Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇ : ਗਿਆਨੀ ਰਘਬੀਰ ਸਿੰਘ

17 ਜੁਲਾਈ, 2025 04:54 PM

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਲਾਸਟ ਕਰਨ ਦੀਆਂ ਲਗਾਤਾਰ ਆ ਰਹੀਆਂ ਧਮਕੀਆਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇ ਅਤੇ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਕੇ ਧਮਕੀਆਂ ਦੇਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਇਹ ਵਿਚਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਜਿਹੜਾ ਉਪਦੇਸ਼ ਮਿਲਦਾ ਹੈ, ਉਹ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਬਖਸ਼ਿਸ਼ ਕਰਦੇ ਹਨ ਜੋ ਸਮੁੱਚੀ ਮਾਨਵਤਾ ਵਾਸਤੇ ਹੈ।

ਇਥੇ ਕਿਸੇ ਪ੍ਰਕਾਰ ਦਾ ਕੋਈ ਜਾਤ-ਪਾਤ ਧਰਮ, ਰੰਗ ਆਦਿ ਭੇਦ ਨਹੀਂ ਕੀਤਾ ਜਾਂਦਾ। ਇੱਥੇ ਕਿਸੇ ਵੇਲੇ ਕਿਸੇ ਵੀ ਧਰਮ ਦਾ ਵਿਅਕਤੀ ਆ ਕੇ ਨਤਮਸਤਕ ਹੋ ਸਕਦਾ ਹੈ, ਸਰੋਵਰ ਵਿਚ ਇਸ਼ਨਾਨ ਕਰ ਸਕਦਾ ਹੈ, ਪੰਗਤ ਵਿਚ ਬੈਠ ਕੇ ਲੰਗਰ ਪ੍ਰਸ਼ਾਦਾ ਛਕ ਸਕਦਾ ਹੈ। ਐਸੇ ਪਾਵਨ ਪਵਿੱਤਰ ਸਾਂਝੀਵਾਲਤਾ ਤੇ ਰੂਹਾਨੀਅਤ ਦੇ ਕੇਂਦਰ ਨੂੰ ਬੰਬ ਨਾਲ ਉਡਾਉਣ ਦੀਆਂ ਜੋ ਧਮਕੀ ਭਰੀਆਂ ਈਮੇਲ ਆ ਰਹੀਆਂ ਹਨ ਉਹ ਬਹੁਤ ਹੀ ਨਿੰਦਣਯੋਗ ਹਰਕਤ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸਨ ਇਸ ਬੇਹਦ ਗੰਭੀਰ ਮਾਮਲੇ ਵੱਲ ਸੰਜੀਦਗੀ ਨਾਲ ਧਿਆਨ ਦੇ ਕੇ ਪਤਾ ਲਗਾਉਣ ਕਿ ਇਸ ਸਾਰੇ ਘਟਨਾਕ੍ਰਮ ਪਿੱਛੇ ਕਿਹੜੇ ਸ਼ਰਾਰਤੀ ਅਨਸਰ ਦਾ ਹੱਥ ਹੈ ਉਸ ਦਾ ਚਿਹਰਾ ਵੀ ਬੇਨਕਾਬ ਕੀਤਾ ਜਾਵੇ।

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਤਰ੍ਹਾਂ ਦਾ ਕੋਈ ਵੀ ਡਰ ਭੈ ਆਪਣੇ ਮੰਨ ਦੇ ਵਿੱਚ ਨਾ ਰੱਖਣ ਤੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੇ ਜੀਵਨ ਨੂੰ ਸਫਲ ਬਣਾਉਣ ਅਤੇ ਗੁਰ ਉਪਦੇਸ਼ ਸਰਵਣ ਕਰਨ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਲਾਸਟ ਕਰਨ ਦੀਆਂ ਧਮਕੀਆਂ ਦੇਣ ਵਾਲੇ ਮਾੜੇ ਅਨਸਰਾਂ ਦੀ ਜਲਦ ਭਾਲ ਕਰ ਕੇ ਉਨ੍ਹਾਂ ਖਿਲਾਫ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਜੋ ਮੁੜ ਕੋਈ ਵੀ ਅਜਿਹੀਆਂ ਧਮਕੀਆਂ ਭੇਜਣ ਦੀ ਹਿੰਮਤ ਨਾ ਕਰ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ