Sunday, February 22, 2026
BREAKING
ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ   ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ   ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਪੰਜਾਬ

ਸ੍ਰੀ ਹਰਿਮੰਦਰ ਸਾਹਿਬ ਦੀਆਂ AI ਵੀਡੀਓ ਲਗਾਤਾਰ ਵਾਇਰਲ, ਪਰਿਕਰਮਾ 'ਚ ਜੁੱਤੀਆਂ ਸਮੇਤ ਦਿਖਾਇਆ ਨੌਜਵਾਨ

16 ਫ਼ਰਵਰੀ, 2026 05:14 PM

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀਆਂ ਤਿੰਨ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਜਨਰੇਟਿਡ ਵਿਵਾਦਿਤ ਵੀਡੀਓਜ਼ ਸਾਹਮਣੇ ਆਉਣ ਤੋਂ ਬਾਅਦ ਅੰਮ੍ਰਿਤਸਰ ਪੁਲਸ ਨੇ ਸਖ਼ਤ ਕਾਰਵਾਈ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸ਼ਿਕਾਇਤ 'ਤੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਵਿੱਚ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 299, 353(2) ਅਤੇ 353(3) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਕੀ ਦਿਖਾਇਆ ਗਿਆ ਹੈ ਵੀਡੀਓਜ਼ ਵਿੱਚ?
ਪਹਿਲੀ ਵੀਡੀਓ: ਇਸ ਵੀਡੀਓ ਵਿੱਚ ਇੱਕ ਨੌਜਵਾਨ ਨੂੰ ਪਵਿੱਤਰ ਪਰਿਕਰਮਾ ਵਿੱਚ ਜੁੱਤੀਆਂ ਪਾ ਕੇ ਖੜ੍ਹਾ ਦਿਖਾਇਆ ਗਿਆ ਹੈ। ਇੰਨਾ ਹੀ ਨਹੀਂ, ਵੀਡੀਓ ਵਿੱਚ ਇੱਕ ਕਾਰ ਨੂੰ ਪਰਿਕਰਮਾ ਦੇ ਅੰਦਰ ਦਾਖਲ ਹੁੰਦੇ ਦਿਖਾਇਆ ਗਿਆ, ਜਿਸ ਵਿੱਚ ਬੈਠ ਕੇ ਉਹ ਨੌਜਵਾਨ ਬਾਹਰ ਜਾਂਦਾ ਨਜ਼ਰ ਆਉਂਦਾ ਹੈ।

ਦੂਜੀ ਵੀਡੀਓ: ਇਸ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਸਰੂਪ ਅਤੇ ਦ੍ਰਿਸ਼ਾਂ ਨੂੰ AI ਰਾਹੀਂ ਬਦਲ ਕੇ ਪੇਸ਼ ਕੀਤਾ ਗਿਆ ਹੈ, ਜੋ ਸਿੱਖ ਰਹਿਤ ਮਰਿਆਦਾ ਦੇ ਸਖ਼ਤ ਖਿਲਾਫ਼ ਹੈ।

ਤੀਜੀ ਵੀਡੀਓ: ਤੀਜੀ ਵੀਡੀਓ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਇੱਕ ਜੋੜੇ ਨੂੰ ਬਹੁਤ ਹੀ ਇਤਰਾਜ਼ਯੋਗ ਹਰਕਤਾਂ ਕਰਦੇ ਦਿਖਾਇਆ ਗਿਆ ਹੈ, ਜਿਸ ਕਾਰਨ ਸੰਗਤ ਵਿੱਚ ਭਾਰੀ ਰੋਸ ਹੈ।

ਸ਼੍ਰੋਮਣੀ ਕਮੇਟੀ ਦਾ ਸਖ਼ਤ ਰੁਖ
SGPC ਨੇ ਇਨ੍ਹਾਂ ਵੀਡੀਓਜ਼ ਦੇ ਵਾਇਰਲ ਹੋਣ ਤੋਂ ਤੁਰੰਤ ਬਾਅਦ ਪੁਲਸ ਕਮਿਸ਼ਨਰ ਨੂੰ ਦੋ ਵੱਖ-ਵੱਖ ਸ਼ਿਕਾਇਤਾਂ ਦਿੱਤੀਆਂ ਸਨ। ਕਮੇਟੀ ਨੇ ਉਹ ਇੰਸਟਾਗ੍ਰਾਮ ਲਿੰਕ ਵੀ ਪੁਲਸ ਨੂੰ ਸੌਂਪੇ ਹਨ ਜਿੱਥੋਂ ਇਹ ਸਮੱਗਰੀ ਅਪਲੋਡ ਕੀਤੀ ਗਈ ਸੀ।

AI ਦੇ ਦੁਰਵਰਤੋਂ ਵਿਰੁੱਧ ਬਣਾਈ ਗਈ ਵਿਸ਼ੇਸ਼ ਕਮੇਟੀ
AI ਤਕਨੀਕ ਰਾਹੀਂ ਸਿੱਖ ਇਤਿਹਾਸ ਅਤੇ ਮਰਿਆਦਾ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਵੱਧਦੇ ਮਾਮਲਿਆਂ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਇੱਕ ਵਿਸ਼ੇਸ਼ ਉਪ-ਕਮੇਟੀ ਦਾ ਗਠਨ ਕੀਤਾ ਹੋਇਆ ਹੈ। 13 ਅਕਤੂਬਰ 2025 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ, ਇਹ ਕਮੇਟੀ ਮਾਹਿਰਾਂ ਦੀ ਸਲਾਹ ਲੈ ਕੇ ਅਜਿਹੇ ਡਿਜੀਟਲ ਕੰਟੈਂਟ 'ਤੇ ਰੋਕ ਲਗਾਉਣ ਲਈ ਠੋਸ ਨੀਤੀ ਤਿਆਰ ਕਰ ਰਹੀ ਹੈ ਤਾਂ ਜੋ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਾ ਹੋ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ

ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ  

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ  

ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ  

ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ  

ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ

ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼