Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਸੰਘ ਦੇ ਸ਼ਤਾਬਦੀ ਵਰ੍ਹੇ ‘ਚ ਸੁਨਾਮ ‘ਚ ਮਨਾਇਆ ਗਿਆ  ਸ਼੍ਰੀ ਵਿਜਯਾਦਸ਼ਮੀ ਉਤਸਵ

06 ਅਕਤੂਬਰ, 2025 04:46 PM
ਸੁਨਾਮ (ਰਮੇਸ਼ ਗਰਗ) : ਰਾਸ਼ਟਰੀ ਸਵੈੰਸੇਵਕ ਸੰਘ, ਸੁਨਾਮ ਨਗਰ ਵੱਲੋਂ ਸੰਘ ਦੇ ਸ਼ਤਾਬਦੀ ਵਰ੍ਹੇ ਦੇ ਉਪਲੱਖ ‘ਚ ਇਸ ਸਾਲ ਦਾ ਸ਼੍ਰੀ ਵਿਜਯਾਦਸ਼ਮੀ ਉਤਸਵ ਵੱਡੇ ਭਾਵਪੂਰਣ ਤੇ ਪ੍ਰੇਰਣਾਦਾਇਕ ਢੰਗ ਨਾਲ ਮਨਾਇਆ ਗਿਆ। ਇਹ ਸਮਾਗਮ ਸ਼ਿਵ ਨਿਕੇਤਨ ‘ਚ ਵੱਡੇ ਉਤਸ਼ਾਹ ਤੇ ਸ਼ਰਧਾ ਨਾਲ ਆਯੋਜਿਤ ਕੀਤਾ ਗਿਆ।
 
ਵਿਜਯਾਦਸ਼ਮੀ ਦਾ ਇਹ ਪਵਿੱਤਰ ਤਿਉਹਾਰ ਸੰਘ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ, ਕਿਉਂਕਿ ਇਸੇ ਦਿਨ ਤੋਂ ਸੰਘ ਦਾ ਕਾਰਜ ਸ਼ੁਰੂ ਹੋਇਆ ਸੀ। ਇਸ ਸਾਲ ਆਰ ਐਸ ਐਸ ਆਪਣੀ 100 ਸਾਲਾਂ ਦੀ ਗੌਰਵਮਈ ਯਾਤਰਾ ਪੂਰੀ ਕਰ ਰਿਹਾ ਹੈ। ਸਮਾਜਕ ਏਕਤਾ, ਸੇਵਾ ਤੇ ਰਾਸ਼ਟਰੀ ਪੁਨਰਜਾਗਰਣ ਨੂੰ ਸਮਰਪਿਤ ਇਹ ਆਯੋਜਨ ਸੁਨਾਮ ਨਗਰ ਲਈ ਇਤਿਹਾਸਕ ਪਲ ਬਣ ਗਿਆ।
 
ਸਮਾਗਮ ਦੀ ਅਗਵਾਈ ਸ਼੍ਰੀ ਸ਼੍ਰੀ 1008 ਮਹੰਤ ਸਵਾਮੀ ਦਾਮੋਦਰ ਸ਼ਰਨ ਦਾਸ ਜੀ ਮਹਾਰਾਜ, ਸੰਸਥਾਪਕ ਸ਼੍ਰੀ ਮਹਾਰਿਸ਼ੀ ਬ੍ਰਹਮਹਰੀ ਉਦਾਸੀਨ ਆਸ਼ਰਮ ਵੱਲੋਂ ਕੀਤੀ ਗਈ।
ਮੁੱਖ ਮਹਿਮਾਨ ਵਜੋਂ ਡਾ. ਮੋਹਿਤ ਜਿੰਦਲ, ਨਿਦੇਸ਼ਕ ਜਿੰਦਲ ਮੈਡੀਹਾਰਟ ਹਸਪਤਾਲ, ਸੁਨਾਮ ਹਾਜ਼ਰ ਰਹੇ।
ਜਦਕਿ ਸ਼੍ਰੀ ਰਾਮ ਕੁਮਾਰ ਵਿਆਸ, ਪ੍ਰਾਂਤ ਸੰਜੋਜਕ, ਵਿਰਸਾ ਸੰਭਾਲ ਮੰਚ, ਪੰਜਾਬ ਨੇ ਮੁੱਖ ਵਕਤਾ ਵਜੋਂ ਆਪਣੇ ਉਤਸਾਹਪੂਰਣ ਵਿਚਾਰ ਪ੍ਰਗਟ ਕੀਤੇ।
 
ਮੁੱਖ ਵਕਤਾ ਸ਼੍ਰੀ ਰਾਮ ਕੁਮਾਰ ਵਿਆਸ ਨੇ ਕਿਹਾ ਕਿ ਸੰਘ ਦਾ ਮੁੱਖ ਉਦੇਸ਼ ਸਮਾਜ ਨੂੰ ਇਕਜੁੱਟ ਕਰਕੇ ਭਾਰਤ ਨੂੰ ਵਿਸ਼ਵਗੁਰੂ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਸੰਘ ਦੀ ਸੌ ਸਾਲਾਂ ਦੀ ਯਾਤਰਾ “ਸੇਵਾ, ਸੰਗਠਨ ਤੇ ਸੰਸਕਾਰਾਂ ਦਾ ਅਭਿਆਨ” ਹੈ।
 
ਡਾ. ਮੋਹਿਤ ਜਿੰਦਲ ਨੇ ਕਿਹਾ ਕਿ ਸੰਘ ਹਰ ਵਰਗ ਵਿਚ ਰਾਸ਼ਟ੍ਰਭਾਵਨਾ ਜਗਾਉਣ ਦਾ ਕੰਮ ਕਰ ਰਿਹਾ ਹੈ।
ਸਵਾਮੀ ਦਾਮੋਦਰ ਸ਼ਰਨ ਦਾਸ ਜੀ ਨੇ ਆਪਣੇ ਆਸ਼ੀਰਵਾਦਕ ਸੰਦੇਸ਼ ਵਿਚ ਕਿਹਾ ਕਿ ਸੰਘ ਦੇ ਸ਼ਤਾਬਦੀ ਵਰ੍ਹੇ ‘ਚ ਸਮਾਜ ਨੂੰ ਆਤਮਨਿਰਭਰ ਤੇ ਸਮਰਸ ਬਣਾਉਣਾ ਹੀ ਸੱਚੀ ਸੇਵਾ ਹੈ।
 
ਸਮਾਰੋਹ ਦੇ ਅੰਤ ‘ ਸ਼੍ਰੀ ਅਮਰ ਨਾਥ ਕਾਂਸਲ, ਨਗਰ ਸੰਘ ਚਾਲਕ, ਨੇ ਸਭ ਮਹਿਮਾਨਾਂ, ਸਵੈੰਸੇਵਕਾਂ ਤੇ ਆਮ ਜਨਤਾ ਦਾ ਤਹਿ  ਧੰਨਵਾਦ ਕੀਤਾ।
ਪ੍ਰਿੰਸਿਪਲ ਅਮਿਤ ਡੋਗਰਾ ਨੇ ਪ੍ਰੋਗਰਾਮ ਦਾ ਸੁਚਾਰੂ ਤੇ ਸੁੰਦਰ ਸੰਚਾਲਨ ਕੀਤਾ।
ਅੰਤ ਵਿੱਚ ਸੀਤਾ ਮਾਤਾ ਦੀ ਰਸੋਈ ਵੱਲੋਂ ਪ੍ਰਸਾਦ ਵੰਡਿਆ ਗਿਆ ਜਿਸ ਵਿੱਚ ਸਵੈੰਸੇਵਕ ਪਰਿਵਾਰ, ਸਮਾਜ ਸੇਵੀ, ਪ੍ਰੈੱਸ ਪ੍ਰਤਿਨਿਧੀ ਤੇ ਨਗਰ ਵਾਸੀ ਵੱਡੀ ਗਿਣਤੀ ਵਿਚ ਸ਼ਾਮਲ ਹੋਏ।
 
ਇਸ ਮੌਕੇ ਜ਼ਿਲਾ ਪ੍ਰਚਾਰਕ ਕੁਲਦੀਪ ਜੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
 
ਸਾਰੇ ਸਮਾਰੋਹ ਦੌਰਾਨ ਰਾਸ਼ਟ੍ਰਭਾਵ, ਸੱਭਿਆਚਾਰਕ ਗੌਰਵ ਤੇ ਸੇਵਾ ਭਾਵਨਾ ਦੀ ਛਾਪ ਸਪਸ਼ਟ ਤੌਰ ‘ਤੇ ਦਿਖਾਈ ਦਿੱਤੀ।
ਸੰਘ ਦੇ ਸ਼ਤਾਬਦੀ ਵਰ੍ਹੇ ‘ਚ ਮਨਾਇਆ ਗਿਆ ਇਹ ਸ਼੍ਰੀ ਵਿਜਯਾਦਸ਼ਮੀ ਉਤਸਵ ਸੁਨਾਮ ਦੇ ਇਤਿਹਾਸ ਵਿਚ ਪ੍ਰੇਰਣਾਦਾਇਕ ਪੰਨਾ ਬਣ ਕੇ ਦਰਜ ਹੋ ਗਿਆ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ