Tuesday, July 14, 2026
BREAKING
ਸੁਨਾਮ ਵਿੱਚ ਵਿਦਿਆਰਥੀਆਂ ਲਈ ਪਹਿਲੀ ਅਧਿਐਨ ਲਾਇਬ੍ਰੇਰੀ ਬਣਾਉਣ ਦਾ ਫ਼ੈਸਲਾ, ਜੈਨ ਸਭਾ ਦਾ ਵੱਡਾ ਕਦਮ ਭੂਪੇਸ਼ ਬਘੇਲ ਨਾਲ ਰਾਜਾ ਬੀਰਕਲਾਂ ਦੀ ਮੁਲਾਕਾਤ, ਸੁਨਾਮ ਹਲਕੇ ਅਤੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਹੋਈ ਚਰਚਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਨਵੇਂ ਕਰੋੜਪਤੀ ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ ਨੇ ਖਿੱਚੀ ਤਿਆਰੀ ਭੂਪੇਸ਼ ਬਘੇਲ ਨੂੰ ਮਿਲ ਕੇ ਬੋਲੇ ਡਾ. ਗਾਂਧੀ, ਨਿੱਜ ਦੀ ਬਜਾਏ ਦੇਸ਼, ਕਾਂਗਰਸ ਲਈ ਇਕਜੁੱਟ ਹੋਣ ਦੀ ਲੋੜ High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਹਿਮਾਚਲ

ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ

19 ਅਪ੍ਰੈਲ, 2026 08:02 PM

ਸੰਜੋਲੀ (ਸ਼ਿਮਲਾ) (ਪ੍ਰੀਤ ਪੱਤੀ ) : ਸੰਜੋਲੀ (ਸ਼ਿਮਲਾ) ਹਿਮਾਚਲ ਪ੍ਰਦੇਸ਼ ਫੁਟਬਾਲ ਕਲੱਬ ਵੱਲੋਂ ਫੁਟਬਾਲ ਦਾ ਵੱਡਾ ਟੂਰਨਾਮੈਂਟ ਸੰਜੋਲੀ (ਸ਼ਿਮਲਾ) ਵਿਖੇ ਕਰਵਾਇਆ ਗਿਆ । ਇਸ ਟੂਰਨਾਮੈਂਟ ਵਿੱਚ ਭਾਰਤ ਦੇ ਅਲੱਗ ਅਲੱਗ ਪ੍ਰਾਂਤਾਂ ਦੀਆਂ ਟੀਮਾਂ ਨੇ ਵੱਧ ਚੜ ਕੇ ਹਿੱਸਾ ਲਿਆ।
ਇਸ ਪੂਰੇ ਟੁਰਨਾਮੈਂਟ ਵਿੱਚ ਖਾਲਸਾ ਕਲੱਬ ਖਰੜ ਵੱਲੋਂ ਸਾਰੇ ਸੰਘਰਸ਼ ਪੂਰਨ‌ ਮੈਚਾਂ ਵਿੱਚੋਂ ਜਿੱਤਾਂ ਪ੍ਰਾਪਤ ਕੀਤੀਆਂ ਅਤੇ ਖਰੜ ਦੀ ਫੁਟਬਾਲ ਟੀਮ ਖਾਲਸਾ ਫੁਟਬਾਲ ਕਲੱਬ ਨੇ ਪਹਿਲੇ ਨੰਬਰ ਤੇ ਆ ਕੇ ਜਿੱਤ ਹਾਸਲ ਕਰ ਕੇ ਨੰਬਰ ਵਨ ਦੀ ਟਰਾਫੀ ਤੇ ਕਬਜ਼ਾ ਕੀਤਾ ।

ਖਾਲਸਾ ਫੁਟਬਾਲ ਕਲੱਬ ਦੇ ਸੀਨੀਅਰ ਸਪੋਰਟਸ ਮੈਂਬਰ ਅਤੇ (ਐਨ.ਆਰ.ਆਈ.) ਕਮਲਜੀਤ ਸਿੰਘ ਲੌਂਗੀਆਂ ਵੱਲੋਂ ਬਹੁਤ ਹੀ ਖੁਸ਼ੀ ਪ੍ਰਗਟ ਕੀਤੀ ਗਈ ਕਿ ਉਨਾਂ ਨੇ ਕਿਹਾ ਸਾਡੇ ਸ਼ਹਿਰ ਖਰੜ ਦੀ ਖਾਲਸਾ ਫੁਟਬਾਲ ਕਲੱਬ ਟੀਮ ਪਹਿਲੇ ਨੰਬਰ ਤੇ ਆ ਕੇ ਸਾਰੇ ਹੀ ਖੇਡ ਪ੍ਰੇਮੀ ਨੂੰ ਬੜਾ ਮਾਨ ਅਤੇ ਫ਼ਖ਼ਰ ਮਹਿਸੂਸ ਕਰਵਾਇਆ ਹੈ।
ਕਲੱਬ ਦੇ ਮੈਂਬਰ ਜਗਜੀਤ ਸਿੰਘ ਲਵਲੀ( ਸਾਬਕਾ ਐਮ.ਸੀ ਤੇ ਸੀਨੀਅਰ ਸਪੋਰਟਸ ਪਲੇਅਰ ) ਵੱਲੋਂ ਟੀਮ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਜਗਜੀਤ ਸਿੰਘ ਲਵਲੀ ਵੱਲੋਂ ਕਿਹਾ ਗਿਆ ਕਿ ਸਾਡੀ ਖਰੜ ਦੀ ਟੀਮ ਪਹਿਲਾਂ ਵੀ ਕਈ ਇਨਾਮ ਜਿੱਤ ਕੇ ਲੈ ਕੇ ਆਈ ਹੈ ਇਸ ਵਾਰ ਸ਼ਿਮਲਾ (ਹਿਮਾਚਲ ਪ੍ਰਦੇਸ਼) ਵਿੱਚ ਜਾ ਕੇ ਪਹਿਲੇ ਨੰਬਰ ਆਉਣਾ ਬੜੇ ਮਾਨ ਦੀ ਗੱਲ ਹੈ । ਉਹਨਾਂ ਵੱਲੋਂ ਕਿਹਾ ਗਿਆ ਹੈ ਕਿ ਖਰੜ ਸ਼ਹਿਰ ਸਾਰੇ ਫੁੱਟਬਾਲ ਕਲੱਬ ਮੈਂਬਰਾਂ ਦਾ ਬਹੁਤ ਸ਼ੁਕਰ ਗੁਜ਼ਾਰ ਹਾਂ ਕਿ ਅੱਗੇ ਤੋਂ ਵੀ ਸਾਡੇ ਖਰੜ ਸ਼ਹਿਰ ਦਾ ਨਾਮ ਹੋਰ ਰੋਸ਼ਨ ਕਰਦੇ ਰਹਿਣਗੇ।
ਟੀਮ ਦੇ ਕਪਤਾਨ ਅਜੇ ਸ਼ਰਮਾ (ਐਪਲ ) ਸਾਹਿਲ ਥਾਪਾ , ਹਰਮਨ ਜੱਟ ਨੈਸ਼ਨਲ ਫੁਟਬਾਲ ਦੇ ਪਲੇਅਰ ਹਨ।
ਟੀਮ ਦੇ ਕੋਚ ਤਲਵਿੰਦਰ ਸਿੰਘ ਬੁੱਧਾ ਨੇ ਕਿਹਾ ਮੈਂ ਪੂਰੀ ਫੁਟਬਾਲ ਟੀਮ ਦਾ ਦਿਲੋਂ ਧੰਨਵਾਦ ਕਰਦਾ ਹਾਂ ਤੇ ਖਰੜ ਸ਼ਹਿਰ ਦੇ ਲਈ ਬੜੇ ਫ਼ਕਰ ਦੀ ਗੱਲ ਹੈ ਕਿ ਸਾਡੀ ਫੁੱਟਬਾਲ ਟੀਮ ਨੇ ਸ਼ਿਮਲਾ ( ਹਿਮਾਚਲ ਪ੍ਰਦੇਸ਼ ) ਵਿੱਚ ਜਾ ਕੇ ਚੰਗਾ ਪ੍ਰਦਰਸ਼ਨ ਕੀਤਾ ਤੇ ਸਾਡੇ ਖਰੜ ਸ਼ਹਿਰ ਦਾ 'ਤੇ ਸਾਡੇ ਖ਼ਾਲਸਾ ਕਲੱਬ ਦਾ , ਪੂਰੇ ਪੰਜਾਬ ਦਾ ਨਾਮ ਵੀ ਰੋਸ਼ਨ ਕੀਤਾ ।
ਜਗਜੀਤ ਸਿੰਘ ਲਵਲੀ ਦੇ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਤੁਸੀ ਸਾਰੇ ਸਪੋਰਟਸ ਅਤੇ ਲੋਕ ਖੇਡਾਂ ਨਾਲ ਜੁੜੋ। ਖੇਡਾਂ ਵੱਲ ਆਓ ਤੇ ਨਸ਼ਿਆਂ ਤੋਂ ਪਰਹੇਜ ਕਰੋ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ