Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਦੀ ਮੰਦੀ ਹਾਲਤ ਨੂੰ ਲੈ ਕੇ RP ਸਿੰਘ ਨੇ ਚੁੱਕੇ ਸਵਾਲ

20 ਮਈ, 2026 07:07 PM

ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਨੂੰ ਜਾਣ ਵਾਲੇ ਰਸਤਿਆਂ ਦੀ ਮਾੜੀ ਹਾਲਤ 'ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਸਰਕਾਰ ਦੀ ਵੱਡੀ ਨਾਕਾਮੀ ਕਰਾਰ ਦਿੱਤਾ ਹੈ। ਆਰ. ਪੀ. ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਰਗੇ ਪਵਿੱਤਰ ਅਸਥਾਨ ਵੱਲ ਜਾਣ ਵਾਲੇ ਰਸਤੇ 'ਤੇ ਉੱਫਣਦੇ ਨਾਲੇ, ਕੂੜੇ ਦੇ ਢੇਰ ਅਤੇ ਬੇਹੱਦ ਖਰਾਬ ਨਾਗਰਿਕ ਸੁਵਿਧਾਵਾਂ ਦੇਖਣ ਨੂੰ ਮਿਲ ਰਹੀਆਂ ਹਨ। ਉਨ੍ਹਾਂ ਮੁਤਾਬਕ, ਇਹ ਹਾਲਾਤ ਮਾਨ ਸਰਕਾਰ ਦੀ ਪੂਰੀ ਤਰ੍ਹਾਂ ਨਾਕਾਮੀ ਨੂੰ ਬੇਨਕਾਬ ਕਰਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਵਰਗੇ ਪਵਿੱਤਰ ਸ਼ਹਿਰ ਨੂੰ ਇਸ ਤਰ੍ਹਾਂ ਬੇਧਿਆਨੀ ਅਤੇ ਗੰਦਗੀ ਦਾ ਸ਼ਿਕਾਰ ਬਣਾਉਣਾ ਕਿਸੇ ਬੇਅਦਬੀ ਤੋਂ ਘੱਟ ਨਹੀਂ ਹੈ। ਟਵੀਟ 'ਚ ਆਰਪੀ ਸਿੰਘ ਨੇ ਜ਼ਿਕਰ ਕੀਤਾ ਕਿ ਹਰ ਸਾਲ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੇ ਹਨ ਪਰ ਇਸ ਪਵਿੱਤਰ ਅਸਥਾਨ ਵੱਲ ਜਾਣ ਵਾਲੀਆਂ ਸੜਕਾਂ 'ਤੇ ਪਸਰੀ ਗੰਦਗੀ, ਟੁੱਟੇ ਹੋਏ ਢਾਂਚੇ ਅਤੇ ਬਦਬੂ ਕਾਰਨ ਸ਼ਰਧਾਲੂਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਜਪਾ ਆਗੂ ਨੇ ਸਿੱਧੇ ਤੌਰ 'ਤੇ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਪ੍ਰਚਾਰ ਦੀ ਰਾਜਨੀਤੀ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਪੰਜਾਬ ਦੇ ਸਭ ਤੋਂ ਪਵਿੱਤਰ ਸ਼ਹਿਰ ਦੀ ਮਰਿਆਦਾ, ਸਫ਼ਾਈ ਅਤੇ ਆਧਿਆਤਮਿਕ ਪਵਿੱਤਰਤਾ ਨੂੰ ਬਹਾਲ ਕਰਨ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ