Wednesday, November 04, 2026
BREAKING
• ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ • ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ • ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ  • ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ • ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ • ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ • 'ਅਗਨੀਵੀਰਾਂ' ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ • ਟਰੰਪ ਦੀ ਹਾਰ ਮਗਰੋਂ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ ! ਲਗਾਤਾਰ 5ਵੇਂ ਦਿਨ ਵਾਧਾ ਲੈ ਕੇ ਹੋਇਆ ਬੰਦ • IND vs NZ: ਆਕਲੈਂਡ 'ਚ ਕੋਹਲੀ ਦਾ ਵਿਰਾਟ ਧਮਾਕਾ, ਸਚਿਨ ਨੂੰ ਪਛਾੜਿਆ, ਬਣਾਏ ਤਿੰਨ ਕੀਰਤੀਮਾਨ • ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

ਪੰਜਾਬ

ਸੰਗਰੂਰ ਰੈਲੀ 'ਚ ਬੋਲੇ ਬਾਜਵਾ, ਪੰਜਾਬ 'ਚ ਨਸ਼ਾ, ਗੈਂਗਸਟਰਵਾਦ ਤੇ ਗੁੰਡਾਗਰਦੀ ਰੋਕਣਾ ਕਾਂਗਰਸ ਦੀ ਪਹਿਲੀ ਤਰਜੀਹ

04 ਨਵੰਬਰ, 2026 07:26 PM

ਸੰਗਰੂਰ : ਪੰਜਾਬ ਕਾਂਗਰਸ ਵੱਲੋਂ ਅੱਜ ਸੰਗਰੂਰ ਵਿਖੇ ਇਨਸਾਫ਼ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਉਚੇਚੇ ਤੌਰ 'ਤੇ ਪਹੁੰਚੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਵਿਰੋਧੀ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਹਾਲਾਤ 'ਤੇ ਚਿੰਤਾ ਜ਼ਾਹਰ ਕੀਤੀ। ਇਸ ਦੌਰਾਨ ਜਿੱਥੇ ਉਨ੍ਹਾਂ ਪੰਜਾਬ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ, ਉਥੇ ਹੀ ਭਾਜਪਾ ਸਰਕਾਰ 'ਤੇ ਵੀ ਸ਼ਬਦੀ ਹਮਲੇ ਕੀਤੇ।


ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਾਂਗਰਸ ਦੀ ਪਹਿਲੀ ਤਰਜੀਹ ਪੰਜਾਬ ਵਿਚ ਨਸ਼ੇ ਨੂੰ ਰੋਕਣਾ, ਗੁੰਡਾਗਰਦੀ ਨੂੰ ਰੋਕਣਾ ਅਤੇ ਗੈਂਗਸਟਰਵਾਦ ਨੂੰ ਰੋਕਣਾ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਵਾਅਦੇ ਕਰਕੇ ਸਿਰਫ਼ ਲਾਰੇ ਹੀ ਲਗਾਏ ਹਨ। ਆਮ ਆਦਮੀ ਦੀ ਸਰਕਾਰ ਨੇ ਪੰਜਾਬ ਨੂੰ ਲੁੱਟਿਆ ਹੈ।


ਇਸ ਦੌਰਾਨ ਭਾਜਪਾ 'ਤੇ ਤਿੱਖੇ ਸ਼ਬਦੀ ਹਮਲੇ ਕਰਦੇ ਕਿਹਾ ਕਿ ਅਮਰੀਕਾ ਦੇ ਲੋਕਾਂ ਨੇ ਜਿਵੇਂ ਟਰੰਪ ਦਾ ਮਾਂਝਾ ਲਾਇਆ ਹੈ, ਉਸੇ ਤਰ੍ਹਾਂ ਪੰਜਾਬ ਦੇ ਲੋਕ ਵੀ ਅਮਿਤ ਸ਼ਾਹ ਅਤੇ ਮੋਦੀ ਦਾ ਮਾਂਝਾ ਲਾਉਣਗੇ। ਅਮਿਤ ਸ਼ਾਹ ਪੰਜਾਬ 'ਚ ਡਬਲ ਇੰਜਣ ਵਾਲੀ ਸਰਕਾਰ ਲਿਆਉਣ ਦੀ ਗੱਲ ਕਰਦੇ ਹਨ, ਪੰਜਾਬ ਵਿਚ ਡਬਲ ਇੰਜਣ ਜਵਾਹਰ ਲਾਲ ਨਹਿਰੂ ਅਤੇ ਸਰਦਾਰ ਪ੍ਰਤਾਪ ਸਿੰਘ ਦੇ ਨਾਂ 'ਤੇ ਇਥੇ ਵੇਖਿਆ ਹੈ। ਇਸ ਦੌਰਾਨ ਉਨ੍ਹਾਂ ਬੰਦ ਪਏ ਯੂਰੇਸ਼ੀਅਨ ਬਾਰਡਰ ਖੋਲ੍ਹਣ ਦੀ ਮੰਗ ਵੀ ਕੀਤੀ।

 

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ

ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ 

ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ 

ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ

ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ

ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

'ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ ਜਿੱਤਾਂਗੇ', ਮਲਿੱਕਾਰੁਜਨ ਖੜਗੇ ਦਾ ਵੱਡਾ ਬਿਆਨ

'ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ ਜਿੱਤਾਂਗੇ', ਮਲਿੱਕਾਰੁਜਨ ਖੜਗੇ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਇਨਸਾਫ਼ ਕਮੇਟੀ ਨਾਲ ਮੀਟਿੰਗ ਕਰਨ ਪੁੱਜੇ ਸਪੀਕਰ ਤੇ ਕੈਬਨਿਟ ਮੰਤਰੀ

ਪਰਵਿੰਦਰ ਝੋਟਾ ਇਨਸਾਫ਼ ਕਮੇਟੀ ਨਾਲ ਮੀਟਿੰਗ ਕਰਨ ਪੁੱਜੇ ਸਪੀਕਰ ਤੇ ਕੈਬਨਿਟ ਮੰਤਰੀ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, 23 ਕਿਲੋ ਤੋਂ ਵੱਧ ਨਸ਼ਾ ਬਰਾਮਦ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, 23 ਕਿਲੋ ਤੋਂ ਵੱਧ ਨਸ਼ਾ ਬਰਾਮਦ