Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ

30 ਜੁਲਾਈ, 2025 06:13 PM

ਸੁਨਾਮ (ਰਮੇਸ਼ ਗਰਗ) : ਬੁੱਧਵਾਰ ਨੂੰ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ । ਜਿਸਦਾ ਆਰੰਭ ਸਰਸਵਤੀ ਵੰਦਨਾਂ ਅਤੇ ਸ਼ਬਦ   ਗਾਇਨ ਨਾਲ ਕੀਤਾ ਗਿਆ । ਇਸ ਪ੍ਰੋਗਰਾਮ  ਵਿੱਚ ਰਾਮ ਮਹੁੰਮਦ ਸਿੰਘ ਅਜ਼ਾਦ  ਕਲੱਬ ਦੇ ਪ੍ਰਧਾਨ    ਸਰਦਾਰ ਕਰਨੈਲ ਸਿੰਘ  ਅਤੇ  ਸਾਬਕਾ ਪ੍ਰਧਾਨ ਸਰਦਾਰ ਅਵਤਾਰ ਸਿੰਘ ਜੀ , ਅਤੇ ਹਰਜਿੰਦਰ ਸਿੰਘ ਜੀ  ਵਿਸ਼ੇਸ਼ ਮਹਿਮਾਨ ਵਜੋ  ਸ਼ਾਮਲ ਹੋਏ । ਸਕੂਲ ਦੇ ਪ੍ਰਿੰਸੀਪਲ ਸ੍ਰੀ ਅਮਿਤ ਡੋਗਰਾ ਜੀ ਵੱਲੋਂ ਆਏ ਹੋਏ ਮਹਿਮਾਨਾਂ ਨਾਲ ਜਾਣ ਪਛਾਣ ਕਰਵਾਈ   ਉਹਨਾਂ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ  ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । 

ਉਹਨਾਂ  ਨੇ ਵਿਦਿਆਰਥੀਆਂ ਨੂੰ ਸ਼ਹੀਦ  ਊਧਮ  ਸਿੰਘ ਜੀ ਦੇ ਬਾਰੇ ਜਾਣਕਾਰੀ ਦਿੱਤੀ । ਇਸ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ  ਅਵਤਾਰ ਸਿੰਘ ਜੀ ਵੱਲੋਂ ਉਹਨਾਂ ਦੇ ਜੀਵਨ ਦੇ ਕੁਝ ਅਣਸੁਣੇ ਤੱਥਾਂ ਤੇ ਚਾਨਣਾ ਪਾਇਆ ਗਿਆ । ਉਹਨਾਂ  ਨੇ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਬਾਰੇ ਗਹਿਰਾਈ  ਨਾਲ ਦੱਸਿਆ ਗਿਆ  । ਉਹਨਾਂ ਨੇ ਕਿਹਾ ਕਿ ਅੱਜ ਸਾਨੂੰ ਉਹਨਾਂ ਦੇ ਜੀਵਨ ਤੋ ਸੇਧ ਲੈਣੀ ਚਾਹੀਦੀ ਹੈ । ਜਿਸ ਨਾਲ ਸਾਡੇ ਅੰਦਰ ਦੇਸ਼ ਪਿਆਰ ਦੀ ਭਾਵਨਾ ਪੈਦਾ ਹੋਵੇਗੀ ।  ਸਕੂਲ ਦੇ ਪ੍ਰਿੰਸੀਪਲ, ਮੁੱਖ ਮਹਿਮਾਨ ਅਤੇ ਸਮੂਹ ਸਟਾਫ ਵੱਲੋਂ ਸ਼ਹੀਦ  ਊਧਮ ਸਿੰਘ ਜੀ ਦੀ ਤਸਵੀਰ ਤੇ  ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਇਸ ਮੌਕੇ ਤੇ ਪ੍ਰਾਇਮਰੀ ਵਿਭਾਗ ,ਮਿਡਲ ਵਿਭਾਗ , ਸੀਨੀਅਰ ਸੈਕੰਡਰੀ ਵਿਭਾਗ ਦੇ ਵਿਦਿਆਰਥੀਆਂ ਵਿੱਚ ਕਵਿਤਾ ਗਾਇਨ , ਡਰਾਇੰਗ ਆਦਿ ਵੱਖ ਵੱਖ ਮੁਕਾਬਲੇ  ਕਰਵਾਏ ਗਏ ।  ਵਿਦਿਆਰਥੀਆਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ ਪੰਜਾਬੀ ਕਲੱਬ  ਦੇ ਵਿਦਿਆਰਥੀਆਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਤੇ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ । ਸਮਾਜਿਕ ਵਿਗਿਆਨ ਕਲੱਬ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਤੇ ਇੱਕ ਫਿਲਮ ਵਿਦਿਆਰਥੀਆਂ ਨੂੰ ਦਿਖਾਈ ਗਈ । ਸਮਾਜਿਕ ਵਿਗਿਆਨ ਕਲੱਬ ਦੇ ਵਿਦਿਆਰਥੀਆਂ ਵੱਲੋਂ ਇੱਕ ਨਾਟਕ ਪੇਸ਼ ਕੀਤਾ ਗਿਆ । ਜੋ ਕਿ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਤੇ ਸ਼ਹੀਦੀ ਤੇ ਅਧਾਰਿਤ ਸੀ । ਇਹ ਪ੍ਰੋਗਰਾਮ ਪੰਜਾਬੀ ਕਲੱਬ , ਸਮਾਜਿਕ ਵਿਗਿਆਨ ਕਲੱਬ , ਅਤੇ ਨੈਤਿਕ ਤੇ ਅਧਿਆਤਮਿਕ ਕੌਸਿਲ ਵੱਲੋਂ ਕਰਵਾਇਆ  ਗਿਆ ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ