Tuesday, December 16, 2025
BREAKING
ਮੋਰੱਕੋ 'ਚ ਭਿਆਨਕ ਹੜ੍ਹ! Safi ਸ਼ਹਿਰ 'ਚ ਘੱਟੋ-ਘੱਟ 37 ਮੌਤਾਂ, ਹੋਰ ਮੀਂਹ ਦੀ ਵੀ ਚਿਤਾਵਨੀ ਤੰਦੂਰ ਬਾਲਣ 'ਤੇ ਲੱਗ ਗਿਆ ਬੈਨ! ਨਾ ਮੰਨੇ ਤਾਂ ਲੱਗੇਗਾ 5000 ਰੁਪਏ ਜੁਰਮਾਨਾ ਦੇਸ਼ ਭਰ 'ਚ ਨਹੀਂ ਮਿਲ ਰਹੇ 10, 20 ਤੇ 50 ਦੇ ਨੋਟ ! ਵਪਾਰੀਆਂ ਲਈ ਬਣੀ 'ਸਿਰਦਰਦੀ' ਨਵਜੋਤ ਕੌਰ ਨੇ ਹਾਈਕਮਾਂਡ ਨਾਲ ਮੀਟਿੰਗ ਲਈ ਨਹੀਂ ਮੰਗਿਆ ਸਮਾਂ, ਦਿੱਲੀ ਜਾਣ ਦੀਆਂ ਅਟਕਲਾਂ ਬੇਬੁਨਿਆਦ ਭਾਰਤ ਤੇ ਅਮਰੀਕਾ ਸਮਝੌਤੇ ਦੇ 'ਬਹੁਤ ਨੇੜੇ'! ਟੈਰਿਫ ਘਟਾਉਣ ਨੂੰ ਲੈ ਕੇ ਵਣਜ ਸਕੱਤਰ ਦਾ ਵੱਡਾ ਬਿਆਨ ਸਰਕਾਰੀ ਸਕੂਲਾਂ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਨਵੇਂ ਹੁਕਮ ਕੀਤੇ ਜਾਰੀ, 20 ਦਸੰਬਰ ਨੂੰ ਹੋਵੇਗਾ... ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੌਰੇ 'ਤੇ ਜੌਰਡਨ ਪਹੁੰਚੇ, ਦੋਵਾਂ ਦੇਸ਼ਾਂ ਦੇ ਸਬੰਧਾਂ ਦੀ ਮਜ਼ਬੂਤੀ 'ਤੇ ਹੋਵੇਗਾ ਜ਼ੋਰ IPL 2026 Auction:ਕਦੋਂ, ਕਿੱਥੇ ਤੇ ਕਿੰਨੇ ਵਜੇ ਸ਼ੁਰੂ ਹੋਵੇਗੀ ਨਿਲਾਮੀ? ਜਾਣੋ ਪੂਰੀ ਡਿਟੇਲ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਕੰਮਕਾਰ ਬੰਦ! ਵਕੀਲਾਂ ਨੇ ਕਰ 'ਤੀ ਹੜਤਾਲ, ਪੜ੍ਹੋ ਪੂਰਾ ਮਾਮਲਾ ਕੰਗਣਾ ਰਣੌਤ ਮਾਣਹਾਨੀ ਮਾਮਲੇ ਦੀ ਅਦਾਲਤ 'ਚ ਸੁਣਵਾਈ, ਬਜ਼ੁਰਗ ਔਰਤ ਦੀ ਵਿਗੜੀ ਸਿਹਤ

ਪੰਜਾਬ

ਸੰਤ ਸ਼ਿਰੋਮਣੀ ਇੱਛਾਪੂਰਤੀ ਸ਼੍ਰੀ ਬਾਲਾ ਜੀ ਚੈਰੀਟੇਬਲ ਟਰੱਸਟ,ਵੱਲੋਂ ਸਰਦੀ ਰੁੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਰੂਰਤਮੰਦ ਵਿਅਕਤੀਆਂ ਨੂੰ ਗਰਮ ਕੱਪੜੇ ਵੰਡੇ

14 ਦਸੰਬਰ, 2025 05:17 PM
ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ ) : ਸੁਨਾਮ ਇੱਛਾਪੂਰਤੀ ਸ਼੍ਰੀ ਬਾਲਾ ਜੀ ਚੈਰੀਟੇਬਲ ਟਰੱਸਟ ਵੱਲੋ ਸਰਦੀਆਂ ਦੀ ਸ਼ੁਰੂਆਤ ਨੂੰ ਦੇਖਦੇ ਹੋਏ, ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਝੁੱਗੀਆਂ-ਝੌਂਪੜੀਆਂ ਵਿੱਚ ਜਾ ਕੇ ਜ਼ਰੂਰਤਮੰਦ ਲੋਕਾਂ ਨੂੰ ਨਵੇਂ ਅਤੇ ਪੁਰਾਣੇ ਕੱਪੜੇ ਵੰਡੇ ਗਏ ਹਨ।
ਇਸ ਨਾਲ ਜ਼ਰੂਰਤਮੰਦ ਲੋਕ ਗਰਮ ਕੱਪੜਿਆਂ ਦੀ ਘਾਟ ਕਾਰਨ ਬੀਮਾਰ ਨਾ ਹੋਣ ਅਤੇ ਠੰਢ ਤੋਂ ਬਚ ਸਕਣ। ਉਨ੍ਹਾਂ ਕਿਹਾ ਕਿ ਬੇਸਹਾਰਾ ਅਤੇ ਜ਼ਰੂਰਤਮੰਦਾਂ ਦੀ ਸੇਵਾ ਕਰਨ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਨਾਲ ਹੀ ਪਰਮਾਤਮਾ ਦਾ ਆਸ਼ੀਰਵਾਦ ਵੀ ਪ੍ਰਾਪਤ ਹੁੰਦਾ ਹੈ। ਜਨਾਲੀਆ ਨੇ ਦੱਸਿਆ ਕਿ ਸ਼੍ਰੀ ਬਾਲਾ ਜੀ ਟਰੱਸਟ ਵੱਲੋਂ ਜ਼ਰੂਰਤਮੰਦ ਲੋਕਾਂ ਦੀ ਸੇਵਾ ਲਈ ਲਗਾਤਾਰ ਮੈਡੀਕਲ ਕੈਂਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਸਾਰੇ ਸ਼ਹਿਰ ਵਾਸੀਆਂ ਨੂੰ ਬੇਨਤੀ ਕੀਤੀ ਕਿ ਸਾਨੂੰ ਜ਼ਰੂਰਤਮੰਦਾਂ ਦੀ ਜਿੰਨੀ ਵੀ ਮਦਦ ਹੋ ਸਕੇ, ਜ਼ਰੂਰ ਕਰਨੀ ਚਾਹੀਦੀ ਹੈ, ਤਾਂ ਜੋ ਆਉਣ ਵਾਲੀ ਨੌਜਵਾਨ ਪੀੜ੍ਹੀ ਨੂੰ ਵੀ ਸਮਾਜ ਸੇਵਾ ਦੇ ਕੰਮ ਕਰਨ ਦੀ ਪ੍ਰੇਰਨਾ ਮਿਲ ਸਕੇ।
ਇਸ ਮੌਕੇ  ਦੇਵਰਾਜ ਸਿੰਗਲਾ, ਪ੍ਰਵੇਸ਼ ਅਗਰਵਾਲ, ਲਵ ਸ਼ਰਮਾ, ਵਿਕਾਸ ਕਾਂਸਲ, ਰਾਜੀਵ ਜੈਨ, ਅਨਿਲ ਕੁਮਾਰ, ਸੋਨੂੰ ਸਿੰਗਲਾ, ਚਕਸ਼ੂ, ਵਿਭੇਸ਼ ਕਾਂਸਲ, ਕਮਲ ਗੋਇਲ ਆਦਿ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਨਵਜੋਤ ਕੌਰ ਨੇ ਹਾਈਕਮਾਂਡ ਨਾਲ ਮੀਟਿੰਗ ਲਈ ਨਹੀਂ ਮੰਗਿਆ ਸਮਾਂ, ਦਿੱਲੀ ਜਾਣ ਦੀਆਂ ਅਟਕਲਾਂ ਬੇਬੁਨਿਆਦ

ਨਵਜੋਤ ਕੌਰ ਨੇ ਹਾਈਕਮਾਂਡ ਨਾਲ ਮੀਟਿੰਗ ਲਈ ਨਹੀਂ ਮੰਗਿਆ ਸਮਾਂ, ਦਿੱਲੀ ਜਾਣ ਦੀਆਂ ਅਟਕਲਾਂ ਬੇਬੁਨਿਆਦ

ਸਰਕਾਰੀ ਸਕੂਲਾਂ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਨਵੇਂ ਹੁਕਮ ਕੀਤੇ ਜਾਰੀ, 20 ਦਸੰਬਰ ਨੂੰ ਹੋਵੇਗਾ...

ਸਰਕਾਰੀ ਸਕੂਲਾਂ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਨਵੇਂ ਹੁਕਮ ਕੀਤੇ ਜਾਰੀ, 20 ਦਸੰਬਰ ਨੂੰ ਹੋਵੇਗਾ...

ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਕੰਮਕਾਰ ਬੰਦ! ਵਕੀਲਾਂ ਨੇ ਕਰ 'ਤੀ ਹੜਤਾਲ, ਪੜ੍ਹੋ ਪੂਰਾ ਮਾਮਲਾ

ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਕੰਮਕਾਰ ਬੰਦ! ਵਕੀਲਾਂ ਨੇ ਕਰ 'ਤੀ ਹੜਤਾਲ, ਪੜ੍ਹੋ ਪੂਰਾ ਮਾਮਲਾ

ਕੰਗਣਾ ਰਣੌਤ ਮਾਣਹਾਨੀ ਮਾਮਲੇ ਦੀ ਅਦਾਲਤ 'ਚ ਸੁਣਵਾਈ, ਬਜ਼ੁਰਗ ਔਰਤ ਦੀ ਵਿਗੜੀ ਸਿਹਤ

ਕੰਗਣਾ ਰਣੌਤ ਮਾਣਹਾਨੀ ਮਾਮਲੇ ਦੀ ਅਦਾਲਤ 'ਚ ਸੁਣਵਾਈ, ਬਜ਼ੁਰਗ ਔਰਤ ਦੀ ਵਿਗੜੀ ਸਿਹਤ

ਪੰਜਾਬ ਦੇ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ, ਸਿੱਖਿਆ ਵਿਭਾਗ ਨੇ ਜਾਰੀ ਕੀਤੀ ਨੋਟੀਫਿਕੇਸ਼ਨ

ਪੰਜਾਬ ਦੇ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ, ਸਿੱਖਿਆ ਵਿਭਾਗ ਨੇ ਜਾਰੀ ਕੀਤੀ ਨੋਟੀਫਿਕੇਸ਼ਨ

ਪੰਜਾਬ ਦੇ ਇਨ੍ਹਾਂ ਸਕੂਲਾਂ ਦਾ ਸਮਾਂ ਬਦਲੇਗਾ! ਠੰਡ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ...

ਪੰਜਾਬ ਦੇ ਇਨ੍ਹਾਂ ਸਕੂਲਾਂ ਦਾ ਸਮਾਂ ਬਦਲੇਗਾ! ਠੰਡ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ...

ਪੰਜਾਬ 'ਚ ਇਨ੍ਹਾਂ ਥਾਵਾਂ 'ਤੇ ਮੁੜ ਹੋਣਗੀਆਂ ਚੋਣਾਂ, ਚੋਣ ਕਮਿਸ਼ਨ ਨੇ ਕੀਤਾ ਐਲਾਨ

ਪੰਜਾਬ 'ਚ ਇਨ੍ਹਾਂ ਥਾਵਾਂ 'ਤੇ ਮੁੜ ਹੋਣਗੀਆਂ ਚੋਣਾਂ, ਚੋਣ ਕਮਿਸ਼ਨ ਨੇ ਕੀਤਾ ਐਲਾਨ

Breaking News: ਜਲੰਧਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਏ ਗਏ ਖਾਲੀ

Breaking News: ਜਲੰਧਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਏ ਗਏ ਖਾਲੀ

ਨਸ਼ਾ ਮੁਕਤੀ ਕੇਂਦਰ ਵਿੱਚ ਮਕਰ ਸੰਗਰਾਦ ਦਾ ਦਿਹਾੜਾ ਮਨਾਇਆ

ਨਸ਼ਾ ਮੁਕਤੀ ਕੇਂਦਰ ਵਿੱਚ ਮਕਰ ਸੰਗਰਾਦ ਦਾ ਦਿਹਾੜਾ ਮਨਾਇਆ

ਅਧਿਕਾਰਾਂ ਦੇ ਨਾਲ ਨਾਲ ਫਰਜ਼ਾਂ ਨੂੰ ਪਹਿਚਾਨਣ ਦਾ ਸੱਦਾ 

ਅਧਿਕਾਰਾਂ ਦੇ ਨਾਲ ਨਾਲ ਫਰਜ਼ਾਂ ਨੂੰ ਪਹਿਚਾਨਣ ਦਾ ਸੱਦਾ