Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਸ੍ਰੀ ਰਾਮ ਆਸ਼ਰਮ ਮੰਦਿਰ ਦੇ ਵਿੱਚ ਪਹੁੰਚੀ 108 ਸੁਹਾਗਣਾਂ ਦੀ ਕਲਸ਼ ਯਾਤਰਾ

20 ਜਨਵਰੀ, 2026 03:50 PM
ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਸ਼੍ਰੀ ਰਾਮੇਸ਼ਵਰ ਸ਼ਿਵ ਮੰਦਿਰ ਅਤੇ ਧਰਮਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ 20 ਜਨਵਰੀ ਨੂੰ ਸ਼੍ਰੀ ਮਦ ਭਾਗਵਤ ਕਥਾ ਅਤੇ ਗਿਆਨ ਯੱਗ ਸਮਾਰੋਹ ਆਯੋਜਿਤ ਕਰਵਾਇਆ ਜਾ ਰਿਹਾ ਹੈ। ਜਿਸ ਦੇ ਤਹਿਤ 108 ਸੁਹਾਗਣਾਂ ਵੱਲੋਂ ਕੱਲਸ਼ ਯਾਤਰਾ ਕੱਢੀ ਗਈ ਇਹ ਕਲਸ਼ ਯਾਤਰਾ ਸ੍ਰੀ ਰਾਮ ਆਸ਼ਰਮ ਮੰਦਿਰ ਦੇ ਵਿੱਚ ਪਹੁੰਚੀ ਅਤੇ ਦੋਨੇ ਸੰਸਥਾਵਾਂ ਦੀ ਕੀਰਤਨ ਮੰਡਲੀਆਂ ਨੇ ਭਗਵਾਨ ਦਾ ਕੀਰਤਨਾ ਰਾਹੀਂ ਗੁਣਗਾਨ ਕੀਤਾ ਸ੍ਰੀ ਰਾਮ ਆਸ਼ਰਮ ਮੰਦਰ ਕਮੇਟੀ ਨੇ ਪ੍ਰਬੰਧਾਂ ਦੇ ਨਾਲ ਨਾਲ ਸਾਰੇ ਸ਼ਰਧਾਲੂਆਂ ਨੂੰ ਜੀ ਆਇਆ ਕਿਹਾ ਸ੍ਰੀ ਰਾਮੇਸ਼ਵਰ ਸ਼ਿਵ ਮੰਦਿਰ ਅਤੇ ਧਰਮਸ਼ਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸ਼ਰਮਾ ਨੇ ਕਿਹਾ ਕਿ ਉਹ ਹਰ ਸਾਲ ਸ੍ਰੀ ਰਾਮ ਆਸ਼ਰਮ ਮੰਦਿਰ ਵਿੱਚ ਕਲਸ਼ ਯਾਤਰਾ ਲੈ ਕੇ ਪਹੁੰਚਦੇ ਹਨ ਅਤੇ ਉਹਨਾਂ ਦੀ ਕਮੇਟੀ ਦੇ ਅਸੀਂ ਧੰਨਵਾਦੀ ਹਾਂ ਸ਼੍ਰੀ ਰਾਮ ਆਸ਼ਰਮ ਮੰਦਿਰ ਕਮੇਟੀ ਦੇ ਪ੍ਰਧਾਨ ਤਰੁਨ ਬਾਂਸਲ ਨੇ ਕਿਹਾ ਸੁਨਾਮ ਸ਼ਹਿਰ ਇੱਕ ਸ਼ਰਧਾਲੂਆਂ ਦਾ ਸ਼ਹਿਰ ਹੈ ਇੱਥੇ ਦੇ ਲੋਕ ਬੜੀ ਹੀ ਸ਼ਰਧਾ ਦੇ ਨਾਲ ਧਾਰਮਿਕ ਕੰਮਾਂ ਵਿੱਚ ਹਿੱਸਾ ਲੈਂਦੇ ਹਨ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਮਨੀਸ਼ ਸੋਨੀ ਅਤੇ ਦੀਪਿਕਾ ਗੋਇਲ ਨੇ ਕਿਹਾ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਸਮਾਜਿਕ ਬੁਰਾਈਆਂ ਨੂੰ ਦੂਰ ਕਰਦੇ ਹਨ।
 
ਇਸ ਮੌਕੇ ਬਲਵਿੰਦਰ ਸ਼ਰਮਾ, ਤਰੁਣ  ਬਾਂਸਲ,  ਸੋਨੀ ਖੜਿਆਲੀਆ, ਨਰੇਸ਼ ਭੋਲਾ, ਮਾਸਟਰ ਰਾਜੀਵ, ਕੇਸਰ ਚੰਦ,ਗੁਰਮੀਤ ਸ਼ਰਮਾ, ਨਿਤਿਨ ਕੁਮਾਰ,ਪਰਮ ਅਗਰਵਾਲ,ਸ਼ਾਮ ਲਾਲ ਗਰਗ,ਪਰਮਾਨੰਦ,ਰਮਣ ਕੁਮਾਰ, ਵਿਨੋਦ ਗਰਗ, ਵਿਨਾਇਕ, ਬਾਸਦੇਵ, ਮਾਸਟਰ ਰਜੀਵ ਬਿੰਦਲ, ਰਿੰਕੂ ਕਾਂਸਲ ਆਲਮਪੁਰੀਆ, ਭੂਸ਼ਣ ਜਿੰਦਲ,ਰਮੇਸ਼ ਸ਼ਰਮਾ, ਪੰਡਿਤ ਮੇਘਰਾਜ, ਨਿਰਮਲਾ ਦੇਵੀ, ਸ਼ਸ਼ੀ ਵਾਲਾ, ਹਨੀ, ਯਾਦਵਿੰਦਰ,,ਸੰਤੋਸ਼,ਕਮਲੇਸ਼, ਕਾਨਤਾ ਕੁਲਾਰ,ਅੰਜੂ ਬੰਸਲ, ਬੀਨਾ ਬੰਸਲ, ਕ੍ਰਿਸ਼ਨਾ ਦੇਵੀ, ਰੋਮੀਲਾ, ਸਮ੍ਰਿਤੀ, ਬੀਨਾ ਹੇਮਾ ਪੰਡਿਤ ਸੁਨੀਲ ਜੋਸ਼ੀ, ਗਗਨਦੀਪ ਗਰਗ, ਕ੍ਰਿਸ਼ਨ ਸਿੰਗਲਾ,ਟੋਨੀ ਗੋਇਲ, ਜਤਿੰਦਰ ਕਾਕਾ,ਗੁਰਦਿਆਲ ਗਰਗ, ਸੌਰਵ ਜੈਨ, ਇੰਦੂ ਸਾਹਣੀ,ਸਵਿਤਾ ਗੋਇਲ, ਮੀਰਾ ਗੋਇਲ, ਬਿੰਦੂ ਰਾਣੀ, ਅੰਜੂ ਕਾਂਸਲ, ਅਤੇ ਸਸ਼ੀ ਵਾਲਾ, ਅਤੇ ਹੋਰ ਸ਼ਰਧਾਲੂ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼