Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

26 ਸਤੰਬਰ, 2025 10:11 PM
ਸੁਨਾਮ (ਰਮੇਸ਼ ਗਰਗ) : ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਦੇ ਵਿਦਿਆਰਥੀਆਂ ਨੇ ਜੋਨ ਪੱਧਰੀ ਖੇਡਾਂ ਤੋਂ ਬਾਅਦ ਜਿਲ੍ਹਾ ਪੱਧਰੀ ਖੇਡਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ   ਆਪਣੀ ਚੋਣ ਸੂਬਾ ਪੱਧਰੀ ਖੇਡਾਂ ਵਿੱਚ ਕਰਵਾ ਕੇ ਆਪਣਾਂ , ਆਪਣੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ।ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਅਮਿਤ ਡੋਗਰਾ ਜੀ ਨੇ ਦੱਸਿਆ ਕਿ ਇਹਨਾਂ ਵਿਦਿਆਰਥੀਆਂ ਨੇ 69ਵੀਆਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਗੋਲ਼ਡ ਮੈਡਲ ਪ੍ਰਾਪਤ ਕੀਤਾ ਹੈ । ਅਤੇ ਹੁਣ ਇਹਨਾਂ ਵਿਦਿਆਰਥੀਆਂ ਦੀ ਚੋਣ ਸੂਬਾ ਪੱਧਰੀ ਖੇਡਾਂ ਲਈ ਹੋਈ ਹੈ ।  ਉਹਨਾਂ ਦੱਸਿਆ ਕਿ ਇਹ ਵਿਦਿਆਰਥੀ ( ਅੰਡਰ 14, ਅੰਡਰ 17, ਅੰਡਰ 19 ) ਪ੍ਰੀਤਇੰਦਰ ਸਿੰਘ ,  ਕ੍ਰਿਸ਼ਨ ਸਿੰਘ , ਦਿਲਜੋਤ ਸ਼ਰਮਾਂ , ਤਰਨਵੀਰ ਸਿੰਘ, ਨਵਜੋਤ ਸਿੰਘ , ਸਲਮਾਨ ਖਾਨ  ਨੇ ਜੂਡੋ ਕਰਾਸ ਖੇਡ ਵਿੱਚ ਆਪਣਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੂਬਾ ਪੱਧਰੀ ਮੁਕਾਬਲੇ ਵਿੱਚ ਆਪਣਾਂ ਨਾਮ ਦਰਜ ਕਰਵਾਇਆ ਹੈ ।  ਉਹਨਾ ਕਿਹਾ ਕਿ ਇਹ ਸਾਡੀ ਸੰਸਥਾ  ਲਈ ਬਹੁਤ ਹੀ ਮਾਣ ਦੀ ਗੱਲ ਹੈ । ਉਹਨਾਂ ਵਿਦਿਆਰਥੀਆਂ ਦੀ ਇਸ ਜਿੱਤ ਤੇ ਖੁਸ਼ੀ ਪ੍ਰਗਟ ਕਰਦੇ ਹੋਏ ਬਾਕੀ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਅੱਗੇ ਆਉਣ ਲਈ ਪ੍ਰੇਰਿਤ ਕੀਤਾ ।  ਉਹਨਾਂ ਨੇ ਵਿਦਿਆਰਥੀਆਂ ਨੂੰ ਸੂਬਾ ਪੱਧਰੀ ਖੇਡਾਂ ਵਿੱਚ ਵੀ ਚੰਗਾ ਪ੍ਰਦਰਸ਼ਨ ਕਰਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਖੁਸ਼ੀ ਪ੍ਰਗਟ ਕਰਦੇ ਹੋਏ ਸਪੋਰਟਸ ਇੰਚਾਰਜ ਪ੍ਰੇਮ ਸ਼ਰਮਾਂ ਅਤੇ ਕੋਚ ਮਨਪ੍ਰੀਤ ਸਿੰਘ ਨੇ ਕਿਹਾ ਕਿ  ਸਾਡੇ ਲਈ ਬਹੁਤ ਮਾਣ ਦੀ ਗੱਲ ਹੈ। ਸਾਡੇ ਵਿਦਿਆਰਥੀਆਂ ਨੇ ਬਹੁਤ ਅਨੁਸ਼ਾਸਨ ਤੇ ਇਕਾਗਰਤਾ ਨਾਲ ਖੇਡ ਦੀ ਭਾਵਨਾ ਦਿਖਾਈ ਹੈ । ਇਹ ਉਹਨਾਂ ਦੀ ਕੀਤੀ ਮਿਹਨਤ ਦਾ ਨਤੀਜਾ ਹੈ ਅਤੇ ਇਹ ਸਾਡੇ ਵਿਦਿਆਰਥੀਆਂ ਦੀ ਜਿੱਤ ਦੀ ਸ਼ੁਰੂਆਤ ਹੈ । ਇਹ ਵਿਦਿਆਰਥੀ ਸਟੇਟ ਵਿੱਚ ਵੀ ਚੰਗਾ ਪ੍ਰਦਰਸ਼ਨ ਕਰਨਗੇ । ਇਸ ਮੌਕੇ ਤੇ ਸਕੂਲ ਪ੍ਰਬੰਧਕ, ਸਟਾਫ ਤੇ ਵਿਦਿਆਰਥੀਆਂ ਵੱਲੋਂ ਵੀ  ਜੇਤੂ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ।ਇਸ ਮੌਕੇ ਤੇ  ਪ੍ਰਿੰਸੀਪਲ ਅਮਿਤ ਡੋਗਰਾ ਜੀ ,, ਵਾਈਸ ਪ੍ਰਿੰਸੀਪਲ ਰਾਕੇਸ਼ ਸ਼ਰਮਾ, ਪ੍ਰੇਮ ਸ਼ਰਮਾਂ , ਅਤੇ ਮਨਪ੍ਰੀਤ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ ।
 
Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.