Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਸੜਕ ਸੁਰੱਖਿਆ ਮਹੀਨੇ ਤਹਿਤ ਫ੍ਰੀ ਹੈਲਮਟ ਵੰਡ ਕੇ ਦੋ ਪਹੀਆ ਵਾਹਨ ਚਾਲਕਾਂ ਨੂੰ ਕੀਤਾ ਜਾਗਰੂਕ

16 ਜਨਵਰੀ, 2026 08:03 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਨਿਰਦੇਸਾ ਤਹਿਤ ਖੇਤਰੀ ਟਰਾਂਸਪੋਰਟ ਦਫਤਰ ਵਲੋਂ ਜ਼ਿਲੇ ਨੂੰ ਟਰੈਫਿਕ ਮੁਕਤ ਅਤੇ ਸੜਕੀ ਦੁਰਘਟਨਾ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ 1 ਜਨਵਰੀ ਤੋਂ 31 ਜਨਵਰੀ ਤੱਕ ਟ੍ਰੈਫਿਕ ਜਾਗਰੂਕਤਾ ਮਹੀਨਾ ਮਨਾਇਆ ਜਾ ਰਿਹਾ ਹੈ।

ਟ੍ਰੈਫਿਕ ਜਾਗਰੂਕਤਾ ਮੁਹਿੰਮ ਤਹਿਤ ਸ਼ੂਗਰ ਮਿੱਲ ਨਵਾਂਸ਼ਹਿਰ ਵਿਖੇ ਦੋ ਪਹੀਆ ਵਾਹਨ ਚਾਲਕਾਂ ਨੂੰ ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰਪਾਲ ਵਲੋਂ ਫ੍ਰੀ ਹੈਲਮਟਾਂ ਦੀ ਵੰਡ ਕੀਤੀ ਗਈ।‌ ਇਸ ਮੌਕੇ ਟ੍ਰੈਫਿਕ ਪੁਲਸ ਦੇ ਮੁਲਾਜਮ ਵੀ ਹਾਜ਼ਰ ਸਨ।

ਉਨ੍ਹਾਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਦੋ ਪਹੀਆ ਵਾਹਨ ਚਾਲਕਾਂ ਲਈ ਹੈਲਮੇਟ ਬਹੁਤ ਜ਼ਰੂਰ ਹਨ ਕਿਉਂਕਿ ਕਿ ਦੁਰਘਟਨਾ ਹੋਣ ਨਾਲ ਸਭ ਤੋ ਪਹਿਲਾਂ ਸਿਰ ਵਿੱਚ ਹੀ ਸਟ ਲੱਗਦੀ ਹੈ ਅਤੇ ਹੈਲਮੇਟ ਦੀ ਵਰਤੋ ਨਾਲ ਸਿਰ ਦੀ ਸਟ ਤੋ ਬਚਿਆ ਜਾ ਸਕਦਾ ਹੈ।ਉਹਨਾਂ ਕਿਹਾ ਕਿ ਗੱਟੂ ਡੋਰ ਦੇ ਕਰਕੇ ਵੀ ਕਾਫੀ ਆਕਸੀਡੈਂਟ ਹੋ ਰਹੇ ਹਨ ਇਸ ਲਈ ਹੈਲਮਟ ਪਾਉਣਾ ਹੋਰ ਵੀ ਜਿਆਦਾ ਮਹੱਤਵਪੂਰਣ ਹੋ ਗਿਆ ਹੈ।

ਉਨਾਂ ਕਿਹਾ ਕਿ ਅਜ ਬਿਨਾਂ ਹੈਲਮੇਟ ਦੋ ਪਹੀਆ ਵਾਹਨ ਚਾਲਕਾਂ ਨੂੰ 35 ਤੋਂ ਵੱਧ ਮੁਫ਼ਤ ਹੈਲਮਟ ਵੰਡ ਕੇ ਹੈਲਮਟ ਦੀ ਮਹੱਤਤਾ ਬਾਰੇ ਜਾਣੂ ਕਰਾਇਆ ਗਿਆ ਅਤੇ ਭਵਿੱਖ ਵਿੱਚ ਹੋਰ ਵੀ ਮੁਫ਼ਤ ਹੈਲਮਟ ਵੰਡੇ ਜਾਣਗੇ। ਇਸ ਤੋਂ ਇਲਾਵਾ ਉਹਨਾਂ ਨੇ ਸਭ ਨੂੰ ਕਿਹਾ ਕਿ ਟ੍ਰੈਫਿਕ ਨਿਯਮਾਂ ਦਾ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਹੋਰਨਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੋਤਸਾਹਿਤ ਕਰਨ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ