Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਮਨੋਰੰਜਨ

ਸੰਨੀ ਦਿਓਲ ਨੇ ਸਲਮਾਨ ਖਾਨ ਨੂੰ 'ਸਿਕੰਦਰ' ਦੀ ਰਿਲੀਜ਼ 'ਤੇ ਦਿੱਤੀ ਵਧਾਈ, ਕਿਹਾ- ਚੱਕ ਦੇ ਫੱਟੇ

30 ਮਾਰਚ, 2025 04:48 PM

ਬਾਲੀਵੁੱਡ ਦੇ ਦਬੰਗ ਸਟਾਰ ਸਲਮਾਨ ਖਾਨ ਦੀ ਫਿਲਮ 'ਸਿਕੰਦਰ' ਸਿਨੇਮਾਘਰਾਂ ਵਿਚ ਰਿੀਲਜ਼ ਹੋ ਗਈ ਹੈ। ਉਥੇ ਹੀ ਬਾਲੀਵੁੱਡ ਐਕਸ਼ਨ ਸਟਾਰ ਸੰਨੀ ਦਿਓਲ ਨੇ ਸਲਮਾਨ ਖਾਨ ਨੂੰ ਉਨ੍ਹਾਂ ਦੀ ਨਵੀਂ ਫਿਲਮ ਦੀ ਰਿਲੀਜ਼ 'ਤੇ ਵਧਾਈ ਦਿੱਤੀ ਹੈ। ਅਦਾਕਾਰ ਨੇ ਐਤਵਾਰ ਸਵੇਰੇ ਇੰਸਟਾਗ੍ਰਾਮ 'ਤੇ 'ਸਿਕੰਦਰ' ਦਾ ਪੋਸਟਰ ਸਾਂਝਾ ਕਰਦਿਆਂ ਲਿਖਿਆ, "ਮੇਰੇ ਪਿਆਰੇ ਸਲਮਾਨ... ਸਿਕੰਦਰ ਦੀ ਰਿਲੀਜ਼ ਲਈ ਸ਼ੁਭਕਾਮਨਾਵਾਂ...ਚੱਕ ਦੇ ਫੱਟੇ!"

ਸਿਕੰਦਰ ਫ਼ਿਲਮ ਦਾ ਨਿਰਦੇਸ਼ਨ ਏ. ਆਰ. ਮੁਰੂਗਦਾਸ ਨੇ ਕੀਤਾ ਹੈ ਜਦੋਂ ਕਿ ਸਾਜਿਦ ਨਾਡੀਆਡਵਾਲਾ ਨੇ ਇਸ ਨੂੰ ਪ੍ਰੋਡਿਊਸ ਕੀਤਾ ਹੈ। ਆਖ਼ਰਕਾਰ ਹੁਣ ਇੰਤਜ਼ਾਰ ਖਤਮ ਹੋ ਗਿਆ ਹੈ। ਹੁਣ ਫਿਲਮ ਸਿਕੰਦਰ ਅਧਿਕਾਰਤ ਤੌਰ 'ਤੇ ਰਿਲੀਜ਼ ਹੋ ਗਈ ਹੈ। ਇੱਥੇ ਦੱਸ ਦੇਈਏ ਕਿ ਸੰਨੀ ਦਿਓਲ ਵੀ ਆਪਣੀ ਫਿਲਮ 'ਜਾਟ' ਨਾਲ ਸਿਨੇਮਾਘਰਾਂ ਵਿਚ ਐਂਟਰੀ ਕਰਨ ਲਈ ਤਿਆਰ ਹਨ। ਉਨ੍ਹਾਂ ਦੀ ਫਿਲਮ 10 ਅਪ੍ਰੈਲ ਨੂੰ ਰਿਲੀਜ਼ ਹੋਵੇਗੀ। ਗੋਪੀਚੰਦ ਮਾਲੀਨੇਨੀ ਦੁਆਰਾ ਨਿਰਦੇਸ਼ਤ, 'ਜਾਟ' ਵਿੱਚ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ ਸਿੰਘ, ਸੈਯਾਮੀ ਖੇਰ ਅਤੇ ਰੇਜੀਨਾ ਕੈਸੈਂਡਰਾ ਮੁੱਖ ਭੂਮਿਕਾਵਾਂ ਵਿੱਚ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼