Monday, September 14, 2026
BREAKING
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼ ਹਿੰਦੀ ਦੀ ਤਰੱਕੀ ਉਦੋਂ ਹੀ ਸਾਰਥਕ ਹੈ ਜਦੋਂ ਹੋਰ ਭਾਰਤੀ ਭਾਸ਼ਾਵਾਂ ਨੂੰ ਵੀ ਤਰੱਕੀ ਅਤੇ ਸੁਰੱਖਿਆ ਦਿੱਤੀ ਜਾਂਦੀ ਹੈ: ਅਮਿਤ ਸ਼ਾਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ ਟਰੰਪ ਨੇ ਯੂਕਰੇਨ ਨੂੰ ਰੂਸੀ ਡੀਜ਼ਲ ਬਾਲਣ 'ਤੇ ਹਮਲੇ ਰੋਕਣ ਲਈ ਕਿਹਾ ਮਮਤਾ ਬੈਨਰਜੀ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17 ਭਾਜਪਾ ’ਚ ਹੋਣਗੇ ਸ਼ਾਮਲ ਦਿਸ਼ਾ ਸਾਲਿਆਨ ਦੀ ਮੌਤ ਮਾਮਲੇ ’ਚ ਸੀ.ਬੀ.ਆਈ. ਨੇ ਐਫ.ਆਈ.ਆਰ. ਕੀਤੀ ਦਰਜ ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ 'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਡੀਜੀਪੀ ਨੂੰ ਪੱਤਰ

ਪੰਜਾਬ

ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ

ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ

14 ਸਤੰਬਰ, 2026 05:07 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਸੰਤੁਲਿਤ ਖੁਰਾਕ ਵਿੱਚ ਫਲਾਂ ਅਤੇ ਸਬਜ਼ੀਆਂ ਦਾ ਖਾਸ ਮਹੱਤਵ ਹੈ। ਘਰ ਦੀ ਲੋੜ ਅਨੁਸਾਰ ਘਰੇਲੂ ਬਗੀਚੀ ਤਹਿਤ ਸਬਜ਼ੀਆਂ ਦੀ ਕੈਮੀਕਲ ਖਾਦਾਂ ਅਤੇ ਦਵਾਈਆਂ ਰਹਿਤ ਕਾਸ਼ਤ ਕਰਨੀ ਚਾਹੀਦੀ ਹੈ। ਇਸ ਨਾਲ ਇੱਕ ਤਾਂ ਖਰਚਾ ਘਟੇਗਾ ਅਤੇ ਨਾਲ ਹੀ ਸ਼ੁੱਧ ਅਤੇ ਤਾਜ਼ੀ ਸਬਜ਼ੀ ਦਾ ਸੇਵਨ ਕਰਕੇ ਸਿਹਤ ਤੰਦਰੁਸਤ ਰੱਖੀ ਜਾ ਸਕਦੀ ਹੈ। ਕਿਉਂਕਿ ਸਬਜ਼ੀਆਂ ਤੋਂ ਖੁਰਾਕੀ ਤੱਤ ਭਰਪੂਰ ਮਾਤਰਾ ਵਿੱਚ ਮਿਲਦੇ ਹਨ। ਡਾ.ਰਾਜੇਸ਼ ਕੁਮਾਰ ਸਹਾਇਕ ਡਾਇਰੈਕਟਰ ਬਾਗਬਾਨੀ, ਸ਼ਹੀਦ ਭਗਤ ਸਿੰਘ ਨਗਰ ਜੀ ਨੇ ਜ਼ਿਲ੍ਹੇ ਵਿੱਚ ਘਰੇਲੂ ਬਗੀਚੀ ਸਕੀਮ ਨੂੰ ਉਤਸ਼ਾਹਿਤ ਕਰਨ ਲਈ ਸਰਦੀ ਰੁੱਤ ਦੀ ਸਬਜ਼ੀ ਬੀਜ ਦੀਆਂ ਮਿੰਨੀ ਕਿੱਟਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਸਬਜ਼ੀਆਂ ਵਿੱਚ ਭਰਪੂਰ ਮਾਤਰਾ ਵਿੱਚ ਵਿਟਾਮਿਨ, ਖਣਿਜ, ਲੂਣ ਅਤੇ ਰੇਸ਼ੇ ਪਾਏ ਜਾਂਦੇ ਹਨ ਜੋ ਕਿ ਮਨੁੱਖੀ ਸਰੀਰ ਵਿੱਚ ਬਿਮਾਰੀਆਂ ਪ੍ਰਤੀ ਲੜਣ ਦੀ ਸ਼ਕਤੀ ਨੂੰ ਵਧਾਉਂਦੀਆਂ ਹਨ। ਪਰਿਵਾਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸਬਜ਼ੀਆਂ ਨੂੰ ਘਰਾਂ ਵਿੱਚ ਪਈ ਖਾਲੀ ਥਾਂ ਜਾਂ ਖੇਤਾਂ ਵਿੱਚ ਉਗਾਇਆਂ ਜਾ ਸਕਦਾ ਹੈ। ਇਸ ਸਾਲ ਦੌਰਾਨ ਬਾਗਬਾਨੀ ਵਿਭਾਗ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸਤੰਬਰ-ਅਕਤੂਬਰ ਮਹੀਨੇ ਦੌਰਾਨ 2000 ਸਬਜ਼ੀ ਬੀਜ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਕਿੱਟਾਂ ਵਿੱਚ 9 ਕਿਸਮ ਦੇ ਸਬਜ਼ੀ ਬੀਜ ਜਿਹਨਾਂ ਵਿੱਚ ਮੂਲੀ, ਗਾਜਰ, ਸ਼ਲਗਮ, ਮਟਰ, ਪਾਲਕ, ਮੇਥੀ, ਧਨੀਆਂ, ਬਰੌਕਲੀ, ਚੀਨੀ ਸਰੋਂ ਹਨ ਜਿਹਨਾਂ ਦੀ ਇਸ ਸਮੇਂ ਦੌਰਾਨ ਬਿਜਾਈ ਕੀਤੀ ਜਾ ਸਕਦੀ ਹੈ। ਉਹਨਾਂ ਨੇ ਦੱਸਿਆ ਕਿ ਨੈਸ਼ਨਲ ਇੰਸਟੀਚਿਊਟ ਆਫ ਨਿਊਟਰੀਸ਼ਨ ਹੈਦਰਾਬਾਦ ਅਨੁਸਾਰ ਸੰਤੁਲਿਤ ਖੁਰਾਕ ਵਿੱਚ ਹਰ ਵਿਅਕਤੀ ਨੂੰ ਪ੍ਰਤੀ ਦਿਨ 380 ਗ੍ਰਾਮ ਸਬਜ਼ੀਆਂ ਅਤੇ 100 ਗ੍ਰਾਮ ਫਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇੱਕ ਸਬਜ਼ੀ ਬੀਜ ਦੀ ਮਿੰਨੀ ਕਿੱਟ ਦੀ ਕੀਮਤ 90/- ਰੁਪਏ ਹੈ। ਇਹ ਸਬਜ਼ੀ ਬੀਜ ਮਿੰਨੀ ਕਿੱਟ ਬਾਗਬਾਨੀ ਵਿਭਾਗ ਦੇ ਮੁੱਖ ਦਫਤਰ ਜਾਂ ਬਲਾਕਾਂ ਦੇ ਦਫਤਰਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਡੀਜੀਪੀ ਨੂੰ ਪੱਤਰ

'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਡੀਜੀਪੀ ਨੂੰ ਪੱਤਰ

ਗਮਾਡਾ ਵੱਲੋਂ 15,000 ਕਰੋੜ ਦੇ ਪ੍ਰਸਤਾਵਿਤ ਕਰਜ਼ੇ ਅਤੇ ਫੰਡਾਂ ਦੀ ਕਥਿਤ ਦੁਰਵਰਤੋਂ ਦਾ ਮਾਮਲਾ

ਗਮਾਡਾ ਵੱਲੋਂ 15,000 ਕਰੋੜ ਦੇ ਪ੍ਰਸਤਾਵਿਤ ਕਰਜ਼ੇ ਅਤੇ ਫੰਡਾਂ ਦੀ ਕਥਿਤ ਦੁਰਵਰਤੋਂ ਦਾ ਮਾਮਲਾ

ਭਾਰਤ ਦੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, CM ਭਗਵੰਤ ਮਾਨ ਨੇ ਪੂਰੀ ਨੂੰ ਟਵੀਟ ਕਰਕੇ ਦਿੱਤੀਆਂ ਵਧਾਈਆਂ

ਭਾਰਤ ਦੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, CM ਭਗਵੰਤ ਮਾਨ ਨੇ ਪੂਰੀ ਨੂੰ ਟਵੀਟ ਕਰਕੇ ਦਿੱਤੀਆਂ ਵਧਾਈਆਂ

ਮੁਲਾਜ਼ਮਾਂ ਦੇ ਧਰਨੇ ਵਿੱਚ ਖੁਦ ਪਹੁੰਚੇ ਅਮਨ ਅਰੋੜਾ, ਵਫ਼ਦ ਨਾਲ ਕੀਤੀ ਵਿਸਥਾਰਪੂਰਵਕ ਗੱਲਬਾਤ

ਮੁਲਾਜ਼ਮਾਂ ਦੇ ਧਰਨੇ ਵਿੱਚ ਖੁਦ ਪਹੁੰਚੇ ਅਮਨ ਅਰੋੜਾ, ਵਫ਼ਦ ਨਾਲ ਕੀਤੀ ਵਿਸਥਾਰਪੂਰਵਕ ਗੱਲਬਾਤ

'PU ਸਿਲੇਬਸ 'ਚ ਪੰਜਾਬ ਤੇ ਸਿੱਖ ਇਤਿਹਾਸ ਨੂੰ ਰੱਖਿਆ ਜਾਵੇ ਬਰਕਰਾਰ' ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਚਿੱਠੀ

'PU ਸਿਲੇਬਸ 'ਚ ਪੰਜਾਬ ਤੇ ਸਿੱਖ ਇਤਿਹਾਸ ਨੂੰ ਰੱਖਿਆ ਜਾਵੇ ਬਰਕਰਾਰ' ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਚਿੱਠੀ

ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ

ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ