Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਮਨੋਰੰਜਨ

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ

19 ਜਨਵਰੀ, 2026 05:52 PM

ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਜੈਸਮੀਨ ਸੈਂਡਲਸ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਨਤਮਸਤਕ ਹੋਈ। ਗਾਇਕਾ ਨੇ ਉੱਥੇ ਪਹੁੰਚ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਪਰਮਾਤਮਾ ਦਾ ਆਸ਼ੀਰਵਾਦ ਲਿਆ। ਗਾਇਕਾ ਨੇ ਇਸ ਸਬੰਧੀ ਇਕ ਵੀਡੀਓ ਆਪਣੇ ਸੋਸ਼ਲ ਮੀਡੀਆ ਪੇਜ਼ 'ਤੇ ਸਾਂਝੀ ਕੀਤੀ।

ਇਸ ਦੌਰਾਨ ਜੈਸਮੀਨ ਅਧਿਆਤਮਿਕ ਰੰਗ ਵਿੱਚ ਰੰਗੀ ਨਜ਼ਰ ਆਈ। ਪਹਿਰਾਵੇ ਦੀ ਗੱਲ ਕਰੀਏ ਤਾਂ ਜੈਸਮੀਨ ਨੇ ਚਿੱਟੇ ਰੰਗ ਦਾ ਸਲਵਾਰ ਸੂਟ ਪਾਇਆ ਸੀ ਤੇ ਸਿਰ 'ਤੇ ਸ਼ਾਲ ਲਿਆ ਹੋਇਆ ਸੀ। ਅਦਾਕਾਰਾ ਦੀ ਸਿੰਪਲ ਅਤੇ ਸਾਦਗੀ ਭਰੀ ਲੁੱਕ ਨੇ ਸਭ ਦਾ ਦਿਲ ਜਿੱਤ ਲਿਆ।

Have something to say? Post your comment

ਅਤੇ ਮਨੋਰੰਜਨ ਖਬਰਾਂ

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

"ਬਟਵਾਰਾ 1947" ਦਾ ਨਵਾਂ ਗੀਤ "ਕਹਾਂ ਚਲੇ ਗਏ ਹੋ ਰਾਮ" ਰਿਲੀਜ਼

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ