Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਦੀ ਮੁਸਕਾਨ ਨੇ  ਫੁੱਟਬਾਲ ਲੀਗ ਦੇ ਨੌਰਥ ਜ਼ੋਨ ਮੁਕਾਬਲਿਆਂ ਪ੍ਰਾਪਤ ਕੀਤਾ ਪਹਿਲਾ ਸਥਾਨ

02 ਫ਼ਰਵਰੀ, 2026 04:29 PM
ਸੁਨਾਮ (ਰਮੇਸ਼ ਗਰਗ) : ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਮੁਸਕਾਨ ਰਾਣੀ ਨੇ ਸਪੋਰਟਸ ਅਥਾਰਟੀ ਆਫ ਇੰਡੀਆ ਵੱਲੋਂ ‘ਖੇਲੋ ਇੰਡੀਆ ‘ ਪ੍ਰੋਗਰਾਮ ਤਹਿਤ ਕਰਵਾਈ ਗਈ ਅਸਮਿਤਾ ਫੁੱਟਬਾਲ ਲੀਗ ( ਅੰਡਰ 13)ਦੇ ਨੌਰਥ ਜ਼ੋਨ ਮੁਕਾਬਲਿਆਂ ਵਿੱਚ ਭਾਗ ਲਿਆ ਤੇ ਪੰਜਾਬ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਪ੍ਰਾਪਤ ਕਰਕੇ ਆਪਣਾ ਆਪਣੇ ਮਾਤਾ ਪਿਤਾ , ਆਪਣੇ ਸਕੂਲ ਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਹੈ । ਇੱਥੇ ਇਹ ਦੱਸਣਯੋਗ ਹੈ ਕਿ ਮੁਸਕਾਨ ਰਾਣੀ ਨੇ ਪੰਜਾਬ ਟੀਮ ਦੀ ਨੁਮਾਇੰਦਗੀ ਕਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ । ਸਕੂਲ ਪਹੁੰਚਣ ਤੇ ਸਕੂਲ ਵੱਲੋਂ ਮੁਸਕਾਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ।  ਸਕੂਲ ਦੇ ਪ੍ਰਿੰਸੀਪਲ ਸ੍ਰੀ ਅਮਿਤ ਡੋਗਰਾ ਜੀ ਵੱਲੋਂ ਮੁਸਕਾਨ ਨੂੰ ਸਨਮਾਨਿਤ ਕੀਤਾ ਗਿਆ ਤੇ ਦੱਸਿਆ ਕਿ ਇਹ ਸਾਡੇ ਲਈ ਬਹੁਤ ਮਾਣ ਦੀ ਗੱਲ ਹੈ ਇਸ ਬੱਚੀ ਦੀ ਸਫਲਤਾ ਲਈ ਸਾਰਿਆਂ ਨੂੰ ਵਧਾਈ ਦਿੱਤੀ । ਉਹਨਾਂ ਦੱਸਿਆ ਕਿ ਮੁਸਕਾਨ ਦੀ ਦਿਨ ਰਾਤ ਮਿਹਨਤ ਅਤੇ ਉਸ ਦੀ ਖੇਡਾਂ ਪ੍ਰਤੀ ਲਗਨ ਨੇ ਉਸਨੂੰ ਸਫਲਤਾ ਦਿਵਾਈ ਹੈ ।   ਉਹਨਾਂ ਕਿਹਾ    ਕਿ ਬਾਕੀ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਅੱਗੇ ਆਉਣਾ ਚਾਹੀਦਾ ਹੈ  ਇਹ ਜਿੱਤ ਬਾਕੀ ਵਿਦਿਆਰਥੀਆਂ  ਲਈ ਵੀ ਪ੍ਰੇਰਨਾਸ੍ਰੋਤ ਹੈ ।ਉਹਨਾਂ ਕਿਹਾ ਕਿ ਇਹ ਵਿਦਿਆਰਥਣ  ਨੌਰਥ ਜ਼ੋਨ ਦੀ ਨੁਮਾਇੰਦਗੀ ਕਰੇਗੀ । ਇਹ  ਪੂਰੇ ਜਿਲ੍ਹਾ ਸੰਗਰੂਰ ਲਈ ਮਾਣ ਦੀ ਗੱਲ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁਸਕਾਨ ਦੀ ਮਾਤਾ  ਸੁਮਨ ਰਾਣੀ ਅਤੇ  ਪਿਤਾ ਕਰਮਾ ਬਾਗੜੀ ਨੇ ਦੱਸਿਆ ਕਿ  ਮੁਸਕਾਨ ਦੀ ਕੀਤੀ ਮਿਹਨਤ ਨੇ ਹੀ ਇਸਨੂੰ ਸਫਲਤਾ ਦਿਵਾਈ ਹੈ । ਅਸੀਂ ਇਸ ਦਾ ਹਰ ਪੱਖੋਂ ਸਾਥ ਦੇਵਾਂਗੇ । ਸਕੂਲ ਪ੍ਰਬੰਧਕ ਕਮੇਟੀ, ਅਧਿਆਪਕਾਂ ਅਤੇ ਕੋਚ ਨੇ ਵੀ ਬੱਚੀ ਨੂੰ ਇਸ ਸਫਲਤਾ ਤੇ ਵਧਾਈ ਦਿੱਤੀ ਤੇ ਉਜਲੇ ਭਵਿੱਖ ਦੀ ਕਾਮਨਾ ਕੀਤੀ ।  ਇਸ ਮੌਕੇ ਤੇ ਸ੍ਰੀ ਜਨਕ ਰਾਜ  ਜੀ , ਸ੍ਰੀ ਰਾਕੇਸ਼ ਜੀ ,ਸੰਦੀਪ ਸਿੰਘ ਮੌਕੇ ਤੇ ਮੌਜੂਦ ਸਨ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ