Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਸੰਜੀਵ ਪੁਰੀ ਜਿਲਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ

07 ਦਸੰਬਰ, 2025 07:33 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜਿਲਾ ਕੈਮਿਸਟ ਐਸੋਸੀਏਸ਼ਨ ਦੀ ਇਕ ਬੈਠਕ ਯੂਨੀਅਨ ਦੇ ਸੀਨੀਅਰ ਅਧਿਕਾਰੀ ਰਮੇਸ਼ ਚੋਪੜਾ ਦੀ ਅਗੁਵਾਈ ਵਿੱਚ ਆਯੋਜਿਤ ਹੋਈ | ਜਿਸ ਵਿੱਚ ਸਭ ਤੋ ਪਹਿਲਾ ਯੂਨੀਅਨ ਦੇ ਸਾਬਕਾ ਪ੍ਰਧਾਨ  ਮਰਹੂਮ  ਹਰਮੇਸ਼ ਪੁਰੀ ਜੀ ਦੀ ਮੌਤ ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਉਨਾ ਨੂੰ  ਸਰਧਾਂਜਲੀ ਭੇਟ ਕੀਤੀ ਗਈ | ਇਸ ਦੇ ਬਾਦ ਯੂਨੀਅÉ ਦਾ ਨਵਾ ਜਿਲਾ ਪ੍ਰਧਾਨ ਚੁਨਣ ਦੇ ਲਈ ਕਾਰਵਾਈ ਸੁਰੂ ਕੀਤੀ ਗਈ |  ਜਿਸ ਵਿੱਚ ਰਮੇਸ਼ ਚੋਪਡਾ ਜੀ ਨੇ ਸੰਜੀਵ ਪੁਰੀ ਨੂੰ  ਨਵਾ ਪ੍ਰਧਾ ਚੁਨਣ ਦਾ ਪ੍ਰਸਤਾਵ ਰੱਖਿਆ | ਜਿਸ ਤੇ ਪਰਮਿੰਦਰ ਸਿੰਘ ਕੋਹਲੀ ਅਤੇ ਬੰਗਾ ਯੂਨੀਅਨ ਦੇ ਪ੍ਰਧਾਨ ਵਿਪਨ ਸ਼ਰਮਾ ਨੇ ਸੈਕਿੰਡ ਕੀਤਾ | ਇਸਦੇ ਬਾਦ ਸਾਰੇ ਮੌਜੂਦ ਮੈਬਰਾ ਨੇ ਸਰਵਸੰਮਤੀ  ਦੇ ਨਾਲ ਸੰਜੀਵ ਪੁਰੀ ਨੂੰ  ਜਿਲਾ ਕੈਮਿਸਟ ਐਸੋਸੀਏਸ਼ਨ ਦਾ ਪ੍ਰਧਾਨ ਨਿਯੁਕਤ  ਕਰ ਲਿਆ ਗਿਆ | ਕਿਸੇ ਵੀ ਮੈਬਰ ਨੇ ਸੰਜੀਵ ਪੁਰੀ ਦੇ ਪ੍ਰਧਾਨ ਬਨਣ ਤੇ ਕੋਈ ਏਤਰਾਜ ਨਹੀ ਜਤਾਇਆ | ਯੂਨੀਅਨ ਦੇ ਜਿਲਾ ਸੈਕਟਰੀ ਮਨੋਰੰਜਨ ਕਾਲੀਆ ਨੂੰ  ਉਨਾ ਦੇ ਨਾਲ ਪਹਿਲਾ ਦੀ ਤਰਾ ਕੰਮ ਦੇ ਲਈ ਸਹਿਮਤੀ ਪ੍ਰਗਟਾਈ ਗਈ | ਇਸ ਦੌਰਾਨ ਨਵੇ ਚੁਣੇ ਪ੍ਰਧਾਨ ਸੰਜੀਵ ਪੁਰੀ ਨੇ ਸਾਰੇ ਮੈਬਰਾ ਦਾ ਉਨਾ ਨੂੰ  ਪ੍ਰਧਾਨ ਚੁਨਣ ਤੇ  ਆਭਾਰ  ਜਤਾਉਦੇ ਹੋਏ ਆਪਣੇ ਸਵਰਗੀ ਪਿਤਾ ਹਰਮੇਸ਼ ਪੁਰੀ ਦੀ ਤਰਾ ਪੂਰੀ ਤਨਦੇਹੀ ਨਾਲ ਯੂਨੀਅਨ ਦੇ ਕੰਮਾ  ਨੂੰ  ਕਰਨੇ ਦਾ ਭਰੋਸਾ ਦਿੱਤਾ | ਇਸ ਮੌਕੇ ਤੇ ਯੂਨੀਅਨ ਦੇ ਸੀਨੀਅਰ ਵਾਈਸ ਪ੍ਰਧਾਨ ਰਵੀ ਗੌਤਮ, ਵਾਈਸ ਪ੍ਰਧਾਨ ਤਰੁਣ ਆਰੋੜਾ (ਮੋਟੀ) ਮੱਘਰ ਸਿੰਘ ਸੈਣੀ ਰਾਹੋ, ਵਰਿੰਦਰ ਉਮਟ, ਵਿਨੋਦ ਕੁਮਾਰ ਸ਼ਰਮਾ, ਯੁਵਰਾਜ ਕਾਲੀਆ, ਸੋਨੂੰ ਬਾਲੀ, ਸਾਹਿਲ ਭੱਲਾ, ਗੁਰਸਵੇਕ ਸਿੰਘ ਰਮਨ ਗਖੜ, ਕੁਲਦੀਪ ਸਿੰਘ, ਹਰਵਿੰਦਰ ਪਾਲ ਬੇਦੀ ਤੇ ਹੋਰ ਮੌਜੂਦ ਰਹੇ |

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ