Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਐੱਸ.ਸੀ. ਸਾਹਿਬਾਨ ਦਾ ਸਨਮਾਨ

06 ਜੁਲਾਈ, 2026 06:36 PM
ਸੁਨਾਮ (ਰਮੇਸ਼ ਗਰਗ) : ਸ੍ਰੀ ਨੈਣਾ ਦੇਵੀ ਮੰਦਰ, ਸੁਨਾਮ ਵਿਖੇ ਅੱਜ ਧਾਰਮਿਕ ਸ਼ਰਧਾ ਅਤੇ ਆਪਸੀ ਸਦਭਾਵਨਾ ਦੇ ਮਾਹੌਲ ਵਿੱਚ ਕਰਵਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਮੰਦਰ ਕਮੇਟੀ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ (ਐੱਸ.ਸੀ. ਸਾਹਿਬਾਨ) ਦਾ ਨਿੱਘਾ ਸਵਾਗਤ ਕਰਦਿਆਂ ਮਾਤਾ ਜੀ ਦੀ ਚੁੰਨੀ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
 
ਸਮਾਗਮ ਦੌਰਾਨ ਮੰਦਰ ਕਮੇਟੀ ਦੇ ਅਹੁਦੇਦਾਰਾਂ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਹਲਕਾ ਸੁਨਾਮ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਸਿੱਖਿਆ, ਸਿਹਤ, ਖੇਡਾਂ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਕਮੇਟੀ ਵੱਲੋਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਪ੍ਰਤੀ ਸਰਕਾਰ ਦੇ ਸਕਾਰਾਤਮਕ ਰਵੱਈਏ ਦੀ ਵੀ ਸ਼ਲਾਘਾ ਕੀਤੀ ਗਈ।
 
ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੰਦਰ ਕਮੇਟੀ ਵੱਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਹੋਰ ਵੱਧ ਸਮਰਪਣ ਨਾਲ ਲੋਕ ਸੇਵਾ ਕਰਨ ਦੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਕੇਵਲ ਆਸਥਾ ਦੇ ਕੇਂਦਰ ਹੀ ਨਹੀਂ, ਸਗੋਂ ਸਮਾਜ ਵਿੱਚ ਆਪਸੀ ਭਾਈਚਾਰਾ, ਸਦਭਾਵਨਾ, ਨੈਤਿਕ ਕਦਰਾਂ-ਕੀਮਤਾਂ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਾਲੇ ਕੇਂਦਰ ਵੀ ਹਨ।
 
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ "ਰੰਗਲਾ ਪੰਜਾਬ" ਸਿਰਜਣ ਦੇ ਸੰਕਲਪ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਸਰਕਾਰ ਦਾ ਟੀਚਾ ਹੈ ਕਿ ਵਿਕਾਸ ਦੇ ਲਾਭ ਸਮਾਜ ਦੇ ਹਰ ਵਰਗ ਤੱਕ ਬਿਨਾਂ ਕਿਸੇ ਭੇਦਭਾਵ ਦੇ ਪਹੁੰਚਣ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਜਾਣ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਵੱਲੋਂ ਸਮਾਜਿਕ ਏਕਤਾ, ਮਨੁੱਖੀ ਸੇਵਾ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਨਿਭਾਈ ਜਾ ਰਹੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾ ਅਜਿਹੀਆਂ ਸੰਸਥਾਵਾਂ ਨਾਲ ਮਿਲ ਕੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਯਤਨਸ਼ੀਲ ਰਹੇਗੀ।
 
ਇਸ ਮੌਕੇ ਮੰਦਰ ਕਮੇਟੀ ਦੇ ਅਹੁਦੇਦਾਰਾਂ ਨੇ ਕੈਬਨਿਟ ਮੰਤਰੀ ਨਾਲ ਮੰਦਰ ਦੇ ਵਿਕਾਸ ਅਤੇ ਇਲਾਕੇ ਨਾਲ ਸਬੰਧਤ ਕੁਝ ਹੋਰ ਲੋਕ ਭਲਾਈ ਦੇ ਮਸਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਕੈਬਨਿਟ ਮੰਤਰੀ ਨੇ ਉਨ੍ਹਾਂ ਦੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
 
ਸਮਾਗਮ ਦੌਰਾਨ ਧਾਰਮਿਕ ਰਸਮਾਂ ਉਪਰੰਤ ਮਾਤਾ ਰਾਣੀ ਦੀ ਸਰਬੱਤ ਦੇ ਭਲੇ ਦੀ ਪ੍ਰਾਰਥਨਾ ਕੀਤੀ ਗਈ ਅਤੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਅਮਨ-ਸ਼ਾਂਤੀ ਲਈ ਕਾਮਨਾ ਕੀਤੀ ਗਈ।
 
ਇਸ ਮੌਕੇ ਮੰਦਰ ਕਮੇਟੀ ਦੇ ਅਹੁਦੇਦਾਰ, ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਪਤਵੰਤੇ ਸੱਜਣ, ਸਮਾਜ ਸੇਵੀ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ