਦ ਰਾਤ 7.45 ਵਜੇ ਮੁੱਖ ਡਰੋਨ ਸ਼ੋਅ ਪੇਸ਼ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਆਧੁਨਿਕ ਤਕਨੀਕ ਰਾਹੀਂ ਲੋਕਾਂ ਤੱਕ ਪਹੁੰਚਾਉਣ ਦਾ ਵਿਸ਼ੇਸ਼ ਯਤਨ ਹੈ। ਡਰੋਨ ਸ਼ੋਅ ਦੌਰਾਨ ਇੱਕੋ ਸਮੇਂ 500 ਡਰੋਨ ਅਸਮਾਨ ਵਿੱਚ ਉੱਡ ਕੇ ਵੱਖ-ਵੱਖ ਆਕ੍ਰਿਤੀਆਂ ਅਤੇ ਡਿਜੀਟਲ ਪੇਸ਼ਕਾਰੀਆਂ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਸੰਦੇਸ਼ ਨੂੰ ਪ੍ਰਦਰਸ਼ਿਤ ਕਰਨਗੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਿਹੇ 92 ਡਰੋਨ ਸ਼ੋਅ ਰਾਜ ਦੇ ਵੱਖ-ਵੱਖ ਸਥਾਨਾਂ 'ਤੇ ਕਰਵਾਏ ਜਾਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਕਾਂਗਰਸ ਪਾਰਟੀ ਮੋਹਾਲੀ ਦੇ ਐ.ਸੀ. ਡਿਪਾਰਟਮੈਂਟ ਦੀ ਖਰੜ ਵਿਖੇ ਇਕ ਵਿਸ਼ੇਸ਼ ਮੀਟਿੰਗ ਚੇਅਰਮੈਨ ਰਣਜੀਤ ਸਿੰਘ ਨਗਲੀਆ ਜੀ ਪ੍ਰਧਾਨਗੀ ਹੇਠ ਹੋਈ

ਕਾਂਗਰਸ ਪਾਰਟੀ ਮੋਹਾਲੀ ਦੇ ਐ.ਸੀ. ਡਿਪਾਰਟਮੈਂਟ ਦੀ ਖਰੜ ਵਿਖੇ ਇਕ ਵਿਸ਼ੇਸ਼ ਮੀਟਿੰਗ ਚੇਅਰਮੈਨ ਰਣਜੀਤ ਸਿੰਘ ਨਗਲੀਆ ਜੀ ਪ੍ਰਧਾਨਗੀ ਹੇਠ ਹੋਈ

ਕੁਰਾਲੀ ਦੀ ਸ਼ਾਨ ਬਣਿਆ 100 ਫੁੱਟ ਉੱਚਾ ਤਿਰੰਗਾ, ਪਰਮਿੰਦਰ ਸਿੰਘ ਗੋਲਡੀ ਤੇ ਬਹਾਦਰ ਸਿੰਘ ਓਕੇ ਨੇ ਕੀਤਾ ਲੋਕ ਅਰਪਣ

ਕੁਰਾਲੀ ਦੀ ਸ਼ਾਨ ਬਣਿਆ 100 ਫੁੱਟ ਉੱਚਾ ਤਿਰੰਗਾ, ਪਰਮਿੰਦਰ ਸਿੰਘ ਗੋਲਡੀ ਤੇ ਬਹਾਦਰ ਸਿੰਘ ਓਕੇ ਨੇ ਕੀਤਾ ਲੋਕ ਅਰਪਣ

ਖੂਨੀ ਮਾਜਰਾ ਵਿੱਚ ਬਣੇਗਾ ਆਧੁਨਿਕ ਸਪੋਰਟਸ ਕੰਪਲੈਕਸ, 1.25 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਪਰਮਿੰਦਰ ਸਿੰਘ ਗੋਲਡੀ

ਖੂਨੀ ਮਾਜਰਾ ਵਿੱਚ ਬਣੇਗਾ ਆਧੁਨਿਕ ਸਪੋਰਟਸ ਕੰਪਲੈਕਸ, 1.25 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਪਰਮਿੰਦਰ ਸਿੰਘ ਗੋਲਡੀ

ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ ਰਿਕਾਰਡਾਂ ਦੀ ਕੀਤੀ ਗਈ ਜਾਂਚ (ਵੀਡੀਓ)

ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ ਰਿਕਾਰਡਾਂ ਦੀ ਕੀਤੀ ਗਈ ਜਾਂਚ (ਵੀਡੀਓ)

ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32 ਸਾਲਾਂ ਬਾਅਦ ਜਿੱਤੀ ਲੜਾਈ

ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32 ਸਾਲਾਂ ਬਾਅਦ ਜਿੱਤੀ ਲੜਾਈ

ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG

ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG

ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ

ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ

'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ

'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ

ਭਾਈ ਘਨ੍ਹਈਆ ਜੀ ਦੇ ਮਲ੍ਹਮ ਪੱਟੀ ਦਿਵਸ ਤੇ ਖੂਨਦਾਨ ਕੈਂਪ ਦਾ ਆਯੋਜਿਨ

ਭਾਈ ਘਨ੍ਹਈਆ ਜੀ ਦੇ ਮਲ੍ਹਮ ਪੱਟੀ ਦਿਵਸ ਤੇ ਖੂਨਦਾਨ ਕੈਂਪ ਦਾ ਆਯੋਜਿਨ

70 ਵੀਆਂ ਰਾਜ ਪੱਧਰੀ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਲ਼ੜਕੀਆਂ 19 ਸਾਲ ਦੇ ਮੁਕਾਬਲੇ ਅੱਜ ਤੋ ਨਵਾਂਸਹਿਰ ਵਿਖੇ

70 ਵੀਆਂ ਰਾਜ ਪੱਧਰੀ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਲ਼ੜਕੀਆਂ 19 ਸਾਲ ਦੇ ਮੁਕਾਬਲੇ ਅੱਜ ਤੋ ਨਵਾਂਸਹਿਰ ਵਿਖੇ