Sunday, February 22, 2026
BREAKING
ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ T20 WC, NZ vs PAK: ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤੀ ਮੈਂ ਉਨ੍ਹਾਂ ਲੋਕਾਂ ਬਾਰੇ ਫਿਕਰਮੰਦ ਹਾਂ ਜੋ ਅਭਿਸ਼ੇਕ ਦੀ ਚਿੰਤਾ ਕਰ ਰਹੇ ਹਨ : ਸੂਰਿਆਕੁਮਾਰ ਯਾਦਵ

ਪੰਜਾਬ

ਸ੍ਰੀ ਹਰਿਮੰਦਰ ਸਾਹਿਬ ਦੀ AI ਵੀਡੀਓ 'ਤੇ ਹੈੱਡ ਗ੍ਰੰਥੀ ਵੱਲੋਂ ਸਖ਼ਤ ਨਿੰਦਾ, ਕਿਹਾ- ਹੋਵੇ ਸਖ਼ਤ ਕਾਰਵਾਈ

17 ਫ਼ਰਵਰੀ, 2026 06:22 PM

ਅੰਮ੍ਰਿਤਸਰ : ਸੋਸ਼ਲ ਮੀਡੀਆ 'ਤੇ ਪਿਛਲੇ ਕੁਝ ਸਮੇਂ ਤੋਂ ਇਕ ਅਤਿ ਨਿੰਦਣਯੋਗ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਏਆਈ (ਆਰਟੀਫੀਸ਼ੀਅਲ ਇੰਟੈਲੀਜੈਂਸ) ਤਕਨੀਕ ਦੀ ਵਰਤੋਂ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਗਈ ਹੈ। ਇਸ ਵੀਡੀਓ ਵਿਚ ਇਕ ਗੱਡੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਚਲਦਿਆਂ ਅਤੇ ਕੁਝ ਵਿਅਕਤੀਆਂ ਨੂੰ ਜੁੱਤੀਆਂ ਸਮੇਤ ਉੱਥੇ ਮੌਜੂਦ ਦਿਖਾਇਆ ਗਿਆ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਸਿੱਖ ਵਿਰੋਧੀ ਤਾਕਤਾਂ ਦੀ ਇਕ ਕੋਝੀ ਚਾਲ ਕਰਾਰ ਦਿੱਤਾ ਹੈ।

ਸਿੰਘ ਸਾਹਿਬ ਨੇ ਦੱਸਿਆ ਕਿ ਅਜਿਹਾ ਵਰਤਾਰਾ ਕੋਈ ਨਵਾਂ ਨਹੀਂ ਹੈ, ਸਗੋਂ ਪੰਥ ਵਿਰੋਧੀ ਤਾਕਤਾਂ ਲੰਬੇ ਸਮੇਂ ਤੋਂ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕਰਨ ਦੀ ਤਾਕ ਵਿਚ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਰੀ ਮਾਨਵਤਾ ਦੀ ਆਸਥਾ ਦਾ ਕੇਂਦਰ ਹੈ, ਜਿੱਥੇ ਹਰ ਧਰਮ, ਜਾਤ ਦੇ ਵਿਅਕਤੀ ਨਾਲ ਬਰਾਬਰ ਦਾ ਸਲੂਕ ਕੀਤਾ ਜਾਂਦਾ ਹੈ। ਅਜਿਹੇ ਪਵਿੱਤਰ ਅਸਥਾਨ ਬਾਰੇ ਤਕਨੀਕ ਦੀ ਦੁਰਵਰਤੋਂ ਕਰਕੇ ਭੜਕਾਊ ਸਮੱਗਰੀ ਤਿਆਰ ਕਰਨਾ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰਨ ਵਾਲੀ ਕਾਰਵਾਈ ਹੈ।

ਇਸ ਮਾਮਲੇ ਵਿਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਭੂਮਿਕਾ 'ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ ਅਜਿਹੇ ਸ਼ਰਾਰਤੀ ਅਨਸਰਾਂ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਟਰੇਸ ਕਰਨਾ ਜਾਂ ਫੜਨਾ ਕੋਈ ਅਸੰਭਵ ਕੰਮ ਨਹੀਂ ਹੈ, ਪਰ ਸਰਕਾਰਾਂ ਵੱਲੋਂ ਵਰਤੀ ਜਾ ਰਹੀ ਢਿੱਲ ਕਾਰਨ ਇਨ੍ਹਾਂ ਲੋਕਾਂ ਦੇ ਹੌਸਲੇ ਵਧ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ।

ਸੰਗਤ ਨੂੰ ਵਿਸ਼ੇਸ਼ ਅਪੀਲ ਸਿੰਘ ਸਾਹਿਬ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਅਜਿਹੀਆਂ ਬੇਅਦਬੀ ਭਰਪੂਰ ਵੀਡੀਓਜ਼ ਨੂੰ ਬਿਲਕੁਲ ਵੀ ਡਾਊਨਲੋਡ, ਅਪਲੋਡ ਜਾਂ ਸ਼ੇਅਰ ਨਾ ਕੀਤਾ ਜਾਵੇ। ਉਨ੍ਹਾਂ ਸੁਝਾਅ ਦਿੱਤਾ ਕਿ ਜੇਕਰ ਅਜਿਹੀ ਕੋਈ ਵੀਡੀਓ ਸਾਹਮਣੇ ਆਉਂਦੀ ਹੈ, ਤਾਂ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਇਸ ਨੂੰ ਵਾਇਰਲ ਹੋਣ ਤੋਂ ਰੋਕਿਆ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਗੋਡੇ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਲਿਵਾਸਾ ਹਸਪਤਾਲ

ਗੋਡੇ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਲਿਵਾਸਾ ਹਸਪਤਾਲ

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਕਾਂਗਰਸ ਕਰੇਗੀ ਵੱਡੀ ਰੈਲੀ

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਕਾਂਗਰਸ ਕਰੇਗੀ ਵੱਡੀ ਰੈਲੀ

'10 ਲੱਖ ਦਾ Loan, ਪਹਿਲੇ 3 ਸਾਲ ਕੋਈ EMI ਨਹੀਂ...!', ਪੰਜਾਬ ਦੇ ਨੌਜਵਾਨਾਂ ਲਈ ਸੁਖਬੀਰ ਬਾਦਲ ਦਾ ਵੱਡਾ ਐਲਾਨ

'10 ਲੱਖ ਦਾ Loan, ਪਹਿਲੇ 3 ਸਾਲ ਕੋਈ EMI ਨਹੀਂ...!', ਪੰਜਾਬ ਦੇ ਨੌਜਵਾਨਾਂ ਲਈ ਸੁਖਬੀਰ ਬਾਦਲ ਦਾ ਵੱਡਾ ਐਲਾਨ

ਇੰਟਰਨੈਸ਼ਨਲ ਸਾਇਬਰ ਠੱਗੀ ਦਾ ਪਰਦਾਫਾਸ਼: ਦੁਬਈ ਤੋਂ ਆਪਰੇਟ ਹੁੰਦਾ 100 ਕਰੋੜ ਤੋਂ ਵੱਧ ਦਾ ਨੈੱਟਵਰਕ

ਇੰਟਰਨੈਸ਼ਨਲ ਸਾਇਬਰ ਠੱਗੀ ਦਾ ਪਰਦਾਫਾਸ਼: ਦੁਬਈ ਤੋਂ ਆਪਰੇਟ ਹੁੰਦਾ 100 ਕਰੋੜ ਤੋਂ ਵੱਧ ਦਾ ਨੈੱਟਵਰਕ

ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ