Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਸੜਕਾਂ ਤੇ ਸੁਰੱਖਿਅਆ ਨਿਯਮਾਂ ਦੀ ਜਾਣਕਾਰੀ,ਪਾਲਣਾ ਅਤੇ ਅਗਿਆਨਤਾ ਦੇ ਨੁਕਸਾਨਾਂ ਸਬੰਧੀ ਵਿਦਿਆਰਥੀਆਂ ਨੇ ਦਿੱਤੇ ਭਾਸ਼ਣ

21 ਜਨਵਰੀ, 2026 05:27 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਹਰ ਸਾਲ ਜਨਵਰੀ ਮਹੀਨਾ ਕੌਮੀ ਪੱਧਰ ਤੇ ਸੜਕ ਸੁਰੱਖਿਆ ਜਾਗਰੂਕਤਾ ਕਰਕੇ ਮਨਾਇਆ ਜਾਂਦਾ ਹੈ। ਇਸੇ ਲੜ੍ਹੀ ਵਿੱਚ ਸੜਕਾਂ ਤੇ ਸੁਰੱਖਿਅਆ ਨਿਯਮਾਂ ਦੀ ਜਾਣਕਾਰ ਤੇ ਪਾਲਣਾ ਦੀ ਲੋੜ ਅਤੇ ਦੂਜੇ ਪਾਸੇ  ਨਿਯਮਾਂ ਦੀ ਅਗਿਆਨਤਾ ਕਾਰਨ ਖਤਰਿਆਂ ਵਾਰੇ ਸਥਾਨਕ ਬਾਬਾ ਵਜੀਰ ਸਿੰਘ ਸੀਨੀਅਰ ਸਕੈਡੰਰੀ ਸਕੂਲ ਵਿਖੇ ਭਾਸ਼ਨ ਪ੍ਰਤੀਯੋਗਤਾ ਦਾ ਆਯੋਜਿਨ ਰੋਡ ਸੇਫਟੀ ਅਵੇਰਨੈੱਸ ਸੋਸਾਇਟੀ ਵਲੋਂ ਸਕੂਲ ਦੇ ਸਹਿਯੋਗ ਨਾਲ੍ਹ  ਕੀਤਾ ਗਿਆ। ਮੈਡਮ ਰੇਖਾ ਨੇ ਸਟੇਜ ਦਾ ਸੰਚਾਲਨ ਬਾਖੂਬੀ ਕੀਤਾ। ਭਾਸ਼ਨ ਪ੍ਰਤੀਯੋਗਤਾ ਵਿੱਚ ਭਾਗ ਲੈਣ ਵਾਲ੍ਹੇ  ਵਿਦਿਆਰਥੀਆਂ ਨੇ ਇੱਕ ਸੁਰ ਹੋ ਕੇ ਆਖਿਆ ਕਿ ਹਰ ਤਰ੍ਹਾਂ ਦੇ ਵਾਹਨਾਂ ਨੂੰ ਡਰਾਈਵਰਾਂ ਨੂੰ , ਰੇਹੜੀ-ਰਿਕਸ਼ਿਆਂ ਵਾਲ੍ਹਿਆਂ ਤੇ ਪੈਦਲ ਚੱਲਣ ਵਾਲ੍ਹਿਆਂ ਨੂੰ ਸਬਰ ਸੰਤੋਖ ਨਾਲ੍ਹ ਨਿਯਮਾਂ ਦਾ ਵਧੇਰੇ ਧਿਆਨ ਰੱਖਣਾ ਚਾਹੀਦਾ । ਇਸ ਮੌਕੇ ਹਰਪ੍ਰਭਮਹਿਲ ਸਿੰਘ, ਜੇ ਐਸ ਗਿੱਦਾ, ਪ੍ਰਿੰਸੀਪਲ ਬਿਕਰਮਜੀਤ ਸਿੰਘ, ਦਿਲਬਾਗ ਸਿੰਘ ਰਿਟਾ ਡੀ.ਈ.ਓ ਤੇ ਪ੍ਰਵੀਨ ਕੁਮਾਰ ਟ੍ਰੈਫਿਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਬੁਲਾਰਿਆਂ ਨੇ ਦੁੱਖ ਪ੍ਰਗਟ ਕੀਤਾ ਕਿ ਸੜਕਾਂ ਤੇ ਸੜਕੀ ਨਿਯਮਾਂ ਪ੍ਰਤੀ ਲਾਪ੍ਰਵਾਹੀ, ਅਗਿਆਨਤਾ ਤੇ ਸਬਰ ਸੰਤੋਖ ਦੀ ਕਮੀ ਕਾਰਨ ਅਣਗਣਿਤ ਕੀਮਤੀ ਜਾਨਾਂ ਅਜਾਈਂ ਜਾ ਰਹੀਆਂ ਹਨ। ਉਹਨਾਂ ਆਖਿਆ ਇੱਕ ਸਰਵੇ ਅਨੁਸਾਰ ਭਾਰਤ ਵਿੱਚ ਰੋਜਾਨਾ ਕਰੀਬ 485 ਜਾਨਾਂ ਸੜਕਾਂ ਤੇ ਖਤਮ ਹੋ ਰਹੀਆਂ ਹਨ। ਜ਼ਖਮੀਆਂ ਤੇ ਅਪਾਹਜਾਂ ਦੀ ਗਿਣਤੀ ਚਾਰ ਲੱਖ ਸਲਾਨਾ ਤੋਂ ਵੱਧ ਦਰਜ਼ ਕੀਤੀ  ਗਈ ਹੈ। ਇਸੇ ਰੌਸ਼ਨੀ ਵਿੱਚ ਹਰ ਸਾਲ ਜਨਵਰੀ ਮਹੀਨਾ ਸੜਕ ਸੁਰੱਖਿਆ ਜਾਗਰੂਕਤਾ ਦੇ ਤੌਰ ਤੇ ਮਨਾਇਆ ਜਾਂਦਾ ਹੈ। ਭਾਸ਼ਨ ਪ੍ਰਤੀਯੋਗਤਾ ਦੀ ਜੱਜ ਮੰਡਲੀ ਵਿੱਚ ਦਿਲਬਾਗ ਸਿੰਘ, ਪ੍ਰਵੀਨ ਕੁਮਾਰ ਤੇ ਬਿਕਰਮਜੀਤ ਸਿੰਘ ਸ਼ਾਮਲ ਸਨ। ਨਤੀਜਾ ਦਿਲਬਾਗ ਸਿੰਘ ਵਲੋਂ ਸੁਣਾਇਆ ਗਿਆ ਜਿਸ ਅਨੁਸਾਰ ਪਲੱਸ ਵੰਨ ਦੀ ਤਨੂ ਫਸਟ, ਗੈਰੀ ਸੈਕਿੰਡ, ਪਲੱਸ ਟੂ ਦੀ ਜੈਸਮੀਨ ਤੇ ਪਲੱਸ ਵੰਨ ਦੀ ਈਸ਼ਾ ਨੇ ਚੌਥੀ ਪੁਜੀਸ਼ਨ ਹਾਸਲ ਕੀਤੀ। ਇਸ ਮੌਕੇ ਪ੍ਰਿੰਸੀਪਲ ਜਸਵੀਰ ਸਿੰਘ, ਪ੍ਰਧਾਨ ਹਰਪ੍ਰਭਮਹਿਲ ਸਿੰਘ, ਸਕੱਤਰ ਜੇ ਐਸ ਗਿੱਦਾ, ਪ੍ਰਿੰਸੀਪਲ ਬਿਕਰਮਜੀਤ ਸਿੰਘ, ਦਿਲਬਾਗ ਸਿੰਘ ਰਿਟਾ:ਡੀ.ਈ.ਓ,ਪ੍ਰਵੀਨ ਕੁਮਾਰ ਟ੍ਰੈਫਿਕ ਪੁਲਿਸ, ਸਟਾਫ ਮੈਂਬਰ ਸੁਖਜਿੰਦਰ ਸਿੰਘ, ਨਵਜੀਤ ਸਿੰਘ, ਮੈਡਮ ਸੁਰਜੀਤ ਕੌਰ, ਕਮਲ, ਰੇਖਾ,ਵੰਦਨਾ, ਅੰਜੂ ਰਾਣੀ, ਆਸ਼ੂ, ਸੁਮਿੱਤ ਗਿੱਲ ਹੁਸ਼ਿਆਰਪੁਰ ਤੇ ਵਿਦਿਆਰਥੀ ਹਾਜਰ ਸਨ। ਆਖਰ ਵਿੱਚ ਪ੍ਰਿੰਸੀਪਲ ਜਸਵੀਰ ਸਿੰਘ ਨੇ ਪ੍ਰੋਗਰਾਮ ਦੀ ਸਫਲਤਾ ਲਈ ਮਿਲ੍ਹੇ ਸਹਿਯੋਗ ਲਈ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼